By G-Kamboj on
INDIAN NEWS, News

ਨਵੀਂ ਦਿੱਲੀ, 18 ਅਗਸਤ-ਭਾਰਤੀ ਓਲੰਪਿਕ ਸੰਘ (ਆਈਓਏ) ਨੇ ਉਸ ਨੂੰ ਚਲਾਉਣ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਕਾਇਮ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਦਾ ਦਰ ਖੜਕਾਇਆ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਸੂਚੀਬੱਧ ਮਾਮਲਿਆਂ ਦੀ ਸੁਣਵਾਈ ਤੋਂ ਬਾਅਦ ਪ੍ਰਸ਼ਾਸਕਾਂ ਦੀ ਕਮੇਟੀ ਕਾਇਮ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ […]
By G-Kamboj on
INDIAN NEWS, News

ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼), 18 ਅਗਸਤ- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਸਮੇਤ ਵੱਖ-ਵੱਖ ਮੰਗਾਂ ਲਈ ਅੱਜ ਸਵੇਰੇ ਰਾਜਾਪੁਰ ਮੰਡੀ ਕਮੇਟੀ ਕੰਪਲੈਕਸ ਵਿੱਚ 75 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ।
By G-Kamboj on
AUSTRALIAN NEWS, News

ਇੰਟਰਨੈਸ਼ਨਲ ਡੈਸਕ (ਬਿਊਰੋ) ਆਸਟ੍ਰੇਲੀਅਨ ਵੀਜ਼ਾ ਲਈ ਅਪਲਾਈ ਕਰਨ ਜਾਂ ਆਸਟ੍ਰੇਲੀਆ ਵਿੱਚ ਸੈਟਲ ਹੋਣ ਦੇ ਚਾਹਵਾਨ ਲੋਕਾਂ ਲਈ ਖੁਸ਼ਖ਼ਬਰੀ ਹੈ, ਕਿਉਂਕਿ ਸਰਕਾਰ ਨੇ ਅਸਥਾਈ ਹੁਨਰ ਦੀ ਘਾਟ ਵਾਲੇ ਵੀਜ਼ਾ ਵਿੱਚ ਤਬਦੀਲੀਆਂ ਦਾ ਐਲਾਨ ਕੀਤਾ ਹੈ ਜੋ ਸਥਾਈ ਨਿਵਾਸ ਲਈ ਨਵੇਂ ਮਾਰਗ ਪੇਸ਼ ਕਰਦੇ ਹਨ।ਇਹ ਬਦਲਾਅ ਅਸਥਾਈ ਹੁਨਰ ਦੀ ਘਾਟ ਵਾਲੇ ਵੀਜ਼ਾ, ਅਸਥਾਈ ਗ੍ਰੈਜੂਏਟ ਵੀਜ਼ਾ ਅਤੇ ਕੰਮਕਾਜੀ […]
By G-Kamboj on
INDIAN NEWS, News

ਨਵੀਂ ਦਿੱਲੀ, 17 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗੁਜਰਾਤ ਦੀ ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਰਨੀ ਤੇ ਕਥਨੀ ’ਚ ਫਰਕ ਦੇਖ ਰਿਹਾ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਆਜ਼ਾਦੀ ਕਾ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 17 ਅਗਸਤ- ਸੁਪਰੀਮ ਕੋਰਟ ਨੇ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਮਾਮਲੇ ਦੀ ਸੁਣਵਾਈ 22 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਕਿਹਾ ਕਿ ਉਹ ਭਾਰਤ ਵਿੱਚ ਅੰਡਰ-17 ਵਿਸ਼ਵ ਕੱਪ (ਲੜਕੀਆਂ) ਦੀ ਮੇਜ਼ਬਾਨੀ ਲਈ ਫੀਫਾ ਨਾਲ ਗੱਲਬਾਤ ਕਰ ਰਿਹਾ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅੰਡਰ-17 ਵਿਸ਼ਵ ਕੱਪ […]