ਸਿਡਨੀ ‘ਚ ਹੜ੍ਹ ਕਾਰਨ ਹਜ਼ਾਰਾਂ ਲੋਕ ਪਲਾਇਨ ਲਈ ਮਜਬੂਰ

ਸਿਡਨੀ ‘ਚ ਹੜ੍ਹ ਕਾਰਨ ਹਜ਼ਾਰਾਂ ਲੋਕ ਪਲਾਇਨ ਲਈ ਮਜਬੂਰ

ਸਿਡਨੀ :- ਆਸਟ੍ਰੇਲੀਆ ਦਾ ਸਭ ਤੋਂ ਵੱਡਾ ਸ਼ਹਿਰ ਸਿਡਨੀ 18 ਮਹੀਨਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਦਾ ਸਾਹਮਣਾ ਕਰ ਸਕਦਾ ਹੈ।ਸਿਡਨੀ ਵਿੱਚ ਹੜ੍ਹ ਦਾ ਖਤਰਾ ਲਗਾਤਾਰ ਬਣਿਆ ਹੋਇਆ ਹੈ। ਹੜ੍ਹ ਕਾਰਨ ਨਦੀਆਂ ਆਪਣੇ ਜਲ ਪੱਧਰ ਤੋਂ ਉੱਤੇ ਵਹਿ ਰਹੀਆਂ ਹਨ ਜੋ ਕਿ ਖਤਰੇ ਦੀ ਨਿਸ਼ਾਨੀ ਹੈ। ਸਿਡਨੀ ਅੱਜ ਸਵੇਰੇ ਇੱਕ ਨਵੀਂ ਹੜ੍ਹ ਐਮਰਜੈਂਸੀ ਦੀ ਲਪੇਟ […]

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਪਹੁੰਚੇ ਯੂਕ੍ਰੇਨ

ਕੈਨਬਰਾ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਯੂਕ੍ਰੇਨ ਦੀ ਆਪਣੀ ਯਾਤਰਾ ਦੌਰਾਨ ਯੁੱਧ ਪ੍ਰਭਾਵਿਤ ਦੇਸ਼ ਨੂੰ ਹੋਰ ਫ਼ੌਜੀ ਸਹਾਇਤਾ ਦੇਣ ਦਾ ਵਾਅਦਾ ਕੀਤਾ। ਬੀਬੀਸੀ ਨੇ ਸੋਮਵਾਰ ਨੂੰ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ।ਅਲਬਾਨੀਜ਼ ਨੇ ਯੁੱਧ ਤੋਂ ਪ੍ਰਭਾਵਿਤ ਰਾਜਧਾਨੀ ਦੀ ਅਚਾਨਕ ਯਾਤਰਾ ਦੌਰਾਨ ਕੀਵ ਵਿੱਚ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ।ਉਹਨਾਂ ਨੇ ਪਹਿਲਾਂ ਬੁਕਾ ਅਤੇ […]

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਕੀਤਾ ਵੱਡਾ ਐਲਾਨ

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਕੀਤਾ ਵੱਡਾ ਐਲਾਨ

ਕੈਨਬਰਾ (P E): ਆਸਟ੍ਰੇਲੀਆਈ ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵਿਡ-19 ਟੀਕਾਕਰਨ ਸਥਿਤੀ ਦਾ ਐਲਾਨ ਕਰਨ ਦੀਆਂ ਲੋੜਾਂ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਹੈ।ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਗ੍ਰਹਿ ਮਾਮਲਿਆਂ ਦੇ ਮੰਤਰੀ ਕਲੇਰ ਓ’ਨੀਲ ਅਤੇ ਸਿਹਤ ਮੰਤਰੀ ਮਾਰਕ ਬਟਲਰ ਨੇ ਐਤਵਾਰ ਨੂੰ ਘੋਸ਼ਣਾ ਕੀਤੀ ਕਿ ਬੁੱਧਵਾਰ ਤੋਂ ਆਸਟ੍ਰੇਲੀਆ ਪਹੁੰਚਣ ਵਾਲੇ ਯਾਤਰੀਆਂ ਨੂੰ ਟੀਕਾਕਰਣ ਦੀ […]

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਨਿੱਜੀ ਬੱਸ ਖੱਡ ’ਚ ਡਿੱਗੀ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਨਿੱਜੀ ਬੱਸ ਖੱਡ ’ਚ ਡਿੱਗੀ

ਸਕੂਲੀ ਬੱਚਿਆਂ ਸਣੇ 12 ਹਲਾਕ, ਤਿੰਨ ਜ਼ਖ਼ਮੀ ਸ਼ਿਮਲਾ, 4 ਜੁਲਾਈ, ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅੱਜ ਸਵੇੇਰੇ ਸਾਢੇ ਅੱਠ ਵਜੇ ਦੇ ਕਰੀਬ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 12 ਵਿਅਕਤੀ ਹਲਾਕ ਤੇ ਤਿੰਨ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਕੁਝ ਸਕੂਲੀ ਬੱਚੇ ਵੀ ਦੱਸੇ ਜਾਂਦੇ ਹਨ। ਹਾਲਾਂਕਿ ਪਹਿਲਾਂ ਮ੍ਰਿਤਕਾਂ ਦੀ ਗਿਣਤੀ 16 ਦੱਸੀ […]