ਰਾਸ਼ਟਰਪਤੀ ਗੋਟਬਾਯਾ ਰਾਜਪਕਸੇ ਸ੍ਰੀਲੰਕਾ ਵਿਚ ਹੀ ਮੌਜੂਦ

ਕੋਲੰਬੋ, 12 ਜੁਲਾਈ- ਸ੍ਰੀਲੰਕਾ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨਾ ਨੇ ਭਾਰਤੀ ਮੀਡੀਆ ਏਜੰਸੀ ਨੂੰ ਮੰਗਲਵਾਰ ਨੂੰ ਫੋਨ ਕਰ ਕੇ ਦੱਸਿਆ ਕਿ ਰਾਸ਼ਟਰਪਤੀ ਗੋਟਬਾਯਾ ਰਾਜਪਕਸੇ ਨੇ ਦੇਸ਼ (ਸ੍ਰੀਲੰਕਾ) ਨਹੀਂ ਛੱਡਿਆ ਹੈ। ਉਨ੍ਹਾਂ ਕਿਹਾ ਕਿ ਬੀਬੀਸੀ ਨੂੰ ਦਿੱਤੀ ਗਈ ਇਕ ਇੰਟਰਵਿਊ ਵਿੱਚ ਉਨ੍ਹਾਂ ਕੋਲੋਂ ਗਲਤੀ ਹੋ ਗਈ ਸੀ। ਉਨ੍ਹਾਂ ਨੇ ਬੀਬੀਸੀ ਨੂੰ ਦੱਸਿਆ ਸੀ ਕਿ ਰਾਸ਼ਟਰਪਤੀ […]

ਗੋਆ ਕਾਂਗਰਸ ਵਿੱਚ ਬਗਾਵਤ ਦਾ ਭਾਜਪਾ ਨਾਲ ਕੋਈ ਲੈਣ-ਦੇਣ ਨਹੀਂ: ਪ੍ਰਮੋਦ ਸਾਵੰਤ

ਗੋਆ ਕਾਂਗਰਸ ਵਿੱਚ ਬਗਾਵਤ ਦਾ ਭਾਜਪਾ ਨਾਲ ਕੋਈ ਲੈਣ-ਦੇਣ ਨਹੀਂ: ਪ੍ਰਮੋਦ ਸਾਵੰਤ

ਪਣਜੀ, 12 ਜੁਲਾਈ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਮੰਗਲਵਾਰ ਨੂੰ ਦੱਸਿਆ ਕਿ ਸੂਬਾਈ ਕਾਂਗਰਸ ਦੇ ਵਿਧਾਇਕ ਦਲ ਵਿੱਚ ਹੋਈ ‘ਬਗਾਵਤ’ ਦਾ ਭਾਜਪਾ ਨਾਲ ਕੋਈ ਲੈਣ-ਦੇਣ ਨਹੀਂ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਗੋਆ ਦੇ ਕੁੱਲ 11 ਕਾਂਗਰਸੀ ਵਿਧਾਇਕਾਂ ਵਿੱਚੋਂ ਪੰਜ ਵਿਧਾਇਕਾਂ ਨਾਲ ਸੰਪਰਕ ਨਹੀਂ ਹੋ ਰਿਹਾ ਸੀ ਜਿਸ ਨਾਲ ਪਾਰਟੀ ਵਿੱਚ ਫੁਟ ਪੈਣ […]

ਬਹਿਬਲ ਗੋਲੀ ਕਾਂਡ: ਮਾਮਲੇ ਦੀ ਸੁਣਵਾਈ 20 ਅਗਸਤ ਤਕ ਟਲੀ

ਬਹਿਬਲ ਗੋਲੀ ਕਾਂਡ: ਮਾਮਲੇ ਦੀ ਸੁਣਵਾਈ 20 ਅਗਸਤ ਤਕ ਟਲੀ

ਫ਼ਰੀਦਕੋਟ, 12 ਜੁਲਾਈ- ਅੱਜ ਇਥੇ ਸਪੈਸ਼ਲ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੋਈ। ਇਸ ਮੌਕੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਸਨ। ਕੋਟਕਪੂਰਾ ਗੋਲੀ ਕਾਂਡ ਦਾ ਚਲਾਨ ਅਦਾਲਤ ਵਿੱਚ ਨਾ ਆਉਣ ਕਰਕੇ ਅੱਜ ਬਹਿਬਲ ਗੋਲੀ ਕਾਂਡ ਬਾਰੇ ਅਗਲੀ ਕਾਰਵਾਈ […]

ਰਾਘਵ ਚੱਢਾ ਦੀ ਨਿਯੁਕਤੀ ਨੂੰ ਹਾਈ ਕੋਰਟ ਵਿੱਚ ਚੁਣੌਤੀ

ਰਾਘਵ ਚੱਢਾ ਦੀ ਨਿਯੁਕਤੀ ਨੂੰ ਹਾਈ ਕੋਰਟ ਵਿੱਚ ਚੁਣੌਤੀ

ਚੰਡੀਗੜ੍ਹ, 12 ਜੁਲਾਈ- ਪੰਜਾਬ ਸਰਕਾਰ ਨੇ ਸੂਬੇ ਦੀ ਅੰਤ੍ਰਿਮ ਸਲਾਹਕਾਰ ਕਮੇਟੀ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਬੀਤੇ ਦਿਨ ਚੇਅਰਮੈਨ ਨਿਯੁਕਤ ਕੀਤਾ ਸੀ ਤੇ ਮੰਗਲਵਾਰ ਨੂੰ ਹੀ ਉਨ੍ਹਾਂ ਦੀ ਨਿਯੁਕਤੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਗਈ ਹੈ। ਪਟੀਸ਼ਨਰ-ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ 20 ਤੋਂ ਵਧ ਨੁਕਤਿਆਂ […]

THE PHANTOM OF THE OPERA

THE PHANTOM OF THE OPERA

Historic Sydney Opera House Premiere Season Opens in 6 Weeks  19 AUGUST – 16 OCTOBER   Rehearsals Commence Today  Final Sydney Shows Added Tickets On Sale Now  Opera Australia in association with The Really Useful Group, will present Cameron Mackintosh’s spectacular new production of Andrew Lloyd Webber’s The Phantom Of The Opera in Sydney and Melbourne. The much-anticipated production will premiere at the Sydney […]