By G-Kamboj on
INDIAN NEWS, News

ਤਿਰੂਵਨੰਤਪੁਰਮ, 14 ਜੁਲਾਈ- ਕੇਰਲ ਵਿੱਚ ਵਿਦੇਸ਼ ਤੋਂ ਪਰਤੇ ਵਿਅਕਤੀ ਨੂੰ ਮੰਕੀਪੌਕਸ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਇਥੇ ਕਿਹਾ ਕਿ ਮਰੀਜ਼ ਦੇ ਨਮੂਨੇ ਇਕੱਠੇ ਕੀਤੇ ਗਏ ਹਨ ਅਤੇ ਜਾਂਚ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ ਨੂੰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਮੰਕੀਪੌਕਸ […]
By G-Kamboj on
INDIAN NEWS, News

ਮਾਨਸਾ, 14 ਜੁਲਾਈ- ਸਿੱਧੂ ਸਿੰਘ ਮੂਸੇਵਾਲਾ ਹੱਤਿਆਕਾਂਡ ਮਾਮਲੇ ’ਚ ਪੰਜਾਬ ਪੁਲੀਸ ਨੇ ਅੱਜ ਦਿੱਲੀ ਤੋਂ ਦੋ ਮੁਲਜ਼ਮਾਂ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅੰਕਿਤ ਸਭ ਤੋਂ ਛੋਟੀ ਉਮਰ ਦਾ ਸ਼ੂਟਰ ਹੈ ਤੇ ਉਸ ਨੇ ਮੂਸੇਵਾਲਾ ਦੇ ਕਥਿਤ ਤੌਰ ’ਤੇ ਸਭ ਤੋਂ ਨੇੜੇ ਤੋਂ ਗੋਲੀਆਂ ਚਲਾਈਆਂ ਸਨ। ਦੋਵੇਂ ਦਿੱਲੀ ਪੁਲੀਸ ਦੀ ਹਿਰਾਸਤ […]
By G-Kamboj on
INDIAN NEWS, News

ਮੁੰਬਈ, 14 ਜੁਲਾਈ- ਡਾਲਰ ਦੇ ਮੁਕਾਬਲੇ ਰੁਪਇਆ ਅੱਜ 7 ਪੈਸੇ ਡਿੱਗ ਕੇ 79.88 ਦੇ ਰਿਕਾਰਡ ਹੇਠਲੇ ਪੱਧਰ ’ਤੇ ਬੰਦ ਹੋਇਆ।
By G-Kamboj on
INDIAN NEWS, News

ਮਾਨਸਾ, 14 ਜੁਲਾਈ- ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਪੁੱਜੇ। ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਗਾਇਕ ਦੇ ਸਾਰੇ ਕਾਤਲਾਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ […]
By G-Kamboj on
INDIAN NEWS, News

ਪਟਿਆਲਾ, 14 ਜੁਲਾਈ-ਪੌਪ ਗਾਇਕ ਦਲੇਰ ਮਹਿੰਦੀ ਖ਼ਿਲਾਫ਼ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਅੱਜ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚਐੱਸ ਗਰੇਵਾਲ ਦੀ ਅਦਾਲਤ ਨੇ ਉਸ ਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ। ਕੁਝ ਸਾਲ ਪਹਿਲਾਂ ਪਟਿਆਲਾ ਦੀ ਹੀ ਹੇਠਲੀ ਅਦਾਲਤ ਵੱਲੋਂ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ […]