By G-Kamboj on
INDIAN NEWS, News

ਨਵੀਂ ਦਿੱਲੀ, 4 ਜੁਲਾਈ- ਅਗਲੇ ਮਹੀਨੇ 6 ਅਗਸਤ ਨੂੰ ਹੋਣ ਵਾਲੀ ਉਪ ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਭਲਕੇ ਮੰਗਲਵਾਰ ਤੋਂ ਸ਼ੁਰੂ ਹੋਵੇਗਾ ਤੇ 19 ਜੁਲਾਈ ਤੱਕ ਜਾਰੀ ਰਹੇਗਾ। ਮੌਜੂਦਾ ਉਪ ਰਾਸ਼ਟਰਪਤੀ ਐੱਮ.ਵੈਂਕੱਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਮੁੱਕਣਾ ਹੈ। ਨਾਮਜ਼ਦਗੀਆਂ ਦੀ ਪੜਤਾਲ 20 ਜੁਲਾਈ ਨੂੰ ਹੋਵੇਗੀ ਜਦੋਂਕਿ ਕਾਗਜ਼ 22 ਜੁਲਾਈ ਤੱਕ […]
By G-Kamboj on
ENTERTAINMENT, News, Punjabi Movies

ਗੁਰਨਾਮ ਭੁੱਲਰ ਜਿੰਨਾ ਵਧੀਆ ਗਾਇਕ ਹੈ ਉਨਾ ਹੀ ਵਧੀਆ ਅਦਾਕਾਰ ਵੀ। ਆਪਣੀਆਂ ਕੁਝ ਕੁ ਫ਼ਿਲਮਾਂ ਸਦਕਾ ਹੀ ਉਹ ਅੱਜ ਸਟਾਰ ਕਲਾਕਾਰਾਂ ਦੀ ਕਤਾਰ ਵਿੱਚ ਹੈ। ਪਿਛਲੇ ਦਿਨਾਂ ਵਿੱਚ ਰਿਲੀਜ਼ ਫ਼ਿਲਮ ‘ਲੇਖ’ ਨੇ ਵੇਖਦਿਆਂ ਉਸਦੀ ਕਲਾ ਕੇ ਅਨੇਕਾਂ ਰੰਗ ਉੱਭਰ ਕੇ ਸਾਹਮਣੇ ਆਏ। ਉਸਦੀ ਜੋੜੀ ਅੱਜ ਦੀ ਹਰੇਕ ਸੁਪਰਸਟਾਰ ਨਾਲ ਫਿੱਟ ਬਹਿੰਦੀ ਹੈ। ਤਾਨੀਆ, ਸੁਰਗੁਣ ਮਹਿਤਾ, […]
By G-Kamboj on
INDIAN NEWS, News

ਮਾਨਸਾ, 4 ਜੁਲਾਈ, ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਕਥਿਤ ਸ਼ਾਮਲ ਦੋ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਦਿੱਲੀ ਪੁਲੀਸ ਹੁਣ ਤੱਕ ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਕਾਬੂ ਕਰ ਚੁੱਕੀ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਅੰਕਿਤ ਤੇ ਸਚਿਨ ਭਿਵਾਨੀ ਵਜੋਂ ਦੱਸੀ ਗਈ ਹੈ। ਇਹ ਦੋਵੇਂ ਲਾਰੈਂਸ […]
By G-Kamboj on
INDIAN NEWS, News

ਮੁੰਬਈ, 4 ਜੁਲਾਈ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਦੇ ਦੂਜੇ ਤੇ ਆਖਰੀ ਦਿਨ ਅੱਜ ਸੂਬਾਈ ਅਸੈਂਬਲੀ ਵਿੱਚ ਬਹੁਮਤ ਸਾਬਤ ਕਰਨ ਵਿੱਚ ਸਫ਼ਲ ਰਹੇ। 288 ਮੈਂਬਰੀ ਸਦਨ ਵਿੱਚ 164 ਵਿਧਾਇਕਾਂ ਨੇ ਭਰੋਸਗੀ ਮਤੇ ਦੇ ਹੱਕ ਵਿੱਚ ਵੋਟ ਪਾਈ ਜਦੋਂਕਿ 99 ਵਿਧਾਇਕ ਵਿਰੋਧ ਵਿੱਚ ਭੁਗਤੇ। ਤਿੰਨ ਵਿਧਾਇਕ ਵੋਟਿੰਗ ਅਮਲ ਵਿੱਚ ਸ਼ਾਮਲ ਨਹੀਂ […]
By G-Kamboj on
INDIAN NEWS, News

ਚੰਡੀਗੜ੍ਹ, 2 ਜੁਲਾਈ- ਪੰਜਾਬ ਵਜ਼ਾਰਤ ਵਿੱਚ ਨਵੇਂ ਵਿਸਥਾਰ ਨੂੰ ਅੱਜ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ। ਅਗਲੇ ਹਫ਼ਤੇ ਸੋਮਵਾਰ ਨੂੰ ਨਵੇਂ ਵਜ਼ੀਰਾਂ ਨੂੰ ਹਲਫ਼ ਦਿਵਾਏ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਨਵੇਂ ਮੰਤਰੀਆਂ ਬਾਰੇ ਅੱਜ ਦਿੱਲੀ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵਿਚਾਰ ਚਰਚਾ ਕੀਤੀ ਹੈ। […]