By G-Kamboj on
AUSTRALIAN NEWS, News

ਕੈਨਬਰਾ : ਆਸਟ੍ਰੇਲੀਅਨ ਬਿਊਰੋ ਆਫ ਸਟੈਟਿਸਟਿਕਸ (ਏ.ਬੀ.ਐੱਸ.) ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਪਿਛਲੇ ਮਹੀਨੇ ਬੇਰੁਜ਼ਗਾਰੀ ਦਰ ਘਟ ਕੇ 3.4 ਫੀਸਦੀ ਰਹਿ ਗਈ ਕਿਉਂਕਿ ਰੁਜ਼ਗਾਰ ਅਤੇ ਕੰਮ ਦੇ ਘੰਟੇ ਇੱਕੋ ਸਮੇਂ ਘਟੇ ਹਨ।ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਏਬੀਐਸ ਦੇ ਲੇਬਰ ਸਟੈਟਿਸਟਿਕਸ ਦੇ ਮੁਖੀ ਬਿਜੋਰਨ ਜਾਰਵਿਸ ਨੇ ਕਿਹਾ ਕਿ […]
By G-Kamboj on
FEATURED NEWS, News

7 ਪੁਰਾਤਨ ਵਸਤਾਂ ਦੀ ਭਾਰਤ ਨੂੰ ਸਪੁਰਦਗੀ ਕੀਤੀ ਗਈ 11 ਵੀਂ ਸਦੀ ਦਾ ਦਰਵਾਜ਼ਾ ਤੇ 14ਵੀਂ ਸਦੀ ਦੀ ਤਲਵਾਰ ਵੀ ਹੈ ਸ਼ਾਮਿਲ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਭਾਰਤ ਤੋਂ ਲਿਆਂਦੀਆਂ ਕਲਾਕ੍ਰਿਤੀਆਂ ਦੀ ਭਾਰਤ ਨੂੰ ਮੁੜ ਸਪੁਰਦਗੀ ਕਰਨ ਦੀ ਗਲਾਸਗੋ ਲਾਈਫ ਮਿਊਜ਼ੀਅਮ ਨੇ ਪਹਿਲ ਕੀਤੀ ਹੈ। ਇਸ ਤਰ੍ਹਾਂ ਇਹ ਅਜਾਇਬ ਘਰ ਯੂਕੇ ਦਾ ਪਹਿਲਾ ਅਜਿਹਾ ਅਜਾਇਬ ਘਰ […]
By G-Kamboj on
INDIAN NEWS, News

ਸਾਂ ਫਰਾਂਸਿਸਕੋ (ਅਮਰੀਕਾ), 19 ਅਗਸਤ- ਅਮਰੀਕੀ ਬਹੁਰਾਸ਼ਟਰੀ ਤਕਨੀਕੀ ਕੰਪਨੀ ਐਪਲ ਨੇ ਆਈਫੋਨ, ਆਈਪੈਡ ਅਤੇ ਮੈਕ ਵਿੱਚ ਗੰਭੀਰ ਸੁਰੱਖਿਆ ਖਾਮੀਆਂ ਦਾ ਖ਼ੁਲਾਸਾ ਕੀਤਾ ਹੈ, ਜਿਸ ਕਾਰਨ ਹੈਕਰ ਇਨ੍ਹਾਂ ਡਿਵਾਈਸਾਂ ‘ਤੇ ਪੂਰਾ ਕੰਟਰੋਲ ਕਰ ਸਕਦੇ ਹਨ। ਐਪਲ ਨੇ ਇਸ ਸਬੰਧ ਵਿਚ ਦੋ ਸੁਰੱਖਿਆ ਰਿਪੋਰਟਾਂ ਜਾਰੀ ਕੀਤੀਆਂ। ਸੁਰੱਖਿਆ ਮਾਹਿਰਾਂ ਨੇ ਯੂਜਰਜ਼ ਨੂੰ ਪ੍ਰਭਾਵਿਤ ਡਿਵਾਈਸਾਂ ਨੂੰ ਅਪਡੇਟ ਕਰਨ ਦੀ […]
By G-Kamboj on
FEATURED NEWS, News, World News

ਨਵੀਂ ਦਿੱਲੀ, 19 ਅਗਸਤ- ਕੈਨੇਡੀਅਨ ਵੀਜ਼ਿਆਂ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਵੱਡੀ ਗਿਣਤੀ ਭਾਰਤੀਆਂ ਨੂੰ ਇਥੇ ਕੈਨੇਡਾ ਦੇ ਹਾਈ ਕਮਿਸ਼ਨ ਨੇ ਕਿਹਾ ਕਿ ਉਹ ਉਨ੍ਹਾਂ ਦੀ ਨਿਰਾਸ਼ਾ ਤੇ ਬੇਚੈਨੀ ਨੂੰ ਸਮਝਦਾ ਹੈ। ਕਮਿਸ਼ਨ ਨੇ ਭਰੋਸਾ ਦਿੱਤਾ ਹੈ ਕਿ ਉਹ ਸਥਿਤੀ ਨੂੰ ਸੁਧਾਰਨ ਲਈ ਕੰਮ ਕਰ ਰਿਹਾ ਹੈ। ਕੈਨੇਡੀਅਨ ਹਾਈ ਕਮਿਸ਼ਨ ਨੇ ਟਵੀਟ ਦੀ […]
By G-Kamboj on
INDIAN NEWS, News

ਚੰਡੀਗੜ੍ਹ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ‘ਤੇ ਸੀਬੀਆਈ ਦੇ ਛਾਪੇ ਨੂੰ ਵਿਸ਼ਵ ਪੱਧਰ ‘ਤੇ ਉਨ੍ਹਾਂ ਦੀ ਸ਼ਲਾਘਾ ਕੀਤੇ ਜਾਣ ਵਾਲੇ ਚੰਗੇ ਕੰਮ ਦਾ ਇਨਾਮ ਕਰਾਰ ਦਿੱਤਾ ਹੈ। ਸ੍ਰੀ ਮਾਨ ਨੇ ਟਵੀਟ ਕੀਤਾ, ‘ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ […]