ਸੁਪਰੀਮ ਕੋਰਟ ਨੇ ਈਵੀਐੱਮਜ਼ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਈਵੀਐੱਮਜ਼ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੀ

ਨਵੀਂ ਦਿੱਲੀ, 12 ਅਗਸਤ- ਸੁਪਰੀਮ ਕੋਰਟ ਨੇ ਅੱਜ ‘ਲੋਕ ਪ੍ਰਤੀਨਿਧਤਾ ਕਾਨੂੰਨ’ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸ ਸਦਕਾ ਦੇਸ਼ ਵਿੱਚ ਚੋਣਾਂ ਵਾਸਤੇ ਬੈਲਟ ਪੇਪਰਾਂ ਦੀ ਬਜਾਏ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਦੀ ਸ਼ੁਰੂਆਤ ਹੋਈ ਸੀ। ਜਸਟਿਸ ਐੱਸ.ਕੇ. ਕੌਲ ਅਤੇ ਐੱਮ.ਐੱਮ. ਸੁੰਦਰੇਸ਼ ਦੇ ਬੈਂਚ ਨੇ 1951 ਦੇ ਐਕਟ ਦੀ ਧਾਰਾ […]

ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ: ਨਿਤੀਸ਼ ਕੁਮਾਰ

ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ: ਨਿਤੀਸ਼ ਕੁਮਾਰ

ਪਟਨਾ (ਬਿਹਾਰ), 12 ਅਗਸਤ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ ਹੈ ਪਰ ਉਹ ਕੇਂਦਰ ਵਿੱਚ ਸੱਤਾਧਾਰੀ ਐੱਨਡੀਏ ਵਿਰੁੱਧ ‘ਵਿਰੋਧੀ ਏਕਤਾ ਬਣਾਉਣ ਵਿੱਚ ‘ਸਕਾਰਾਤਮਕ’ ਭੂਮਿਕਾ ਨਿਭਾਅ ਸਕਦੇ ਹਨ। ਕੁਮਾਰ ਨੇ ਬਿਹਾਰ ਵਿੱਚ ਨਵੇਂ ਪ੍ਰਬੰਧ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ‘ਦੁਰਵਰਤੋਂ’ […]

ਅਫਗਾਨ ਔਰਤਾਂ ਨੂੰ ਆਸਟ੍ਰੇਲੀਆ ‘ਚ ਮਿਲੀ ਆਜ਼ਾਦੀ

ਅਫਗਾਨ ਔਰਤਾਂ ਨੂੰ ਆਸਟ੍ਰੇਲੀਆ ‘ਚ ਮਿਲੀ ਆਜ਼ਾਦੀ

ਸਿਡਨੀ : ਆਸਟ੍ਰੇਲੀਆ ਵਿਖੇ ਸਿਡਨੀ ਦੇ ਪੱਛਮੀ ਉਪਨਗਰ ਵਿੱਚ ਇੱਕ ਇਨਡੋਰ ਪੂਲ ਵਿੱਚ ਲਗਭਗ 20 ਅਫਗਾਨ ਔਰਤਾਂ ਤੈਰਾਕੀ ਸਿੱਖਣ ਲਈ ਆਉਂਦੀਆਂ ਹਨ। ਇਹ ਸਾਰੀਆਂ ਸ਼ਰਨਾਰਥੀ ਵਜੋਂ ਆਸਟ੍ਰੇਲੀਆ ਪਹੁੰਚੀਆਂ ਹਨ। ਕਰੀਬ ਦੋ ਦਹਾਕੇ ਪਹਿਲਾਂ ਆਸਟ੍ਰੇਲੀਆ ਪਹੁੰਚੀ ਇੱਕ ਅਫਗਾਨ ਔਰਤ ਉਨ੍ਹਾਂ ਨੂੰ ਤੈਰਾਕੀ ਸਿਖਾਉਂਦੀ ਹੈ ਅਤੇ ਨਾਲ ਹੀ ਦੇਸ਼ ਦੇ ਬੀਚ ਕਲਚਰ ਬਾਰੇ ਵੀ ਜਾਣਕਾਰੀ ਦਿੰਦੀ ਹੈ। […]

ਫਰੀਦਕੋਟ: ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ

ਫਰੀਦਕੋਟ: ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ

ਫ਼ਰੀਦਕੋਟ, 11 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ । ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਵਿਵਾਦ ਹੋਣ ਤੋਂ ਬਾਅਦ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ 29 ਜੁਲਾਈ ਨੂੰ ਆਪਣਾ ਅਸਤੀਫ਼ਾ ਮੁੱਖ ਮੰਤਰੀ […]

ਭਾਰਤ ਵਿੱਚ 2021 ਵਿੱਚ 7.3 ਫੀਸਦੀ ਆਬਾਦੀ ਕੋਲ ਸੀ ਡਿਜੀਟਲ ਕਰੰਸੀ

ਭਾਰਤ ਵਿੱਚ 2021 ਵਿੱਚ 7.3 ਫੀਸਦੀ ਆਬਾਦੀ ਕੋਲ ਸੀ ਡਿਜੀਟਲ ਕਰੰਸੀ

ਸੰਯੁਕਤ ਰਾਸ਼ਟਰ, 11 ਅਗਸਤ- ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਮਹਾਮਾਰੀ ਦੌਰਾਨ ਵਿਸ਼ਵ ਵਿੱਚ ਕਿ੍ਪਟੋਕਰੰਸੀ ਦੀ ਵਰਤੋਂ ਤੇਜ਼ੀ ਨਾਲ ਵਧੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ 7 ਫੀਸਦੀ ਤੋਂ ਵਧ ਆਬਾਦੀ ਕੋਲ ਡਿਜੀਟਲ ਕਰੰਸੀ ਹੈ। ਸੰਯੁਕਤ ਰਾਸ਼ਟਰ ਦੀ ਵਪਾਰ ਅਤੇ ਵਿਕਾਸ ਸੰਸਥਾ( ਯੂਨਐਨਸੀਟੀਏਡੀ) ਦਾ ਕਹਿਣਾ ਹੈ ਕਿ […]