Modi govt should withdraw anti-consumer, anti federal electricity bill: Mahila Kisan Union

Modi govt should withdraw anti-consumer, anti federal electricity bill: Mahila Kisan Union

Pro-corporate bill a direct attack on federalism : Biba Rajwinder Kaur Raju Jalandhar August 8 ( ) In a direct attack on the Narendra Modi led central government over the proposed Electricity (Amendment) Bill, 2022, the Mahila Kisan Union has demanded that this black legislation should be withdrawn immediately as the bill is being brought […]

ਆਸਟ੍ਰੇਲੀਆ ਵੱਲੋਂ ਜਲਡਮਰੂਮੱਧ ‘ਚ ਤਣਾਅ ਘੱਟ ਕਰਨ ਦੀ ਅਪੀਲ

ਆਸਟ੍ਰੇਲੀਆ ਵੱਲੋਂ ਜਲਡਮਰੂਮੱਧ ‘ਚ ਤਣਾਅ ਘੱਟ ਕਰਨ ਦੀ ਅਪੀਲ

ਕੈਨਬਰਾ : ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਸੋਮਵਾਰ ਨੂੰ ਤਾਈਵਾਨ ਦੇ ਆਲੇ-ਦੁਆਲੇ ਚੀਨ ਦੇ ਫ਼ੌਜੀ ਅਭਿਆਸਾਂ ਬਾਰੇ ਕੀਤੀ ਆਪਣੀ ਟਿੱਪਣੀ ਤੋਂ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਦੀ ਮੰਗ ਕੀਤੀ। ਚੀਨ ਨੇ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਦੀ ਤਾਈਵਾਨ ਫੇਰੀ ਦੇ ਜਵਾਬ ਵਿੱਚ ਤਾਈਵਾਨ ਦੇ ਆਲੇ ਦੁਆਲੇ ਫ਼ੌਜੀ ਅਭਿਆਸ ਸ਼ੁਰੂ ਕੀਤਾ, ਜਿਸਦੀ […]

ਕੋਲਾ ਘੁਟਾਲਾ: ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ ਤਿੰਨ ਸਾਲ ਕੈਦ ਦੀ ਸਜ਼ਾ

ਕੋਲਾ ਘੁਟਾਲਾ: ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ ਤਿੰਨ ਸਾਲ ਕੈਦ ਦੀ ਸਜ਼ਾ

ਨਵੀਂ ਦਿੱਲੀ, 8 ਅਗਸਤ- ਦਿੱਲੀ ਦੀ ਇਕ ਅਦਾਲਤ ਨੇ ਮਹਾਰਾਸ਼ਟਰ ਵਿੱਚ ਇਕ ਕੋਲਾ ਖਾਣ ਦੀ ਵੰਡ ਵਿੱਚ ਬੇਨਿਯਮੀਆਂ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ ਤਿੰਨ ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇਕ ਵਕੀਲ ਨੇ ਦੱਸਿਆ ਕਿ ਵਿਸ਼ੇਸ਼ ਜੱਜ ਅਰੁਨ ਭਾਰਦਵਾਜ […]

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਸੀਕਰ, 8 ਅਗਸਤ- ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਤੜਕੇ ਖਾਟੂ ਸ਼ਿਆਮ ਮੰਦਰ ਦੇ ਬਾਹਰ ਮਚੀ ਭਗਦੜ ਵਿੱਚ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਹਿੰਦੂ ਕੈਲੰਡਰ ਅਨੁਸਾਰ, ਪਵਿੱਤਰ ਦਿਨ ਮੰਨੇ ਜਾਣ ਵਾਲੇ ‘ਗਿਆਰਸ’ ਮੌਕੇ ਖਾਟੂ ਸ਼ਿਆਮ ਮੰਦਰ ਦੇ ਬਾਹਰ ਵੱਡੀ ਗਿਣਤੀ ਲੋਕ […]

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਨਵੀਂ ਦਿੱਲੀ, 8 ਅਗਸਤ- ਲੋਕ ਸਭਾ ਵਿੱਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀਐੱਮਕੇ ਤੇ […]