By G-Kamboj on
INDIAN NEWS, News

ਨਵੀਂ ਦਿੱਲੀ, 11 ਜੁਲਾਈ- ਸੁਪਰੀਮ ਕੋਰਟ ਨੇ 9 ਹਜ਼ਾਰ ਕਰੋੜ ਰੁਪਏ ਤੋਂ ਵਧ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ ਵਿੱਚ ਦੋਸ਼ੀ ਅਤੇ ਭਗੌੜਾ ਕਾਰੋਬਾਰੀ ਵਿਜੈ ਮਾਲਿਆ ਨੂੰ ਹੱਤਕ ਅਦਾਲਤ ਕਰਨ ਦੇ ਮਾਮਲੇ ਵਿੱਚ ਸੋਮਵਾਰ ਨੂੰ ਚਾਰ ਮਹੀਨੇ ਦੀ ਸਜ਼ਾ ਸੁਣਾਈ ਹੈ। ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਮਾਲਿਆ ’ਤੇ 2000 ਰੁਪਏ ਜੁਰਮਾਨਾ ਵਿੱਚ […]
By G-Kamboj on
INDIAN NEWS, News

ਚੰਡੀਗੜ੍ਹ, 11 ਜੁਲਾਈ-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੁਧਿਆਣਾ ਦੇ ਮੱਤੇਵਾਲਾ ਵਿੱਚ 950 ਏਕੜ ਵਿੱਚ ਤਜਵੀਜ਼ਤ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅੱਜ ਇਸ ਸਬੰਧੀ ਵਿੱਚ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਆਵਾਸ ਵਿੱਚ ਹੋਈ ਮੀਟਿੰਗ ਬਾਅਦ ਇਹ ਫੈਸਲਾ ਕੀਤਾ ਗਿਆ। ਜਾਣਕਾਰੀ ਅਨੁਸਾਰ ਕੱਲ ਮੱਤੇਵਾਲਾ ਵਿੱਚ ਸਮਾਜਿਕ ਸੰਗਠਨਾਂ ਨੇ ਰੋਸ਼ ਪ੍ਰਦਰਸ਼ਨ ਕਰਦਿਆਂ ਇਸ […]
By G-Kamboj on
News, World News

ਨਵੀਂ ਦਿੱਲੀ, 10 ਜੁਲਾਈ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਭਾਰਤ, ਜਰਮਨੀ, ਚੈੱਕ ਗਣਰਾਜ, ਨਾਰਵੇ ਅਤੇ ਹੰਗਰੀ ਵਿਚਲੇ ਯੂਕਰੇਨ ਦੇ ਰਾਜਦੂਤਾਂ ਨੂੰ ਬਰਖਾਸਤ ਕਰ ਦਿੱਤਾ ਹੈ। ਰਾਸ਼ਟਰਪਤੀ ਨੇ ਅਜਿਹਾ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ।
By G-Kamboj on
INDIAN NEWS, News

ਮੂਜੰਮੂ, 10 ਜੁਲਾਈ- ਖ਼ਰਾਬ ਮੌਸਮ ਕਾਰਨ ਜੰਮੂ ਤੋਂ ਅਮਰਨਾਥ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਦੱਖਣੀ ਕਸ਼ਮੀਰ ਹਿਮਾਲਿਆ ਵਿੱਚ 3,880 ਮੀਟਰ ਉੱਚੀ ਗੁਫਾ ਅਸਥਾਨ ਦੇ ਅਧਾਰ ਕੈਂਪਾਂ ਤੱਕ ਕਿਸੇ ਵੀ ਨਵੇਂ ਜਥੇ ਨੂੰ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਦੌਰਾਨ ਯਾਤਰਾ ਲਈ ਇਥੇ ਪੁੱਜੇ ਸ਼ਰਧਾਲੂਆਂ ਨੇ ਘਰਾਂ ਨੂੰ ਵਾਪਸੀ ਸ਼ੁਰੂ […]
By G-Kamboj on
INDIAN NEWS, News

ਨਵੀਂ ਦਿੱਲੀ, 10 ਜੁਲਾਈ- ਰਾਜਸਥਾਨ ਦੇ ਉਦੈਪੁਰ ਸ਼ਹਿਰ ਵਿੱਚ ਬੀਤੇ ਮਹੀਨੇ ਦਰਜੀ ਕੱਨ੍ਹਈਆ ਲਾਲ ਦੀ ਹੱਤਿਆ ਦੇ ਸਬੰਧ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸੱਤਵੇਂ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਫਰਹਾਦ ਮੁਹੰਮਦ ਸ਼ੇਖ ਵਜੋਂ ਹੋਈ ਹੈ। ਐੱਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਸ਼ੇਖ ਉਰਫ ‘ਬਬਲਾ’ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਹੈ। […]