By G-Kamboj on
INDIAN NEWS, News, World News

ਨਵੀਂ ਦਿੱਲੀ, 24 ਮਈ : ਭਾਰਤ ਵਿੱਚ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਲੋੜੀਂਦੇ ਅੰਗਦ ਸਿੰਘ ਚੰਢੋਕ ਨੂੰ ਸੀਬੀਆਈ ਦੇ ਸਹਿਯੋਗ ਨਾਲ ਭਾਰਤ ਲਿਆਂਦਾ ਗਿਆ। ਉਸ ਨੂੰ ਅਮਰੀਕਾ ਨੇ ਡਿਪੋਰਟ ਕਰ ਦਿੱਤਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਯੂਐਸ ਦੀ ਇੱਕ ਅਦਾਲਤ ਨੇ 2022 ਵਿੱਚ ਚੰਢੋਕ ਨੂੰ ਇੱਕ ਅੰਤਰਰਾਸ਼ਟਰੀ ਤਕਨੀਕੀ ਘੁਟਾਲੇ ਵਿਚ ਸ਼ਮੂਲੀਅਤ ਲਈ ਦੋਸ਼ੀ ਠਹਿਰਾਇਆ ਸੀ […]
By G-Kamboj on
INDIAN NEWS, News, World News

ਵਿਨੀਪੈਗ, 24 ਮਈ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney, Prime Minister of Canada) ਨੇ ਕਾਮਾਗਾਟਾ ਮਾਰੂ ਘਟਨਾ ‘ਤੇ ਟਿੱਪਣੀ ਕੀਤੀ ਹੈ, ਜਿਸ ਵਿੱਚ 376 ਭਾਰਤੀ ਪਰਵਾਸੀਆਂ ਨੂੰ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ। ਉਨ੍ਹਾਂ ਨੇ ਕਿਹਾ, “1914 ਵਿੱਚ, ਕਾਮਾਗਾਟਾ ਮਾਰੂ ਸਟੀਮ ਸ਼ਿਪ ਨੇ ਪ੍ਰਸ਼ਾਂਤ ਮਹਾਂਸਾਗਰ ਵਿੱਚ ਲੰਬੀ ਯਾਤਰਾ ਤੋਂ ਬਾਅਦ […]
By G-Kamboj on
INDIAN NEWS, News

ਚੰਡੀਗੜ੍ਹ, 24 ਮਈ : ਸਿੱਖ ਸ਼ਰਧਾਲੂਆਂ ਦੀ ਆਸਥਾ ਦੇ ਕੇਂਦਰ ਅਤੇ ਉੱਤਰਾਖੰਡ ਵਿਚ ਹਿਮਾਲਿਆ ਦੀਆਂ ਬਰਫ਼ ਲੱਦੀਆਂ ਉੱਚੀਆਂ ਚੋਟੀਆਂ ਉਤੇ ਸਥਿਤ ਪਵਿੱਤਰ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ, 25 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਕਿਵਾੜ ਖੁੱਲ੍ਹਣ ਤੋਂ ਇੱਕ ਦਿਨ ਪਹਿਲਾਂ ਇਸ ਸਾਲਾਨਾ ਧਾਰਮਿਕ ਯਾਤਰਾ ਦਾ ਆਰੰਭ ਕਰਦਿਆਂ ਪਹਿਲਾ ਜਥਾ ਸ਼ਨਿੱਚਰਵਾਰ […]
By G-Kamboj on
INDIAN NEWS, News, SPORTS NEWS

ਮੁੰਬਈ, 24 ਮਈ : ਸ਼ੁਭਮਨ ਗਿੱਲ ਨੂੰ ਸ਼ਨਿੱਚਰਵਾਰ ਨੂੰ ਭਾਰਤੀ ਕ੍ਰਿਕਟ ਟੈਸਟ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਰਿਸ਼ਭ ਪੰਤ (Rishabh Pant) ਟੀਮ ਦੇ ਉਪ ਕਪਤਾਨ ਹੋਣਗੇ। ਇਨ੍ਹਾਂ ਦੀ ਇਹ ਨਵੀਂ ਜ਼ਿੰਮੇਵਾਰੀ ਇੰਗਲੈਂਡ ਵਿੱਚ ਪੰਜ ਟੈਸਟ ਮੈਚਾਂ ਦੀ ਲੜੀ ਤੋਂ ਸ਼ੁਰੂ ਹੋਵੇਗੀ। ਟੀਮ ਦੀ ਅਗਵਾਈ ਬਾਰੇ ਚੋਣਕਾਰਾਂ ਦਾ ਫੈਸਲਾ ਰੋਹਿਤ ਸ਼ਰਮਾ […]
By G-Kamboj on
INDIAN NEWS, News

ਨਵੀਂ ਦਿੱਲੀ, 24 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬੇ ਨਾਲ ਕੇਂਦਰ ਸਰਕਾਰ ਵੱਲੋਂ ਮਤਰੇਈ ਮਾਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ, ਅਤੇ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇਪੂਰਨ ਸਲੂਕ ਗੈਰ-ਵਾਜਬ ਅਤੇ ਗ਼ਲਤ ਹੈ। ਅੱਜ ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ […]