ਤਰਨਜੀਤ ਸਿੰਘ ਸੰਧੂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ

ਤਰਨਜੀਤ ਸਿੰਘ ਸੰਧੂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ

ਨਵੀਂ ਦਿੱਲੀ, 10 ਅਪਰੈਲ- ਕੇਂਦਰ ਸਰਕਾਰ ਨੇ ਅਮਰੀਕਾ ਵਿਚ ਸਾਬਕਾ ਭਾਰਤੀ ਰਾਜਦੂਤ ਅਤੇ ਹਾਲ ਹੀ ਵਿਚ ਭਾਜਪਾ ਸ਼ਾਮਲ ਹੋ ਕੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜ ਰਹੇ ਤਰਨਜੀਤ ਸਿੰਘ ਸੰਧੂ ਨੂੰ ‘ਵਾਈ ਪਲੱਸ ਸ਼੍ਰੇਣੀ ਦੀ ਸੀਆਰਪੀਐੱਫ ਸੁਰੱਖਿਆ ਦਿੱਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਸ੍ਰੀ ਸੰਧੂ ਨੂੰ ਪੂਰੇ […]

ਪਤੰਜਲੀ ਇਸ਼ਤਿਹਾਰ ਮਾਮਲਾ: ਕਾਰਵਾਈ ਲਈ ਤਿਆਰ ਰਹੋ- ਸੁਪਰੀਮ ਕੋਰਟ

ਪਤੰਜਲੀ ਇਸ਼ਤਿਹਾਰ ਮਾਮਲਾ:  ਕਾਰਵਾਈ ਲਈ ਤਿਆਰ ਰਹੋ- ਸੁਪਰੀਮ ਕੋਰਟ

ਨਵੀਂ ਦਿੱਲੀ, 10 ਅਪਰੈਲ- ਪਤੰਜਲੀ ਇਸ਼ਤਿਹਾਰ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਰਾਮਦੇਵ ਤੇ ਪਤੰਜਲੀ ਆਯੁਰਵੇਦ ਦੇ ਐੱਮਡੀ ਅਚਾਰੀਆ ਬਾਲਕ੍ਰਿਸ਼ਨ ਦੇ ਮੁਆਫ਼ੀ ਹਲਫ਼ਨਾਮੇ ਨੂੰ ਰੱਦ ਕਰਦੀ ਹੈ। ਸੁਪਰੀਮ ਕੋਰਟ ਨੇ ਕਿਹਾ, ‘ਅਸੀਂ ਇੰਨੇ ਫ਼ਿਰਾਖ਼ ਦਿਲ ਨਹੀਂ ਹੋ ਸਕਦੇ।’ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ […]

ਕੇਜਰੀਵਾਲ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ

ਕੇਜਰੀਵਾਲ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ

ਨਵੀਂ ਦਿੱਲੀ, 10 ਅਪਰੈਲ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਵਾਲੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਅੱਜ ਸੁਪਰੀਮ ਕੋਰਟ ਦਾ ਦਰ ਖੜਕਾਇਆ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਸਿੰਘਵੀ ਨੂੰ ਕਿਹਾ, […]

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤ ਸਣੇ 5 ਜਣੇ ਹੈਰੋਇਨ ਸਣੇ ਗ੍ਰਿਫ਼ਤਾਰ

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤ ਸਣੇ 5 ਜਣੇ ਹੈਰੋਇਨ ਸਣੇ ਗ੍ਰਿਫ਼ਤਾਰ

ਸ਼ਿਮਲਾ, 10 ਅਪਰੈਲ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸਣੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 42.89 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ| ਮੁਲਜ਼ਮਾਂ ’ਚ ਲੜਕੀ ਵੀ ਸ਼ਾਮਲ ਹੈ। ਮੰਗਲਵਾਰ ਨੂੰ ਪੁਲੀਸ ਨੇ ਪੁਰਾਣੇ ਬੱਸ ਅੱਡੇ ਕੋਲ ਹੋਟਲ ਦੇ ਕਮਰੇ ‘ਚ ਛਾਪੇ ਦੌਰਾਨ ਇਹ ਗ੍ਰਿਫਤਾਰੀਆਂ ਕੀਤੀਆਂ […]

Damage assessments continue as residents return to Hawkesbury properties

Damage assessments continue as residents return to Hawkesbury properties

Residents in the Hawkesbury Nepean are starting to return home as clean-up efforts continue following days of floods. NSW SES volunteers have been undertaking damage assessments in Sackville, Ebenezer, Pittown and Colo after evacuation orders were issued over the weekend. To date, damage assessments have been undertaken by NSW SES crews in the Northern Beaches, […]