By G-Kamboj on
INDIAN NEWS, News

ਨਵੀਂ ਦਿੱਲੀ, 23 ਜੁਲਾਈ- ਕਾਂਗਰਸ ਨੇ ਅੱਜ ਦੋਸ਼ ਲਾਇਆ ਹੈ ਕਿ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਧੀ ਗੋਆ ਵਿੱਚ ‘ਗ਼ੈਰਕਾਨੂੰਨੀ ਬਾਰ’ ਚਲਾ ਰਹੀ ਹੈ। ਮੁੱਖ ਵਿਰੋਧੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਵੀ ਅਪੀਲ ਕੀਤੀ ਹੈ। ਮੰਤਰੀ ਦੀ ਧੀ ਨੇ ਦੋਸ਼ਾਂ ਦਾ ਖੰਡਨ ਕੀਤਾ […]
By G-Kamboj on
INDIAN NEWS, News

ਨਵੀਂ ਦਿੱਲੀ, 22 ਜੁਲਾਈ- ਵਿਰੋਧੀ ਧਿਰਾਂ ਵੱਲੋਂ ਮਹਿੰਗਾਈ ਅਤੇ ਖਾਣ-ਪੀਣ ਵਾਲੀਆਂ ਵਸਤਾਂ ’ਤੇ ਜੀਐੱਸਟੀ ਵਧਾਉਣ ਜਿਹੇ ਮੁੱਦਿਆਂ ’ਤੇ ਬਹਿਸ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਹੰਗਾਮੇ ਦੌਰਾਨ ਲੋਕ ਸਭਾ ’ਚ ਅੱਜ ਇੰਡੀਅਨ ਅੰਟਾਰਕਟਿਕ ਬਿੱਲ, 2022 ਪਾਸ ਕਰ ਦਿੱਤਾ ਗਿਆ। ਜੇਕਰ ਇਹ ਬਿੱਲ ਸੰਸਦ ’ਚੋਂ ਪਾਸ ਹੋ ਗਿਆ ਤਾਂ ਅੰਟਾਰਕਟਿਕ ਖ਼ਿੱਤੇ ’ਚ ਭਾਰਤ ਵੱਲੋਂ […]
By G-Kamboj on
INDIAN NEWS, News

ਨਵੀਂ ਦਿੱਲੀ, 23 ਜੁਲਾਈ- ਕਸ਼ਮੀਰੀ ਦੇ ਵੱਖਵਾਦੀ ਨੇਤਾ ਯਾਸੀਨ ਮਲਿਕ, ਜੋ ਇਸ ਤਿਹਾੜ ਜੇਲ੍ਹ ਦੇ ਸੈੱਲ ਨੰ. 7 ਵਿੱਚ ਬੰਦ ਹੈ, ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਕਿ ਮਲਿਕ ਸ਼ੁੱਕਰਵਾਰ ਸਵੇਰ ਤੋਂ ਭੁੱਖ ਹੜਤਾਲ ‘ਤੇ ਹੈ। ਮਲਿਕ ਨੂੰ 2017 ਦੇ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਦੋਸ਼ੀ […]
By G-Kamboj on
INDIAN NEWS, News
ਕੋਲਕਾਤਾ, 22 ਜੁਲਾਈ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੱਛਮੀ ਬੰਗਾਲ ਦੇ ਮੰਤਰੀ ਪਾਰਥਾ ਚੈਟਰਜੀ ਨੂੰ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਸਬੰਧ ਵਿਚ ਅੱਜ ਗ੍ਰਿਫਤਾਰ ਕਰ ਲਿਆ। ਇਹ ਘਪਲਾ ਜਦੋਂ ਹੋਇਆ ਤਾਂ ਚੈਟਰਜੀ ਸੂਬੇ ਦੇ ਸਿੱਖਿਆ ਮੰਤਰੀ ਸਨ। ਚੈਟਰਜੀ ਨੂੰ ਜਾਂਚ ਦੇ ਸਿਲਸਿਲੇ ‘ਚ ਕਰੀਬ 26 ਘੰਟੇ ਦੀ ਪੁੱਛ ਪੜਤਾਲ ਬਾਅਦ ਗ੍ਰਿਫਤਾਰ ਕੀਤਾ ਗਿਆ। ਚੈਟਰਜੀ ਇਸ […]
By G-Kamboj on
INDIAN NEWS, News

ਨਵੀਂ ਦਿੱਲੀ, 23 ਜੁਲਾਈ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਪੰਜਾਬ ਦੇ ਜਲੰਧਰ ਵਿੱਚ ਪੁਜਰੀ ਦੀ ਹੱਤਿਆ ਦੇ ਮਾਮਲੇ ’ਚ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਮੁਖੀ ਲਈ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਜਲੰਧਰ ਦੇ ਫਿਲੌਰ ਦੇ ਰਹਿਣ ਵਾਲੇ ਲੋੜੀਂਦੇ ਅਤਿਵਾਦੀ ਹਰਦੀਪ ਸਿੰਘ ਨਿੱਝਰ ‘ਤੇ ਸ਼ੁੱਕਰਵਾਰ ਨੂੰ ਇਨਾਮ […]