By G-Kamboj on
FEATURED NEWS, INDIAN NEWS, News

ਸਮੂਹਿਕ ਬਲਾਤਕਾਰ ਤੇ 7 ਹੱਤਿਆਵਾਂ ਦੇ ਦੋਸ਼ ਵਿਚ ਕੱਟ ਰਹੇ ਸਨ ਉਮਰ ਕੈਦ ਅਹਿਮਦਾਬਾਦ, 16 ਅਗਸਤ- ਬਿਲਕਿਸ ਬਾਨੋ ਦਾ ਪਰਿਵਾਰ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਦੇ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਲਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ 11 ਦੋਸ਼ੀਆਂ ਦੀ ਰਿਹਾਈ ਦੀ ਖਬਰ ‘ਤੇ ਹੈਰਾਨ […]
By G-Kamboj on
INDIAN NEWS, News

ਨਵੀਂ ਦਿੱਲੀ, 16 ਅਗਸਤ- ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਤੋਂ ਇਕ ਦਿਨ ਬਾਅਦ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਅੱਜ ਸਿੱਖ ਕੈਦੀਆਂ ਦਾ ਮਾਮਲਾ ਉਠਾਇਆ ਤੇ ਕੈਦੀਆਂ ਦੀ ਮੁਆਫੀ ਨੀਤੀ ਦੀ ਪਰਿਭਾਸ਼ਾ ਵਿੱਚ ਇਕਸਾਰਤਾ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੁਝ ਦੋਸ਼ੀ 15 ਸਾਲ ਬਾਅਦ ਰਿਹਾਅ ਹੋ ਜਾਂਦੇ ਹਨ ਜਦ ਕਿ ਦੂਸਰੇ 30 ਸਾਲ […]
By G-Kamboj on
INDIAN NEWS, News

ਅੰਮ੍ਰਿਤਸਰ, 16 ਅਗਸਤ- 1947 ਵਿੱਚ ਦੇਸ਼ ਦੀ ਵੰਡ ਵੇਲੇ ਹਿੰਸਾ ਦਾ ਸ਼ਿਕਾਰ ਹੋਏ ਦਸ ਲੱਖ ਪੰਜਾਬੀਆਂ ਦੀ ਯਾਦ ਵਿੱਚ ਅੱਜ ਇਥੇ ਅਕਾਲ ਤਖ਼ਤ ਵਿਖੇ ਸਮੂਹਿਕ ਅਰਦਾਸ ਕੀਤੀ ਗਈ। ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਵਿੱਚ ਸ਼ਾਮਲ ਹੁੰਦਿਆਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਖਿਆ ਕਿ ਉਹ ਵੰਡ ਵੇਲੇ ਮਾਰੇ ਲੋਕਾਂ ਦੀ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 16 ਅਗਸਤ- ਵਿਸ਼ਵ ਫੁਟਬਾਲ ਦੀ ਸਿਖਰਲੀ ਗਵਰਨਿੰਗ ਬਾਡੀ ਫੀਫਾ ਨੇ ਅੱਜ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਨੂੰ ‘ਤੀਜੀ ਧਿਰ ਦੀ ਗ਼ੈਰਜ਼ਰੂਰੀ ਦਖਲਅੰਦਾਜ਼ੀ’ ਦਾ ਹਵਾਲਾ ਦਿੰਦੇ ਹੋਏ ਮੁਅੱਤਲ ਕਰ ਦਿੱਤਾ ਅਤੇ ਅਕਤੂਬਰ ਵਿੱਚ ਹੋਣ ਵਾਲੇ ਅੰਡਰ-17 (ਲੜਕੀਆਂ)ਵਿਸ਼ਵ ਕੱਪ ਦੀ ਮੇਜ਼ਬਾਨੀ ਖੋਹ ਲਈ ਹੈ। ਆਪਣੇ 85 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ […]
By G-Kamboj on
INDIAN NEWS, News

ਸਰਦੂਲਗੜ੍ਹ, 16 ਅਗਸਤ- ਆਜ਼ੀਦੀ ਦੀ 75ਵੀਂ ਵਰੇਗੰਢ ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਵਿਖੇ ਮਨਾਈ ਗਈ, ਜਿਸ ਦੌਰਾਨ ਉਪ ਮੰਡਲ ਮੈਜਿਸਟਰੇਟ ਪੂਨਮ ਸਿੰਘ ਨੇ ਝੰਡਾ ਲਹਿਰਾਇਆ। ਇਸ ਮੌਕੇ ਵੱਖ-ਵੱਖ ਖੇਤਰਾਂ ’ਚ ਚੰਗੇ ਕਾਰਜ ਕਰਨ ਵਾਲੇ ਅਧਿਾਕਾਰੀਆਂ, ਕਰਮਚਾਰੀਆਂ, ਸਮਾਜ ਸੇਵੀ ਤੇ ਵਿੱਦਿਅਕ ਸੰਸਥਾਵਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਮੈਡੀਕਲ ਅਫ਼ਸਰ ਝੁਨੀਰ ਨੂੰ ਸਨਮਾਨ ਦਿੱਤਾ ਗਿਆ […]