By G-Kamboj on
INDIAN NEWS, News

ਚੰਡੀਗੜ੍ਹ, 21 ਜੁਲਾਈ- ਅੰਮ੍ਰਿਤਸਰ ਦੇ ਪਿੰਡ ਭਕਨਾ ਖ਼ੁਰਦ ਵਿੱਚ ਬੀਤੇ ਦਿਨ ਹੋਏ ਪੁਲੀਸ ਮੁਕਾਬਲੇ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐੱਫ ਦੇ ਪ੍ਰਮੁੱਖ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ ਗਈ। ਇਸ ਦੀ ਜਾਣਕਾਰੀ ਸ੍ਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚੋਂ ਗੈਂਗਸਟਰ ਕਲਚਰ […]
By G-Kamboj on
INDIAN NEWS, News

ਮਾਨਸਾ, 21 ਜੁਲਾਈ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਅੱਜ ਸਵੇਰੇ ਮੂਸਾ ਪਿੰਡ ਤੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਪੁੱਜੇ। ਉਥੇ ਅੱਜ ਪੰਜਾਬੀ ਗਾਇਕ ਦੇ ਦੋ ਕਾਤਲਾਂ ਸ਼ੂਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਕੁੱਸਾ ਦਾ ਪੋਸਟਮਾਰਟਮ ਹੋਣਾ ਹੈ। ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਦੇ ਕਾਤਲਾਂ ਦੀ ਸ਼ਨਾਖਤ ਲਈ ਗਏ […]
By G-Kamboj on
INDIAN NEWS, News

ਨਵੀਂ ਦਿੱਲੀ, 21 ਜੁਲਾਈ- ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਦੋ ਘੰਟੇ ਦੀ ਪੁੱਛ ਪੜਤਾਲ ਤੋਂ ਬਾਅਦ ਸੋਨੀਆ ਗਾਂਧੀ ਦੀ ਬੇਨਤੀ ‘ਤੇ ਅੱਜ ਦੀ ਪੁੱਛ ਪੜਤਾਲ ਬੰਦ ਕਰ ਦਿੱਤੀ। ਇਸ ਤੋਂ ਪਹਿਲਾਂ ਅੱਜ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅੱਜ ਇਥੇ ਈਡੀ ਦੇ ਦਫ਼ਤਰ ਪਹੁੰਚੀ। ਸ੍ਰੀਮਤੀ ਗਾਂਧੀ (75) ਮੱਧ ਦਿੱਲੀ ਦੇ ਏਪੀਜੇ ਅਬਦੁਲ ਕਲਾਮ ਰੋਡ ‘ਤੇ ਵਿਧੁਤ […]
By G-Kamboj on
INDIAN NEWS, News

ਹੈਦਰਾਬਾਦ, 21 ਜੁਲਾਈ- ਦੋ ਤੇਲਗੂ ਰਾਜਾਂ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਕਥਿਤ ਤੌਰ ’ਤੇ 13 ਔਰਤਾਂ ਨਾਲ ਵਿਆਹ ਕਰਨ ਵਾਲੇ ਵਿਅਕਤੀ ਨੂੰ ਸਾਈਬਰਾਬਾਦ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਅਡਾਪਾ ਸ਼ਿਵਸ਼ੰਕਰ ਬਾਬੂ ਕਥਿਤ ਤੌਰ ‘ਤੇ ਤਲਾਕਸ਼ੁਦਾ ਔਰਤਾਂ ਨਾਲ ਵਿਆਹ ਦਾ ਝਾਂਸਾ ਦੇ ਕੇ ਪੈਸੇ ਅਤੇ ਹੋਰ ਕੀਮਤੀ ਸਾਮਾਨ ਲੈ ਕੇ ਫਰਾਰ ਜਾਂਦਾ ਰਿਹਾ ਹੈ। ਆਂਧਰਾ ਪ੍ਰਦੇਸ਼ […]
By G-Kamboj on
INDIAN NEWS, News

ਚੰਡੀਗੜ੍ਹ, 21 ਜੁਲਾਈ- ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਨੂੰ ਅਤਿ ਦਾ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਕਈ ਇਲਾਕਿਆਂ ਵਿੱਚ ਖੇਤ ਪਾਣੀ ਨਾਲ ਨੱਕੋ-ਨੱਕ ਭਰ ਗਏ। ਦੂਜੇ ਪਾਸੇ ਰਾਤ ਭਰ ਭਾਰੀ ਮੀਂਹ ਪੈਣ ਕਰਕੇ ਪੰਜਾਬ ਦੇ ਕਈ ਸ਼ਹਿਰ ਵੀ ਪਾਣੀ ਵਿੱਚ ਡੁੱਬ ਗਏ ਹਨ, ਜਿਸ ਕਾਰਨ ਵੀ ਲੋਕਾਂ ਨੂੰ […]