ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵਲੋਂ ਸੂਲਰ ’ਚ ਸੜਕ ਦਾ ਉਦਘਾਟਨ

ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵਲੋਂ ਸੂਲਰ ’ਚ ਸੜਕ ਦਾ ਉਦਘਾਟਨ

ਸੁਖਵਿੰਦਰ ਸੁੱਖਾ ਤੇ ਸੂਲਰ ਸਰਪੰਚ ਵਲੋਂ ਜੌੜੇਮਾਜਰਾ ਦਾ ਧੰਨਵਾਦ ਪਟਿਆਲਾ, 18 ਅਗਸਤ (ਕੰਬੋਜ ਰਿਪੋਰਟ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜੇਮਾਜਰਾ ਵਲੋਂ ਅੱਜ ਸੂਲਰ ਦੀ ਗਿਆਨ ਕਲੋਨੀ ਵਿਖੇ 2500 ਫੁੱਟ ਲੰਬੀ ਸੜਕ ਦਾ ਉਦਘਾਟਨ ਕੀਤਾ ਗਿਆ। ਚੇਤਨ ਸਿੰਘ ਜੌੜੇਮਾਜਰਾ ਵਲੋਂ ਇਥੋਂ ਦੀਆਂ ਗਲੀਆਂ ਦੇ ਵਿਕਾਸ ਲਈ 14 ਲੱਖ ਰੁਪਏ ਦੀ ਗ੍ਰਾਂਟ ਦੇਣ ਐਲਾਨ […]

ਦੋਸ਼ੀਆਂ ਦੀ ਰਿਹਾਈ ਕਾਰਨ ਮੇਰਾ ਨਿਆਂ ਵਿਵਸਥਾ ਤੋਂ ਭਰੋਸਾ ਉੱਠਿਆ: ਬਿਲਕੀਸ ਬਾਨੋ

ਦੋਸ਼ੀਆਂ ਦੀ ਰਿਹਾਈ ਕਾਰਨ ਮੇਰਾ ਨਿਆਂ ਵਿਵਸਥਾ ਤੋਂ ਭਰੋਸਾ ਉੱਠਿਆ: ਬਿਲਕੀਸ ਬਾਨੋ

ਅਹਿਮਦਾਬਾਦ, 18 ਅਗਸਤ- ਗੁਜਰਾਤ ਵਿੱਚ 2002 ਤੋਂ ਬਾਅਦ ਦੇ ਗੋਧਰਾ ਦੰਗਿਆਂ ਦੀ ਪੀੜਤ ਬਿਲਕੀਸ ਬਾਨੋ ਨੇ ਕਿਹਾ ਹੈ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਨਾਲ ਜੁੜੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਵਾਲੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਉਸ ਦਾ ਦੇਸ਼ ਦੀ ਨਿਆਂ ਵਿਵਸਥਾ ਤੋਂ ਭਰੋਸਾ ਟੁੱਟ ਗਿਆ […]

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਗਾਤਰੇ ਸਣੇ ਸਫ਼ਰ ਕਰਨ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਤੋਂ ਜੁਆਬ ਮੰਗਿਆ

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਗਾਤਰੇ ਸਣੇ ਸਫ਼ਰ ਕਰਨ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 18 ਅਗਸਤ- ਦਿੱਲੀ ਹਾਈ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ਗਾਤਰੇ ਸਣੇ ਜਾਣ ਦੀ ਦਿੱਤੀ ਗਈ ਇਜਾਜ਼ਤ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ’ਤੇ ਅੱਜ ਕੇਂਦਰ ਅਤੇ ਹੋਰ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਸਿਵਲ ਹਵਾਬਾਜ਼ੀ ਮੰਤਰਾਲੇ, ਗ੍ਰਹਿ ਮੰਤਰਾਲੇ, ਸ਼ਹਿਰੀ ਹਵਾਬਾਜ਼ੀ ਡਾਇਰੈਕਟਰ ਜਨਰਲ […]

ਭਾਜਪਾ ਨੇ ਭਾਰਤ ਨੂੰ ‘ਹਿੰਦੂ ਰਾਸ਼ਟਰ’ ਬਣਾਇਆ ਤਾਂ ਪਾਕਿਸਤਾਨ ਵਰਗਾ ਹਾਲ ਹੋਵੇਗਾ: ਗਹਿਲੋਤ

ਭਾਜਪਾ ਨੇ ਭਾਰਤ ਨੂੰ ‘ਹਿੰਦੂ ਰਾਸ਼ਟਰ’ ਬਣਾਇਆ ਤਾਂ ਪਾਕਿਸਤਾਨ ਵਰਗਾ ਹਾਲ ਹੋਵੇਗਾ: ਗਹਿਲੋਤ

ਅਹਿਮਦਾਬਾਦ, 18 ਅਗਸਤ- ਰਾਜਸਥਾਨ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੱਤਾਧਾਰੀ ਭਾਜਪਾ ਨੇ ਦੇਸ਼ ਨੂੰ ‘ਹਿੰਦੂ ਰਾਸ਼ਟਰ’ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਭਾਰਤ ਦਾ ਹਾਲ ਵੀ ਪਾਕਿਸਤਾਨ ਵਰਗਾ ਹੋਵੇਗਾ। ਕਾਬਿਲੇਗੌਰ ਹੈ ਕਿ ਗੁਜਰਾਤ ਵਿਧਾਨ ਚੋਣਾਂ ਲਈ ਸ੍ਰੀ ਗਹਿਲੋਤ ਕਾਂਗਰਸ ਪਾਰਟੀ ਦੇ ਆਬਜ਼ਰਵਰ ਵੀ ਹਨ। ਉਨ੍ਹਾਂ ਕਿਹਾ […]