By G-Kamboj on
AUSTRALIAN NEWS, FEATURED NEWS, News

ਵਾਸ਼ਿੰਗਟਨ – ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਨੇ ਚੀਨ ਨੂੰ ਆਪਣੇ ਫ਼ੌਜੀ ਅਭਿਆਸ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਤਿੰਨਾਂ ਦੇਸ਼ਾਂ ਨੇ ਤਾਈਵਾਨ ਜਲਡਮਰੂਮੱਧ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ, ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੋਂਗ ਅਤੇ ਜਾਪਾਨ ਦੇ ਵਿਦੇਸ਼ ਮੰਤਰੀ ਹਯਾਸ਼ੀ ਯੋਸ਼ੀਮਾਸਾ […]
By G-Kamboj on
INDIAN NEWS, News

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 7 ਅਗਸਤ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੇਅਰਮੈਨ ਐੱਸ. ਸੋਮਨਾਥ ਨੇ ਅੱਜ ਕਿਹਾ ਕਿ ਪੁਲਾੜ ਏਜੰਸੀ ਦੇ ਪਹਿਲੇ ਸਮਾਲ ਸੈਟੇਲਾਈਟ ਲਾਂਚ ਵ੍ਹੀਕਲ (ਐੱਸਐੱਸਐੱਲਵੀ) ਦਾ ਟਰਮੀਨਲ ਪੜਾਅ ਵਿੱਚ ਸੰਪਰਕ ਟੁੱਟ ਗਿਆ ਤੇ ਉਹ ‘ਲਾਪਤਾ’ ਹੋ ਗਿਆ। ਹਾਲਾਂਕਿ ਬਾਕੀ ਤਿੰਨ ਪੜਾਅ ’ਚ ਉਸ ਨੇ ਆਸ ਮੁਤਾਬਕ ਪ੍ਰਦਰਸ਼ਨ ਕੀਤਾ ਤੇ ਪੁਲਾੜ ਏਜੰਸੀ ਲਾਂਚ ਵਾਹਨ […]
By G-Kamboj on
INDIAN NEWS, News

ਨਵੀਂ ਦਿੱਲੀ, 7 ਅਗਸਤ- ਦਿੱਲੀ ਵਿੱਚ 18 ਮਈ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਦੋਂ ਇਹ ਪਤਾ ਲੱਗਾ ਕਿ 13 ਸਾਲਾ ਲੜਕੀ ਨਾਲ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੇ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਔਰਤਾਂ ਦੀ ਸੁਰੱਖਿਆ ਉੱਤੇ ਸਵਾਲ ਖੜ੍ਹੇ ਕਰ ਦਿੱਤੇ। ਦਿੱਲੀ ਵਿੱਚ ਔਰਤਾਂ ਵਿਰੁੱਧ ਅਪਰਾਧ ਪਿਛਲੇ ਸਾਲ ਦੇ […]
By G-Kamboj on
INDIAN NEWS, News

ਚੰਡੀਗੜ੍ਹ, 7 ਅਗਸਤ- ਪੰਜਾਬ ਸਰਕਾਰ ਨੇ ਸੂਬੇ ਵਿੱਚ ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਹੈਦਰਾਬਾਦ ਤੋਂ ਬੱਕਰੀ ਦੇ ਚੇਚਕ ਦੇ ਟੀਕੇ ਦੀਆਂ 66,000 ਤੋਂ ਵੱਧ ਖ਼ੁਰਾਕਾਂ ਖ਼ਰੀਦੀਆਂ ਹਨ। ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਤਵਾਰ ਨੂੰ ਦੱਸਿਆ ਕਿ ਇਹ ਟੀਕੇ ਸਿਹਤਮੰਦ ਪਸ਼ੂਆਂ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 7 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ 7ਵੀਂ ਗਵਰਨਿੰਗ ਕੌਂਸਲ ਮੀਟਿੰਗ ਰਾਸ਼ਟਰੀ ਰਾਜਧਾਨੀ ਵਿੱਚ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ਵਿੱਚ ਹੋਈ। ਇਹ ਜੁਲਾਈ 2019 ਤੋਂ ਬਾਅਦ ਗਵਰਨਿੰਗ ਕੌਂਸਲ ਦੀ ਪਹਿਲੀ ਅਜਿਹੀ ਮੀਟਿੰਗ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਵੱਖ ਵੱਖ ਰਾਜਾਂ ਦੇ ਮੁੱਖ […]