By G-Kamboj on
INDIAN NEWS, News

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) – ਸਿਕਲੀਗਰ ਵਣਜਾਰੇ ਸਿੱਖਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਨਸ਼ੇ ਨਾਲ ਸੇਵਾ ਕਾਰਜ ਕਰ ਰਹੀ ਸੰਸਥਾ ਸਿੱਖ ਆਫ ਸਕਾਟਲੈਂਡ ਵੱਲੋਂ ਐਡਿਨਬਰਾ ਗੁਰਦੁਆਰਾ ਸਾਹਿਬ ਨਤਮਸਤਕ ਹੋਇਆ ਗਿਆ। ਐਡਿਨਬਰਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ, ਬੀਜੇ ਸਿੰਘ, ਸਮੂਹ ਪ੍ਰਬੰਧਕ ਕਮੇਟੀ ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮੇਂ ਸਿੱਖ ਕੌਂਸਲ […]
By G-Kamboj on
INDIAN NEWS, News

ਜੈਪੁਰ, 6 ਜੁਲਾਈ- ਅਜਮੇਰ ਦਰਗਾਹ ਦੇ ਖ਼ਾਦਿਮ ਮੌਲਵੀ ਨੂੰ ਬੀਤੀ ਦੇਰ ਰਾਤ ਕਥਿਤ ਤੌਰ ‘ਤੇ ਭੜਕਾਊ ਵੀਡੀਓ ਬਣਾਉਣ ਅਤੇ ਭਾਜਪਾ ਦੀ ਮੁਅੱਤਲ ਤਰਜਮਾਨ ਨੂਪੁਰ ਸ਼ਰਮਾ ਨੂੰ ਧਮਕੀ ਦੇਣ ਦੇ ਦੋਸ਼ ‘ਚ ਗ੍ਰਿਫਤਾਰ ਕਰ ਲਿਆ ਗਿਆ। ਕਥਿਤ ਵੀਡੀਓ ਵਿੱਚ, ਇਸ ਖ਼ਾਦਿਮ ਨੇ ਸ਼ਰਮਾ ਦਾ ਸਿਰ ਕਲਮ ਕਰਨ ਵਾਲੇ ਵਿਅਕਤੀ ਨੂੰ ਆਪਣਾ ਘਰ ਤੋਹਫ਼ੇ ਵਿੱਚ ਦੇਣ ਦੀ […]
By G-Kamboj on
INDIAN NEWS, News

ਪਟਨਾ, 6 ਜੁਲਾਈ- ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਦੀ ਸਿਹਤ ਵਿੱਚ ਕੋਈ ਖਾਸ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਦਿੱਲੀ ਭੇਜਣ ਦਾ ਫੈਸਲਾ ਕੀਤਾ ਹੈ। ਲਾਲੂ ਯਾਦਵ ਦੀ ਪਤਨੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਬੇਟੇ ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਬੇਟੀ ਮੀਸਾ ਭਾਰਤੀ ਵੀ ਮਾਹਿਰ […]
By G-Kamboj on
INDIAN NEWS, News

ਅੰਮ੍ਰਿਤਸਰ, 6 ਜੁਲਾਈ- ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਾਉਣ ਦਾ ਫ਼ੈਸਲਾ ਕੀਤਾ ਹੈ। ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲ ਦੇ ਆਖ਼ਰੀ ਗੀਤ ਐੱਸਵਾਈਐੱਲ ਵਿਚ ਕੀਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਪ੍ਰਧਾਨ ਐਡਵੋਕੇਟ […]
By G-Kamboj on
INDIAN NEWS, News

ਚੰਡੀਗੜ੍ਹ, 6 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਨਵੇਂ ਮੰਤਰੀਆਂ ਸਣੇ ਕੈਬਨਿਟ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੈਬਨਿਟ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫ਼ੈਸਲੇ ‘ਤੇ ਮੋਹਰ ਲਾਈ ਗਈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ […]