ਵਾਰੀ ਦਾ ਵੱਟਾ: ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤ

ਵਾਰੀ ਦਾ ਵੱਟਾ: ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤ

ਇਸਲਾਮਾਬਾਦ, 22 ਮਈ : ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਵਾਰੀ ਦਾ ਵੱਟਾ ਲਾਹੁੰਦਿਆਂ ਭਾਰਤੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਲੰਘੇ ਦਿਨ ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਵਿਚ ਕੰਮ ਕਰਦੇ ਇਕ ਪਾਕਿਸਤਾਨੀ ਅਧਿਕਾਰੀ ਨੂੰ ਜਾਸੂਸੀ ਦੇ ਦੋਸ਼ ਵਿਚ ਬਰਖਾਸਤ ਕੀਤਾ ਸੀ। ਭਾਰਤ ਵਿਚ ਪਿਛਲੇ ਇਕ ਹਫ਼ਤੇ ਵਿਚ ਬਰਖਾਸਤਗੀ […]

ਭਾਖੜਾ ਡੈਮ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ, ਹਰਿਆਣਾ ਨੇ ਕੇਂਦਰ ’ਤੇ ਬਣਾਇਆ ਦਬਾਅ

ਭਾਖੜਾ ਡੈਮ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ, ਹਰਿਆਣਾ ਨੇ ਕੇਂਦਰ ’ਤੇ ਬਣਾਇਆ ਦਬਾਅ

ਚੰਡੀਗੜ੍ਹ, 21 ਮਈ : ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ’ਚ ਚੱਲ ਰਹੇ ਟਕਰਾਅ ਦਰਮਿਆਨ ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਭਾਖੜਾ ਡੈਮ ’ਤੇ ਹਿਮਾਚਲ ਪ੍ਰਦੇਸ਼ ਦੀ ਪੁਲੀਸ ਤਾਇਨਾਤ ਹੈ ਜਦੋਂ ਕਿ ਨੰਗਲ ਡੈਮ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲੀਸ […]

ਟਰਾਂਸਫ਼ਾਰਮਰ ਤੋਂ ਅੱਗ ਲੱਗਣ ਕਾਰਨ 200 ਘਰ ਸੜੇ, ਇੱਕ ਵਿਅਕਤੀ ਝੁਲਸਿਆ

ਟਰਾਂਸਫ਼ਾਰਮਰ ਤੋਂ ਅੱਗ ਲੱਗਣ ਕਾਰਨ 200 ਘਰ ਸੜੇ, ਇੱਕ ਵਿਅਕਤੀ ਝੁਲਸਿਆ

ਬਦਾਯੂੰ (ਉੱਤਰ ਪ੍ਰਦੇਸ਼), 22 ਮਈ : ਬਦਾਯੂੰ ਜ਼ਿਲ੍ਹੇ ਦੇ ਸਹਸਵਾਨ ਖੇਤਰ ਦੇ ਟੱਪਾ ਜਾਮਨੀ ਪਿੰਡ ਵਿੱਚ ਬੁੱਧਵਾਰ ਦੀ ਰਾਤ ਤੇਜ਼ ਹਨੇਰੀ ਕਾਰਨ ਟਰਾਂਸਫ਼ਾਰਮਰ ਤੋਂ ਨਿਕਲੀ ਚੰਗਿਆੜੀ ਨੇ ਕੁਝ ਸਮੇਂ ਵਿੱਚ ਹੀ ਲਗਪਗ ਪੂਰੇ ਪਿੰਡ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਘਟਨਾ ਵਿੱਚ ਕਰੀਬ 200 ਘਰ ਸੜ ਗਏ ਅਤੇ ਪਿੰਡ ਸੁਆਹ ਦਾ ਢੇਰ ਬਣ ਗਿਆ। […]

ਭਾਜਪਾ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਅਤੇ ਪੱਤਰਕਾਰ ਅਰਨਬ ਗੋਸਵਾਮੀ ਵਿਰੁੱਧ ਐੱਫਆਈਆਰ ਦਰਜ

ਭਾਜਪਾ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਅਤੇ ਪੱਤਰਕਾਰ ਅਰਨਬ ਗੋਸਵਾਮੀ ਵਿਰੁੱਧ ਐੱਫਆਈਆਰ ਦਰਜ

ਬੰਗਲੁਰੂ, 21 ਮਈ : ਭਾਜਪਾ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਅਤੇ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਵਿਰੁੱਧ ਕਥਿਤ ਤੌਰ ’ਤੇ ਗਲਤ ਜਾਣਕਾਰੀ ਚਲਾਉਣ ਦੇ ਦੋਸ਼ ਹੇਠ ਐੱਫਆਈਆਰ ਦਰਜ ਕੀਤੀ ਗਈ ਹੈ। ਮੰਗਲਵਾਰ ਨੂੰ ਹਾਈ ਗਰਾਊਂਡਸ ਪੁਲੀਸ ਸਟੇਸ਼ਨ ਵਿਚ ਇੰਡੀਅਨ ਯੂਥ ਕਾਂਗਰਸ ਦੇ ਕਾਨੂੰਨੀ ਸੈੱਲ ਦੇ ਮੁਖੀ ਸ਼੍ਰੀਕਾਂਤ ਸਵਰੂਪ ਬੀਐੱਨ ਦੀ ਸ਼ਿਕਾਇਤ ਦੇ […]

ਸੱਤਮਾਹਿਆਂ ਨੂੰ ਦੁੱਧ ਪਿਲਾ ਕੇ ਨਵੀਂ ਜ਼ਿੰਦਗੀ ਦੇ ਰਹੀ ਹੈ ਨਰਸ ਸੰਦੀਪ

ਸੱਤਮਾਹਿਆਂ ਨੂੰ ਦੁੱਧ ਪਿਲਾ ਕੇ ਨਵੀਂ ਜ਼ਿੰਦਗੀ ਦੇ ਰਹੀ ਹੈ ਨਰਸ ਸੰਦੀਪ

ਵੈਨਕੂਵਰ, 21 ਮਈ : ਆਪਣੇ ਪਤੀ ਨਾਲ ਡੈਲਟਾ ’ਚ ਰਹਿੰਦੀ ਅਤੇ ਸਰੀ ਮੈਮੋਰੀਅਲ ਹਸਪਤਾਲ ਵਿੱਚ ਨਰਸ ਵਜੋਂ ਸੇਵਾ ਨਿਭਾ ਰਹੀ ਸੰਦੀਪ ਥਿਆੜਾ ਬੱਸੀ ਸੱਤਮਾਹੇ ਬੱਚਿਆਂ ਨੂੰ ਆਪਣਾ ਦੁੱਧ ਪਿਲਾ ਕੇ ਨਵੀਂ ਜ਼ਿੰਦਗੀ ਦੇ ਰਹੀ ਹੈ। ਦਰਅਸਲ, ਧੀ ਨਿਆਰਾ ਦੇ ਜਨਮ ਤੋਂ ਬਾਅਦ ਉਸ ਨੂੰ ਸਮੇਂ ਤੋਂ ਪਹਿਲਾਂ ਜੰਮੇ ਕਮਜ਼ੋਰ ਬੱਚਿਆਂ ਦਾ ਦਰਦ ਮਹਿਸੂਸ ਹੋਣ ਲੱਗਾ। […]