ਸਿਡਨੀ ਖੇਤਰ ‘ਚ ਤਬਾਹੀ ਮਚਾਉਣ ਮਗਰੋਂ ਹੜ੍ਹ ਦਾ ਖ਼ਤਰਾ ਉੱਤਰ ਵੱਲ ਵਧਿਆ

ਸਿਡਨੀ ਖੇਤਰ ‘ਚ ਤਬਾਹੀ ਮਚਾਉਣ ਮਗਰੋਂ ਹੜ੍ਹ ਦਾ ਖ਼ਤਰਾ ਉੱਤਰ ਵੱਲ ਵਧਿਆ

ਸਿਡਨੀ (PE): ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਵਿਚ ਤਬਾਹੀ ਮਚਾਉਣ ਮਗਰੋਂ ਹੜ੍ਹ ਕਾਰਨ ਹੁਣ ਵੱਡੇ ਸ਼ਹਿਰ ਦੇ ਉੱਤਰ ਵਿਚ ਕਸਬਿਆਂ ਦੇ ਡੁੱਬਣ ਦਾ ਖਤਰਾ ਹੈ। ਉੱਧਰ ਸਿਡਨੀ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਵੀਰਵਾਰ ਨੂੰ ਹੜ੍ਹ ਦਾ ਪਾਣੀ ਘਟ ਹੋ ਰਿਹਾ ਹੈ।ਨਿਊ ਸਾਊਥ ਵੇਲਜ਼ ਰਾਜ ਦੇ ਪ੍ਰੀਮੀਅਰ ਡੋਮਿਨਿਕ ਪੇਰੋਟੈਟ ਨੇ ਕਿਹਾ ਕਿ ਵੀਰਵਾਰ ਤੱਕ 60,000 […]

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅਸਤੀਫ਼ਾ ਦਿੱਤਾ

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅਸਤੀਫ਼ਾ ਦਿੱਤਾ

ਲੰਡਨ, 7 ਜੁਲਾਈ- ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅਸਤੀਫਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਦੁਨੀਆ ਦਾ ਸਭ ਤੋਂ ਵਧੀਆ ਅਹੁਦਾ ਛੱਡਣ ਤੋਂ ਦੁਖੀ ਹਨ।

ਰਿਸ਼ਵਤ ਮਾਮਲੇ ’ਚ ਪਾਵਰਗਰਿੱਡ ਦੇ ਕਾਰਜਕਾਰੀ ਡਾਇਰੈਕਟਰ ਸਣੇ 6 ਗ੍ਰਿਫ਼ਤਾਰ

ਰਿਸ਼ਵਤ ਮਾਮਲੇ ’ਚ ਪਾਵਰਗਰਿੱਡ ਦੇ ਕਾਰਜਕਾਰੀ ਡਾਇਰੈਕਟਰ ਸਣੇ 6 ਗ੍ਰਿਫ਼ਤਾਰ

ਨਵੀਂ ਦਿੱਲੀ, 7 ਜੁਲਾਈ- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਟਾਟਾ ਪ੍ਰਾਜੈਕਟਸ ਨਾਲ ਸਬੰਧਤ ਰਿਸ਼ਵਤ ਮਾਮਲੇ ’ਚ ਪਾਵਰਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਦੇ ਕਾਰਜਕਾਰੀ ਨਿਰਦੇਸ਼ਕ ਬੀਐੱਸ ਝਾਅ ਤੇ ਪ੍ਰਾਈਵੇਟ ਕੰਪਨੀ (ਟਾਟਾ ਪ੍ਰਾਜੈਕਟ) ਦੇ 5 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਬੇਅਦਬੀ ਕਾਂਡ: ਮੋਗਾ ਦੀ ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਸਜ਼ਾ ਸੁਣਾਈ ਤੇ ਦੋ ਬਰੀ ਕੀਤੇ

ਬੇਅਦਬੀ ਕਾਂਡ: ਮੋਗਾ ਦੀ ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਸਜ਼ਾ ਸੁਣਾਈ ਤੇ ਦੋ ਬਰੀ ਕੀਤੇ

ਫ਼ਰੀਦਕੋਟ, 7 ਜੁਲਾਈ- ਮੋਗਾ ਦੀ ਅਦਾਲਤ ਨੇ ਬੇਅਦਬੀ ਕਾਂਡ ਵਿਚ ਤਿੰਨ ਡੇਰਾ ਪ੍ਰੇਮੀਆਂ ਨੂੰ 3-3 ਸਾਲ ਦੀ ਸਜ਼ਾ ਸੁਣਾਈ ਹੈ, ਜਦ ਕਿ ਦੋ ਨੂੰ ਬਰੀ ਕਰ ਦਿੱਤਾ ਹੈ। ਸੱਤ ਸਾਲ ਪਹਿਲਾਂ ਮੋਗੇ ਜ਼ਿਲ੍ਹੇ ਦੇ ਪਿੰਡ ਮੱਲਕੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਕੈਦ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗੁਰਪ੍ਰੀਤ ਕੌਰ ਨਾਲ ਆਨੰਦ ਕਾਰਜ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗੁਰਪ੍ਰੀਤ ਕੌਰ ਨਾਲ ਆਨੰਦ ਕਾਰਜ ਹੋਏ

ਚੰਡੀਗੜ੍ਹ, 7 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋ ਗਏ।। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਪਤਨੀ ਬਣ ਗਏ। ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, […]