By G-Kamboj on
AUSTRALIAN NEWS, News

ਸਿਡਨੀ (PE): ਆਸਟ੍ਰੇਲੀਆ ਵਿਚ 27 ਸਾਲਾ ਔਰਤ ਨੇ ਦੇਸ਼ ਦੀ ਪਹਿਲੀ ਹਿਜਾਬ ਪਹਿਨਣ ਵਾਲੀ ਸੈਨੇਟਰ ਬਣ ਕੇ ਇਤਿਹਾਸ ਰਚ ਦਿੱਤਾ ਹੈ।ਫਾਤਿਮਾ ਪੇਮਨ ਨੇ ਉਦੋਂ ਇਤਿਹਾਸ ਰਚਿਆ ਜਦੋਂ ਉਹ ਪਿਛਲੇ ਹਫਤੇ ਆਸਟ੍ਰੇਲੀਆ ਦੀ ਸੰਸਦ ਵਿਚ ਸ਼ਾਮਲ ਹੋਣ ਵਾਲੀ ਪਹਿਲੀ ਹਿਜਾਬ ਪਹਿਨਣ ਵਾਲੀ ਔਰਤ ਬਣ ਗਈ।ਉਹ ਮੌਜੂਦਾ ਸੰਸਦ ਵਿੱਚ ਸਭ ਤੋਂ ਛੋਟੀ ਉਮਰ ਦੀ ਵਿਅਕਤੀ ਵੀ ਹੈ, […]
By G-Kamboj on
INDIAN NEWS, News, World News

ਵਾਸ਼ਿੰਗਟਨ, 4 ਅਗਸਤ- ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਕਸੀਕੋ ਨਾਲ ਲੱਗਦੀ ਦੇਸ਼ ਦੀ ਸਰਹੱਦ ‘ਤੇ ਹਿਰਾਸਤ ਲਏ ਸ਼ਰਨ ਮੰਗਣ ਵਾਲੇ ਸਿੱਖਾਂ ਦਸਤਾਰਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ਏਸੀਐੱਲਯੂ) ਅਨੁਸਾਰ 50 ਸਿੱਖਾਂ ਦੀਆਂ ਪੱਗਾਂ ਲਾਹ ਲਈਆਂ ਗਈਆਂ ਹਨ। ਯੂਐੱਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ […]
By G-Kamboj on
INDIAN NEWS, News, SPORTS NEWS

ਬਰਮਿੰਘਮ, 4 ਅਗਸਤ- ਭਾਰਤੀ ਸ਼ਟਲਰ ਪੀਵੀ ਸਿੰਧੂ ਨੇ ਅੱਜ ਇਥੇ ਆਸਾਨ ਜਿੱਤ ਨਾਲ ਰਾਸ਼ਟਰਮੰਡਲ ਖੇਡਾਂ ਦੇ ਮਹਿਲਾ ਸਿੰਗਲਜ਼ ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਸਿੰਧੂ ਨੇ ਮਾਲਦੀਵ ਦੀ ਫਾਤਿਮਾ ਨਾਬਾਹਾ ਅਬਦੁਲ ਰਜ਼ਾਕ ਨੂੰ ਸਿਰਫ 21 ਮਿੰਟ ‘ਚ 21-4, 21-11 ਨਾਲ ਹਰਾਇਆ। ਹਿਮਾ ਦਾਸ ਸੈਮੀਫਾਈਨਲ ’ਚ: ਭਾਰਤ ਦੀ ਸਟਾਰ […]
By G-Kamboj on
INDIAN NEWS, News

ਨਵੀਂ ਦਿੱਲੀ, 4 ਅਗਸਤ- ਜਸਟਿਸ ਆਰਐੱਮ ਲੋਢਾ ਕਮੇਟੀ ਨੇ 60000 ਕਰੋੜ ਰੁਪਏ ਦੇ ਪੋਂਜੀ ਘਪਲੇ ਮਾਮਲੇ ਵਿੱਚ ਹੁਣ ਤੱਕ ਪੀਏਸੀਐੱਲ ਦੀ ਅਚੱਲ ਜਾਇਦਾਦ ਵੇਚ ਕੇ 878.20 ਕਰੋੜ ਰੁਪਏ ਇਕੱਠੇ ਕੀਤੇ ਹਨ। ਇਹ ਪੈਸਾ ਕੰਪਨੀ ਨੇ ਕਥਿਤ ਤੌਰ ‘ਤੇ ਠੱਗੇ ਨਿਵੇਸ਼ਕਾਂ ਨੂੰ ਵਾਪਸ ਕਰਨ ਲਈ ਇਕੱਠਾ ਕੀਤਾ ਹੈ। ਅਧਿਕਾਰੀਆਂ ਮੁਤਾਬਕ ਸੀਬੀਆਈ ਨੇ ਰੋਲਸ ਰਾਇਸ, ਪੋਰਸ਼ ਕੇਏਨ, […]
By G-Kamboj on
News, World News

ਪੇਈਚਿੰਗ, 4 ਅਗਸਤ- ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਦੇ ਤਾਇਵਾਨ ਦੌਰੇ ਦੇ ਜਵਾਬ ਵਿੱਚ ਚੀਨੀ ਜਲ ਸੈਨਾ ਵੱਲੋਂ ਮਿਜ਼ਾਈਲਾਂ ਦਾਗ਼ਣ ਤੋਂ ਬਾਅਦ ਤਾਇਵਾਨ ਨੇ ਅੱਜ ਕਈ ਉਡਾਣਾਂ ਰੱਦ ਕਰ ਦਿੱਤੀਆਂ। ਚੀਨ ਤਾਇਵਾਨ ਨੂੰ ਆਪਣਾ ਖੇਤਰ ਮੰਨਦਾ ਹੈ। ਚੀਨ ਨੇ ਵੀ ਸਮੁੰਦਰੀ ਤੇ ਹਵਾਈ ਜਹਾਜ਼ਾਂ ਨੂੰ ਫੌਜੀ ਅਭਿਆਸ ਦੌਰਾਨ ਆਪਣੀਆਂ ਸੇਵਾਵਾਂ ਠੱਪ ਰੱਖਣ ਆਦੇਸ਼ […]