By G-Kamboj on
AUSTRALIAN NEWS, News

ਕੈਨਬਰਾ – ਆਸਟ੍ਰੇਲੀਆਈ ਸਰਕਾਰ ਨੇ ਵੀਰਵਾਰ ਨੂੰ ਮੰਕੀਪਾਕਸ ਨੂੰ ਰਾਸ਼ਟਰੀ ਪੱਧਰ ‘ਤੇ ਇੱਕ ਛੂਤਕਾਰੀ ਬੀਮਾਰੀ ਘੋਸ਼ਿਤ ਕੀਤਾ।ਇਹ ਕਦਮ ਜੋ ਕਿ ਵਿਸ਼ਵ ਸਿਹਤ ਸੰਗਠਨ ਦੁਆਰਾ ਇਸ ਨੂੰ ਅੰਤਰਰਾਸ਼ਟਰੀ ਚਿੰਤਾ ਦੀ ਜਨਤਕ ਸਿਹਤ ਐਮਰਜੈਂਸੀ ਘੋਸ਼ਿਤ ਕਰਨ ਤੋਂ ਕੁਝ ਦਿਨ ਬਾਅਦ ਆਇਆ ਹੈ, ਇਸ ਦਾ ਮਤਲਬ ਹੈ ਕਿ ਸੰਘੀ ਸਰਕਾਰ ਨੂੰ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਰਾਸ਼ਟਰੀ […]
By G-Kamboj on
AUSTRALIAN NEWS, News, World News

ਆਕਲੈਂਡ – ਆਕਲੈਂਡ ਦੇ ਸ਼ਹਿਰ ਮੈਨੂਕਾਓ ਨੇੜੇ ਇਕ ਗਲੀ ਦਾ ਨਾਂਅ ‘ਵਾਹਿਗੁਰੂ ਲੇਨ’ ਰੱਖਿਆ ਗਿਆ ਹੈ, ਜੋ ਕਿ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਉਥੇ ਹੀ ਇਸ ਗਲੀ ਦਾ ਨਾਂਅ ਰਖਵਾਉਣ ਵਿਚ ਪਾਕਿਸਤਾਨੀ ਮੂਲ ਦੇ ਪੰਜਾਬੀ ਅਤੇ ਸਾਬਕਾ ਸੰਸਦ ਮੈਂਬਰ ਡਾ. ਅਸ਼ਰਫ ਚੌਧਰੀ, ਜੋ ਓਟਾਰਾ-ਪਾਪਾਟੋਏਟੋਏ ਦੇ ਲੋਕਲ ਬੋਰਡ ਦੇ ਮੈਂਬਰ ਹਨ, ਨੇ ਅਹਿਮ ਭੂਮਿਕਾ […]
By G-Kamboj on
INDIAN NEWS, News

ਮਾਨਸਾ, 28 ਜੁਲਾਈ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਲਈ ਦਿੱਲੀ ਤੋਂ ਲਿਆਂਦੇ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਡਾਕਟਰੀ ਮੁਆਇਨਾ ਕਰਾਉਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਅਦਾਲਤੀ ਹੁਕਮਾਂ ਤੋਂ ਬਾਅਦ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਭੇਜਿਆ ਗਿਆ। ਉਨ੍ਹਾਂ ਨੂੰ […]
By G-Kamboj on
INDIAN NEWS, News, World News

ਟੋਰਾਂਟੋ, 28 ਜੁਲਾਈ-ਕੈਨੇਡੀਅਨ ਪੁਲੀਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਨੇ ਸਰੀ ਵਿੱਚ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਅਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ (23) ਨੂੰ ਗ੍ਰਿਫਤਾਰ ਕੀਤਾ ਗਿਆ। ਪੁਲੀਸ […]
By G-Kamboj on
INDIAN NEWS, News

ਸਾਗਰ, 28 ਜੁਲਾਈ- ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਦੇ ਨਿੱਜੀ ਸਕੂਲ ਵਿੱਚ ਕੋਵਿਡ ਵੈਕਸੀਨੇਸ਼ਨ ਦੌਰਾਨ ਕਥਿਤ ਤੌਰ ‘ਤੇ 39 ਬੱਚਿਆਂ ਨੂੰ ਇਕ ਹੀ ਸਰਿੰਜ ਨਾਲ ਟੀਕੇ ਲਗਾ ਦਿੱਤੇ। ਬੁੱਧਵਾਰ ਨੂੰ ਕੁੱਝ ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਨੂੰ ਟੀਕਾ ਲਗਾਉਣ ਲਈ ਉਸੇ ਸਰਿੰਜ ਦੀ ਵਰਤੋਂ ਕਰਦੇ ਹੋਏ ਮੁਲਾਜ਼ਮ ਨੂੰ ਦੇਖਿਆ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਇਹ […]