ਪੰਜਾਬ ’ਚ ਕਿਸਾਨਾਂ ਨੇ ਰੇਲਾਂ ਰੋਕੀਆਂ

ਪੰਜਾਬ ’ਚ ਕਿਸਾਨਾਂ ਨੇ ਰੇਲਾਂ ਰੋਕੀਆਂ

ਅੰਮ੍ਰਿਤਸਰ, 31 ਜੁਲਾਈ- ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਇਥੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਵਿਖਾਵਾ ਕਰਦਿਆਂ ਰੇਲ ਆਵਾਜਾਈ ਰੋਕ ਦਿੱਤੀ। ਕਿਸਾਨ ਆਗੂ ਰਤਨ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਥੇ ਪੁੱਜੇ ਕਿਸਾਨਾਂ ਨੇ ਰੇਲ ਪਟੜੀਆਂ ’ਤੇ ਧਰਨਾ ਦਿੱਤਾ। ਉਨ੍ਹਾਂ […]

ਨੋਟਾਂ ਨਾਲ ਭਰੀ ਕਾਰ ਨਾਲ ਫੜੇ 3 ਕਾਂਗਰਸੀ ਵਿਧਾਇਕ ਪਾਰਟੀ ’ਚੋਂ ਮੁਅੱਤਲ

ਨੋਟਾਂ ਨਾਲ ਭਰੀ ਕਾਰ ਨਾਲ ਫੜੇ 3 ਕਾਂਗਰਸੀ ਵਿਧਾਇਕ ਪਾਰਟੀ ’ਚੋਂ ਮੁਅੱਤਲ

ਨਵੀਂ ਦਿੱਲੀ, 31 ਜੁਲਾਈ- ਪੱਛਮੀ ਬੰਗਾਲ ਦੇ ਹਾਵੜਾ ’ਚ ਤਿੰਨ ਵਿਧਾਇਕਾਂ ਨੂੰ ਭਾਰੀ ਨਕਦੀ ਸਮੇਤ ਫੜੇ ਜਾਣ ਤੋਂ ਬਾਅਦ ਕਾਂਗਰਸ ਨੇ ਝਾਰਖੰਡ ’ਚ ਭਾਜਪਾ ’ਤੇ ਆਪਣੀ ਗਠਜੋੜ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਝਾਰਖੰਡ ’ਚ ਵੀ ਉਸੇ ਤਰ੍ਹਾਂ ਕਰਨਾ ਚਾਹੁੰਦੀ ਹੈ, ਜੋ ਉਸ ਨੇ ਮਹਾਰਾਸ਼ਟਰ ਵਿੱਚ ਕੀਤਾ। ਪੱਛਮੀ […]

ਕਿਸਾਨਾਂ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜੇਗੀ ਕਾਂਗਰਸ: ਖਹਿਰਾ

ਕਿਸਾਨਾਂ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜੇਗੀ ਕਾਂਗਰਸ: ਖਹਿਰਾ

ਨਵੀਂ ਦਿੱਲੀ, 31 ਜੁਲਾਈ- ਕਾਂਗਰਸ ਨੇ ਅੱਜ ਕਿਹਾ ਕਿ ਉਹ ਸਰਕਾਰ ਦੀਆਂ ‘ਲੋਕ ਵਿਰੋਧੀ ਨੀਤੀਆਂ’ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਕਿਸਾਨਾਂ ਦੀਆਂ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜੇਗੀ। ਪਾਰਟੀ ਨੇ ਇਹ ਗੱਲ ਆਲ ਇੰਡੀਆ ਕਿਸਾਨ ਕਾਂਗਰਸ ਦੇ ਅਹੁਦੇਦਾਰਾਂ ਦੀ ਦੋ ਦਿਨਾਂ ਮੀਟਿੰਗ ਤੋਂ ਬਾਅਦ ਕਹੀ। ਇਸ […]

ਵੇਟਲਿਫਟਰ ਜੇਰੇਮੀ ਲਾਲਰਿਨੁੰਗਾ ਨੇ ਰਾਸ਼ਟਰਮੰਡਲ ਖੇਡਾਂ ’ਚ ਭਾਰਤ ਲਈ ਦੂਜਾ ਸੋਨ ਤਗਮਾ ਜਿੱਤਿਆ

ਵੇਟਲਿਫਟਰ ਜੇਰੇਮੀ ਲਾਲਰਿਨੁੰਗਾ ਨੇ ਰਾਸ਼ਟਰਮੰਡਲ ਖੇਡਾਂ ’ਚ ਭਾਰਤ ਲਈ ਦੂਜਾ ਸੋਨ ਤਗਮਾ ਜਿੱਤਿਆ

ਬਰਮਿੰਘਮ, 31 ਜੁਲਾਈ- ਨੌਜਵਾਨ ਲਿਫਟਰ ਜੇਰੇਮੀ ਲਾਲਰਿਨੁੰਗਾ ਨੇ ਕੁੱਲ 300 ਕਿਲੋਗ੍ਰਾਮ ਭਾਰ ਚੁੱਕ ਕੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਦੂਜਾ ਸੋਨ ਤਗਮਾ ਜਿੱਤਿਆ। ਉਸ ਨੇ ਪੁਰਸ਼ਾਂ ਦੇ 67 ਕਿਲੋਗ੍ਰਾਮ ਮੁਕਾਬਲੇ ਵਿੱਚ 300 ਕਿਲੋਗ੍ਰਾਮ (140 ਕਿਲੋਗ੍ਰਾਮ + 160 ਕਿਲੋਗ੍ਰਾਮ) ਦੀ ਕੁੱਲ ਲਿਫਟ ਨਾਲ ਦਬਦਬਾ ਬਣਾਇਆ।

ਈਡੀ ਨੇ 9 ਘੰਟਿਆਂ ਦੀ ਪੁੱਛ ਪੜਤਾਲ ਬਾਅਦ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੂੰ ਹਿਰਾਸਤ ’ਚ ਲਿਆ

ਈਡੀ ਨੇ 9 ਘੰਟਿਆਂ ਦੀ ਪੁੱਛ ਪੜਤਾਲ ਬਾਅਦ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੂੰ ਹਿਰਾਸਤ ’ਚ ਲਿਆ

ਮੁੰਬਈ, 31 ਜੁਲਾਈ- ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਸ਼ਿਵ ਸੈਨਾ ਨੇਤਾ ਅਤੇ ਸੰਸਦ ਮੈਂਬਰ ਸੰਜੇ ਰਾਊਤ ਨੂੰ 9 ਘੰਟਿਆਂ ਦੀ ਪੁੱਛ ਪੜਤਾਲ ਬਾਅਦ ਹਿਰਾਸਤ ਵਿੱਚ ਲੈ ਲਿਆ ਤੇ ਈਡੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਈਡੀ ਨੇ ਕਿਹਾ ਕਿ ਸ਼ਿਵ ਸੈਨਾ ਨੇਤਾ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਸਨ ਜਿਸ ਕਾਰਨ ਉਨ੍ਹਾਂ […]