By G-Kamboj on
INDIAN NEWS, News

ਅਹਿਮਦਾਬਾਦ, 22 ਅਗਸਤ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੋ ਰੋਜ਼ਾ ਗੁਜਰਾਤ ਦੌਰੇ ’ਤੇ ਪੁੱਜੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਹੈ, ਪਰ ਸ਼ਰਤ ਇਹ ਰੱਖੀ ਕਿ ਇਸ ਲਈ ਆਮ ਆਦਮੀ ਪਾਰਟੀ ਨੂੰ ਤੋੜਨਾ ਹੋਵੇਗਾ। ਅਹਿਮਦਾਬਾਦ ਵਿੱਚ ਪੱਤਰਕਾਰਾਂ ਨੂੰ ਸੰਬੋਧਨ […]
By G-Kamboj on
INDIAN NEWS, News

ਨਵੀਂ ਦਿੱਲੀ, 21 ਅਗਸਤ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਉਨ੍ਹਾਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਇਸ ਕਦਮ ਨੂੰ ‘ਨਾਟਕ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂਚ ਏਜੰਸੀ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪੇ ਦੌਰਾਨ ਕੁੱਝ ਵੀ ਨਹੀਂ ਮਿਲਿਆ। ਸ੍ਰੀ ਸਿਸੋਦੀਆ […]
By G-Kamboj on
INDIAN NEWS, News

ਨਵੀਂ ਦਿੱਲੀ, 21 ਅਗਸਤ- ਅੱਜ ਟਵਿੱਟਰ ‘ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਅਜਿਹੇ ਸਮੇਂ ਜਦੋਂ ਆਮ ਆਦਮੀ ਮਹਿੰਗਾਈ ਨਾਲ ਜੂਝ ਰਿਹਾ ਹੈ, ਕਰੋੜਾਂ ਨੌਜਵਾਨ ਬੇਰੁਜ਼ਗਾਰ ਹਨ, ਕੇਂਦਰ ਦੇ ਨਾਲ-ਨਾਲ ਸਾਰੀਆਂ ਰਾਜ ਸਰਕਾਰਾਂ ਨੂੰ ਬੇਰੁਜ਼ਗਾਰੀ ਅਤੇ ਮਹਿੰਗਾਈ ਨਾਲ ਲੜਨਾ ਚਾਹੀਦਾ ਹੈ ਪਰ ਇਸ ਦੀ ਬਜਾਏ ਕੇਂਦਰ ਪੂਰੇ ਦੇਸ਼ ਨਾਲ ਲੜ […]
By G-Kamboj on
INDIAN NEWS, News

ਮਾਨਸਾ, 21 ਅਗਸਤ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲੀਸ ਨੇ ਭਾਵੇਂ 6 ਵਿਚੋਂ 5 ਸ਼ੂਟਰਾਂ ਸਮੇਤ ਕਈ ਹੋਰ ਗੈਂਗਸਟਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਪਰ ਹਾਲੇ ਤੱਕ ਕਤਲ ਦੇ ਮਾਮਲੇ ਵਿੱਚ ਪੂਰਾ ਇਨਸਾਫ਼ ਨਾ ਮਿਲਣ ਦਾ ਦੋਸ਼ ਲਗਾ ਰਹੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਹਫ਼ਤੇ […]
By G-Kamboj on
INDIAN NEWS, News

ਚੰਡੀਗੜ੍ਹ, 21 ਅਗਸਤ- ਪੰਜਾਬ ਸਰਕਾਰ ਨੇ ਸੂਬੇ ਦੇ ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਤਾਬਕ 146 ਵਿੱਚੋਂ 58 ਨਿਯੁਕਤੀਆਂ ਅਨੁਸੂਚਿਤ ਜਾਤੀਆਂ ਵਿੱਚੋਂ ਕੀਤੀਆਂ ਜਾਣਗੀਆਂ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ, ਜਿਥੇ ਸੂਬੇ ਦੇ ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ […]