By G-Kamboj on
ARTICLES, INDIAN NEWS, News
ਅੰਮ੍ਰਿਤਸਰ 26 ਜੁਲਾਈ :- ਅੰਮ੍ਰਿਤਸਰ ਵਿਕਾਸ ਮੰਚ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਇੱਕ ਈ-ਮੇਲ ਰਾਹੀਂ ਸੁਆਲ ਕੀਤਾ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਧੜਾ ਧੜ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਤ ਕਬਜ਼ੇ ਹਟਾ ਰਹੇ ਹਨ ਪਰ ਸਥਾਨਕ ਸਰਕਾਰ ਵਿਭਾਗ ਨਗਰ ਨਿਗਮਾਂ ਤੇ ਨਗਰ ਪੰਚਾਇਤਾਂ ਦੀਆਂ ਜ਼ਮੀਨਾਂ ਨੂੰ ਨਜ਼ਾਇਜ ਕਬਜਿਆਂ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 26 ਜੁਲਾਈ- ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੇ ਦੂਜੇ ਦੌਰ ਦੀ ਪੁੱਛ ਪੜਤਾਲ ਲਈ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਈ। ਸ੍ਰੀਮਤੀ ਗਾਂਧੀ ਆਪਣੇ ਬੇਟੇ ਰਾਹੁਲ ਗਾਂਧੀ ਅਤੇ ਬੇਟੀ ਪ੍ਰਿਯੰਕਾ ਗਾਂਧੀ ਵਾਡਰਾ ਦੇ ਨਾਲ ਮੱਧ ਦਿੱਲੀ ਦੇ ਏਪੀਜੇ ਅਬਦੁਲ ਕਲਾਮ ਰੋਡ ‘ਤੇ ਸਥਿਤ […]
By G-Kamboj on
ENTERTAINMENT, INDIAN NEWS, News

ਮੁੰਬਈ, 26 ਜੁਲਾਈ- ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਇਤਰਾਜ਼ਯੋਗ ਤਸਵੀਰਾਂ ਕਾਰਨ ਮੁੰਬਈ ਪੁਲੀਸ ਨੇ ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।
By G-Kamboj on
INDIAN NEWS, News
ਨਵੀਂ ਦਿੱਲੀ, 26 ਜੁਲਾਈ- ਕੋਵਿਡ-19 ਮਹਾਮਾਰੀ ਕਾਰਨ ਮਰਦਮਸ਼ਮਾਰੀ 2021 ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਨੂੰ ਇਹ ਜਾਣਕਾਰੀ ਦਿੱਤੀ।
By G-Kamboj on
ENTERTAINMENT, INDIAN NEWS, News

ਮੁੰਬਈ, 26 ਜੁਲਾਈ- ਅਦਾਕਾਰ ਵਿੱਕੀ ਕੌਸ਼ਲ ਤੇ ਉਸ ਦੀ ਪਤਨੀ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ ’ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦਰਜ ਕਰਵਾਏ ਮਾਮਲੇ ਸਬੰਧੀ ਪੁਲੀਸ ਨੇ ਮਨਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਫਿਲਮ ਨਗਰੀ ’ਚ ਪੈਰ ਜਮਾਉਣ ਲਈ ਸੰਘਰਸ਼ ਕਰ ਰਿਹਾ ਹੈ। ਉਹ ਕੈਟਰੀਨਾ ਦਾ ਵੱਡਾ ਪ੍ਰਸ਼ੰਸਕ ਦੱਸਿਆ ਜਾਂਦਾ […]