ਸੁਪਰੀਮ ਕੋਰਟ ਨੇ ਐਂਕਰ ਰੋਹਿਤ ਰੰਜਨ ਖ਼ਿਲਾਫ਼ ਸਖ਼ਤ ਕਾਰਵਾਈ ਤੋਂ ਰਾਜਾਂ ਨੂੰ ਰੋਕਿਆ

ਸੁਪਰੀਮ ਕੋਰਟ ਨੇ ਐਂਕਰ ਰੋਹਿਤ ਰੰਜਨ ਖ਼ਿਲਾਫ਼ ਸਖ਼ਤ ਕਾਰਵਾਈ ਤੋਂ ਰਾਜਾਂ ਨੂੰ ਰੋਕਿਆ

ਨਵੀਂ ਦਿੱਲੀ, 8 ਜੁਲਾਈ- ਸੁਪਰੀਮ ਕੋਰਟ ਨੇ ਰਾਜਾਂ ਨੂੰ ਨਿਊਜ਼ ਚੈਨਲ ਦੇ ਐਂਕਰ ਰੋਹਿਤ ਰੰਜਨ ਵਿਰੁੱਧ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਵੀਡੀਓ ਨੂੰ ਗਲਤ ਸੰਦਰਭ ਵਿੱਚ ਪ੍ਰਸਾਰਿਤ ਕਰਨ ’ਤੇ ਕੋਈ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ।

ਉੱਤਰਾਖੰਡ: ਕਾਰ ਦੇ ਨਦੀ ’ਚ ਵਹਿਣ ਕਾਰਨ ਪੰਜਾਬ ਦੇ 9 ਵਿਅਕਤੀਆਂ ਦੀ ਮੌਤ

ਨੈਨੀਤਾਲ (ਉਤਰਾਖੰਡ), 8 ਜੁਲਾਈ- ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਰਾਮਨਗਰ ਵਿੱਚ ਅੱਜ ਤੜਕੇ ਮੀਂਹ ਕਾਰਨ ਢੇਲਾ ਨਦੀ ਵਿੱਚ ਕਾਰ ਵਹਿਣ ਕਾਰਨ ਪੰਜਾਬ ਦੇ 9 ਵਸਨੀਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਪੁਲੀਸ ਅਨੁਸਾਰ ਹਾਦਸਾ ਸਵੇਰੇ 6.45 ਵਜੇ ਦੇ ਕਰੀਬ ਉਸ ਸਮੇਂ ਹੋਇਆ, ਜਦੋਂ ਇਹ ਪੰਜਾਬ ਪਰਤ ਰਹੇ ਸਨ। ਹਾਦਸੇ […]

ਚੰਡੀਗੜ੍ਹ: ਸਕੂਲ ’ਚ ਦਰੱਖਤ ਡਿੱਗਣ ਕਾਰਨ ਬੱਚੇ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ, 7 ਜੁਲਾਈ- ਅੱਜ ਇਥੇ ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਵਿੱਚ ਵੱਡਾ ਦਰੱਖਤ ਡਿੱਗਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਹਾਦਸਾ ਉਸ ਸਮੇਂ ਹੋਇਆ, ਜਦੋਂ ਸਕੂਲ ਵਿੱਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਅਚਾਨਕ ਦਰੱਖਤ ਬੱਚਿਆਂ ‘ਤੇ ਡਿੱਗ ਪਿਆ। […]

ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਗੋਲੀ ਮਾਰ ਕੇ ਹੱਤਿਆ

ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਗੋਲੀ ਮਾਰ ਕੇ ਹੱਤਿਆ

ਟੋਕੀਓ, 8 ਜੁਲਾਈ- ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਅੱਜ ਦੇਸ਼ ਦੇ ਪੱਛਮੀ ਹਿੱਸੇ ਵਿਚ ਚੋਣ ਪ੍ਰਚਾਰ ਪ੍ਰੋਗਰਾਮ ਵਿਚ ਭਾਸ਼ਨ ਦੌਰਾਨ ਗੋਲੀ ਮਾਰ ਦਿੱਤੀ ਗਈ। ਜਪਾਨ ਦੇ ਟੀਵੀ ਚੈਨਲ ਐੱਨਐੱਚਕੇ ਮੁਤਾਬਕ ਆਬੇ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਜ਼ਖ਼ਮੀ ਆਬੇ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਸਮੇਂ ਉਹ ਸਾਹ ਨਹੀਂ ਲੈ […]

Australians smash online shopping records in FY22

Australians smash online shopping records in FY22

Australia Post has delivered an online shopping bonanza in the past financial year with a record 9.3 million Aussie households buying online[1]. For just the second time ever, total households shopping online across the nation surpassed 9 million. This was up from 9.1 million the previous financial year, while online purchases grew almost 12 per cent. The […]