By G-Kamboj on
INDIAN NEWS, News

ਨਵੀਂ ਦਿੱਲੀ, 10 ਜੁਲਾਈ- ਰਾਜਸਥਾਨ ਦੇ ਉਦੈਪੁਰ ਸ਼ਹਿਰ ਵਿੱਚ ਬੀਤੇ ਮਹੀਨੇ ਦਰਜੀ ਕੱਨ੍ਹਈਆ ਲਾਲ ਦੀ ਹੱਤਿਆ ਦੇ ਸਬੰਧ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸੱਤਵੇਂ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਫਰਹਾਦ ਮੁਹੰਮਦ ਸ਼ੇਖ ਵਜੋਂ ਹੋਈ ਹੈ। ਐੱਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਸ਼ੇਖ ਉਰਫ ‘ਬਬਲਾ’ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਹੈ। […]
By G-Kamboj on
News, World News

ਕੋਲੰਬੋ, 10 ਜੁਲਾਈ- ਸ੍ਰੀਲੰਕਾ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ, ਜਿਨ੍ਹਾਂ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੀ ਸਰਕਾਰੀ ਰਿਹਾਇਸ਼ ‘ਤੇ ਕਬਜ਼ਾ ਕੀਤਾ ਹੈ, ਨੇ ਰਾਸ਼ਟਰਪਤੀ ਦੇ ਮਹਿਲ ’ਚੋਂ ਲੱਖਾਂ ਰੁਪਏ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ‘ਚ ਮਹਿਲ ’ਚੋਂ ਮਿਲੇ ਕਰੰਸੀ ਨੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। […]
By G-Kamboj on
AUSTRALIAN NEWS, News

ਸਿਡਨੀ (ਬਿਊਰੋ) ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਦੇਹਾਂਤ ‘ਤੇ ਸੋਗ ਪ੍ਰਗਟਾਇਆ ਹੈ। ਆਪਣੇ ਇਕ ਟਵੀਟ ਵਿਚ ਐਂਥਨੀ ਨੇ ਕਿਹਾ ਕਿ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਆਬੇ ਸ਼ਿੰਜੋ ਦੀ ਦੁਖਦਾਈ ਮੌਤ ਤੋਂ ਸਦਮੇ ਵਿੱਚ ਅਤੇ ਦੁਖੀ ਹਾਂ। ਉਹ ਆਸਟ੍ਰੇਲੀਆ ਦਾ ਬਹੁਤ ਵਧੀਆ ਦੋਸਤ ਅਤੇ ਸਹਿਯੋਗੀ ਸੀ। […]
By G-Kamboj on
INDIAN NEWS, News

ਟੋਕੀਓ, 9 ਜੁਲਾਈ- ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀ ਮ੍ਰਿਤਕ ਦੇਹ ਅੱਜ ਟੋਕੀਓ ਲਿਆਂਦੀ ਗਈ। ਆਬੇ ਦੀ ਸ਼ੁੱਕਰਵਾਰ ਨੂੰ ਪੱਛਮੀ ਜਾਪਾਨ ‘ਚ ਚੋਣ ਪ੍ਰਚਾਰ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਆਬੇ ‘ਤੇ ਨਾਰਾ ਸ਼ਹਿਰ ‘ਚ ਹਮਲਾ ਹੋਇਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਖੂਨ ਜ਼ਿਆਦਾ ਵਹਿਣ ਕਾਰਨ […]
By G-Kamboj on
INDIAN NEWS, News

ਮਾਨਸਾ, 9 ਜੁਲਾਈ- ਪੰਜਾਬ ਪੁਲੀਸ ਵਲੋਂ ਅੱਜ ਰਾਜ ਦੇ ਕਰੀਬ ਸਾਰੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਵਿਰੁੱਧ ਘਰ ਘਰ ਤਲਾਸ਼ੀ ਮੁਹਿੰਮ ਚਲਾਈ।ਮਾਨਸਾ ਪੁਲੀਸ ਵੱਲੋਂ ਵੀ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ ਗਈ। ਇਹ ਤਲਾਸ਼ੀ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਹੇਠ ਲਈ ਗਈ। ਮਾਨਸਾ ਜ਼ਿਲ੍ਹੇ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ […]