By G-Kamboj on
INDIAN NEWS, News

ਹੁਸ਼ਿਆਰਪੁਰ, 20 ਅਗਸਤ- ਇਥੇ ਬੀਤੀ ਰਾਤ ਹੁਸ਼ਿਆਰਪੁਰ-ਜਲੰਧਰ ਰੇਲਵੇ ਲਾਈਨ ’ਤੇ ਮੰਡਿਆਲਾ ਫਾਟਕ ਵਿੱਚ ਰਸੋਈ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਤੇ ਡੀਐੱਮਯੂ ਦੀ ਟੱਕਰ ਹੋ ਗਈ। ਹਾਦਸੇ ਵੇਲੇ ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਫਾਟਕ ਪਾਰ ਕਰ ਰਿਹਾ ਸੀ। ਇਸ ਦੁਰਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਤਕਰੀਬਨ 3 ਘੰਟੇ ਹੁਸ਼ਿਆਰਪੁਰ-ਜਲੰਧਰ ਵਾਲਾ ਰੇਲਵੇ ਟਰੈਕ ਬੰਦ […]
By G-Kamboj on
INDIAN NEWS, News

ਮੁੰਬਈ, 20 ਅਗਸਤ- ਮੁੰਬਈ ਟ੍ਰੈਫਿਕ ਪੁਲੀਸ ਕੰਟਰੋਲ ਰੂਮ ਨੂੰ ਉਸ ਦੇ ਹੈਲਪਲਾਈਨ ਵੱਟਸਐਪ ਨੰਬਰ ‘ਤੇ 26/11 ਵਰਗੇ ਹਮਲੇ ਕਰਨ ਦੀ ਧਮਕੀ ਵਾਲੇ ਕਈ ਸੰਦੇਸ਼ ਮਿਲੇ ਹਨ। ਅਧਿਕਾਰੀ ਨੇ ਦੱਸਿਆ ਕਿ ਇਹ ਜਾਪਦਾ ਹੈ ਕਿ ਇਹ ਸੰਦੇਸ਼ ਦੇਸ਼ ਤੋਂ ਬਾਹਰ ਕਿਸੇ ਨੰਬਰ ਤੋਂ ਭੇਜੇ ਗਏ ਹਨ। ਸ਼ੁੱਕਰਵਾਰ ਰਾਤ 11 ਵਜੇ ਮੁੰਬਈ ਪੁਲੀਸ ਦੀ ਟ੍ਰੈਫਿਕ ਹੈਲਪਲਾਈਨ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 20 ਅਗਸਤ- ਦਿੱਲੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸੀਬੀਆਈ ਨੇ ਅੱਜ ਕਈ ਮੁਲਜ਼ਮਾਂ ਨੂੰ ਪੁੱਛ ਪੜਤਾਲ ਲਈ ਸੰਮਨ ਜਾਰੀ ਕੀਤਾ ਹੈ। ਏਜੰਸੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ ਕਈ ਥਾਵਾਂ ‘ਤੇ ਛਾਪੇ ਦੌਰਾਨ ਜ਼ਬਤ ਕੀਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ […]
By G-Kamboj on
INDIAN NEWS, News

ਨਵੀਂ ਦਿੱਲੀ, 20 ਅਗਸਤ- ਸੀਬੀਆਈ ਦੇ ਛਾਪਿਆਂ ਤੋਂ ਇਕ ਦਿਨ ਮਗਰੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੀ ਗ੍ਰਿਫ਼ਤਾਰੀ ਦਾ ਖਦਸ਼ਾ ਜ਼ਾਹਰ ਕੀਤਾ ਹੈ ਪਰ ਨਾਲ ਹੀ ਕਿਹਾ ਕਿ ਦਿੱਲੀ ਵਿਚ ਸਿੱਖਿਆ ਦੀ ਬਿਹਤਰੀ ਲਈ ਕਾਰਜ ਜਾਰੀ ਰਹਿਣਗੇ। ਉਨ੍ਹਾਂ ਦੋਸ਼ ਲਾਇਆ ਕਿ ਸੀਬੀਆਈ ਨੂੰ ਛਾਪੇ ਮਾਰਨ ਦੇ ਹੁਕਮ ਉਪਰੋਂ ਆਏ ਸਨ। ਉਨ੍ਹਾਂ ਵਿਅੰਗਮਈ […]
By G-Kamboj on
INDIAN NEWS, News

ਲਖੀਮਪੁਰ ਖੀਰੀ, 20 ਅਗਸਤ- ਇਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਅੰਦੋਲਨ ਅੱਜ ਸਮਾਪਤ ਹੋ ਗਿਆ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਰਾਕੇਸ਼ ਟਿਕੈਤ ਨੇ ਅੰਦੋਲਨ ਨੂੰ ਵਾਪਸ ਲੈਂਦਿਆਂ ਕਿਹਾ ਕਿ ਉਹ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ 6 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਕਰਨਗੇ। ਅੱਜ ਬਾਅਦ ਦੁਪਹਿਰ 2.30 ਵਜੇ ਦੇ ਕਰੀਬ […]