By G-Kamboj on
INDIAN NEWS, News

ਚੰਡੀਗੜ੍ਹ, 2 ਜੁਲਾਈ- ‘ਆਪ’ ਸਰਕਾਰ ਨੇ ਪਹਿਲੀ ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅੱਜ ਤੋਂ ਬਿਜਲੀ ਦੇ ‘ਜ਼ੀਰੋ ਬਿੱਲ’ ਮਿਲਣਗੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਆਪਣੀ ਪਹਿਲੀ ਗਾਰੰਟੀ ਨੂੰ ਅੱਜ ਅਮਲੀ ਜਾਮਾ ਪਹਿਨਾ ਦਿੱਤਾ […]
By G-Kamboj on
INDIAN NEWS, News

ਨਵੀਂ ਦਿੱਲੀ, 2 ਜੁਲਾਈ- ਸੁਪਰੀਮ ਕੋਰਟ ਨੇ ਪੈਗੰਬਰ ਮੁਹੰਮਦ ਬਾਰੇ ਵਿਵਾਦਿਤ ਟਿੱਪਣੀਆਂ ਕਰਨ ਵਾਲੀ ਮੁਅੱਤਲਸ਼ੁਦਾ ਭਾਜਪਾ ਆਗੂ ਨੂਪੁਰ ਸ਼ਰਮਾ ਦੀ ਝਾੜ-ਝੰਬ ਕਰਦਿਆਂ ਅੱਜ ਕਿਹਾ ਕਿ ਉਸ ਦੀ ‘ਬੇਲਗਾਮ ਜ਼ੁਬਾਨ’ ਨੇ ‘ਪੂਰੇ ਦੇਸ਼ ਨੂੰ ਅੱਗ ਵਿੱਚ ਧੱਕ ਦਿੱਤਾ ਹੈ।’ ਸੁਪਰੀਮ ਕੋਰਟ ਨੇ ਕਿਹਾ ਕਿ ‘ਦੇਸ਼ ਵਿੱਚ ਜੋ ਕੁਝ ਹੋ ਰਿਹੈ, ਉਸ ਲਈ ਸਿਰਫ਼ ਤੇ ਸਿਰਫ਼ ਉਹੀ […]
By G-Kamboj on
INDIAN NEWS, News

ਜੈਪੁਰ, 2 ਜੁਲਾਈ-ਰਾਜਸਥਾਨ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਉਸ ਦਾਅਵੇ ਦਾ ਵਿਰੋਧ ਕੀਤਾ ਹੈ ਕਿ ਉਦੈਪੁਰ ਵਿੱਚ ਕਨ੍ਹਈਆ ਲਾਲ ਦੀ ਹੱਤਿਆ ਵਿੱਚ ਅਤਿਵਾਦੀ ਸੰਗਠਨਾਂ ਦੀ ਕੋਈ ਭੂਮਿਕਾ ਨਹੀਂ ਸੀ। ਐੱਨਆਈਏ ਦੇ ਦਾਅਵਿਆਂ ‘ਤੇ ਸਵਾਲ ਉਠਾਉਂਦੇ ਹੋਏ ਰਾਜ ਦੀ ਏਜੰਸੀ ਨੇ ਸ਼ੁੱਕਰਵਾਰ ਦੇਰ ਰਾਤ ਕਿਹਾ ਕਿ ਜਾਂਚ ਅਜੇ ਸ਼ੁਰੂਆਤੀ ਪੜਾਅ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 2 ਜੁਲਾਈ- ਪੰਜਾਬ ਵਿੱਚ ਗਲਤੀ ਨਾਲ ਅੰਤਰਰਾਸ਼ਟਰੀ ਸਰਹੱਦ (ਆਈਬੀ) ਪਾਰ ਕਰਨ ਵਾਲੇ ਤਿੰਨ ਸਾਲਾ ਪਾਕਿਸਤਾਨੀ ਬੱਚੇ ਨੂੰ ਬੀਐੱਸਐੱਫ ਨੇ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ ਹੈ। ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਸੂਬੇ ਦੇ ਫਿਰੋਜ਼ਪੁਰ ਸੈਕਟਰ ‘ਚ ਬੀਐੱਸਐੱਫ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਵਾੜ ਕੋਲ ਬੱਚੇ ਨੂੰ ਰੋਂਦੇ ਦੇਖਿਆ। ਬੱਚਾ ਰੋ ਰਿਹਾ ਸੀ ਅਤੇ […]
By G-Kamboj on
INDIAN NEWS, News

ਨਵੀਂ ਦਿੱਲੀ, 2 ਜੁਲਾਈ-ਅੱਜ ਏਅਰਲਾਈਨ ਸਪਾਈਸ ਜੈੱਟ ਦੀ ਜਬਲਪੁਰ ਜਾ ਰਹੀ ਉਡਾਣ ਦੇ ਚਾਲਕ ਦਲ ਦੇ ਮੈਂਬਰਾਂ ਨੇ 5000 ਫੁੱਟ ਦੀ ਉਚਾਈ ‘ਤੇ ਕੈਬਿਨ ਵਿਚ ਧੂੰਆਂ ਦੇਖਿਆ, ਜਿਸ ਤੋਂ ਬਾਅਦ ਜਹਾਜ਼ ਦਿੱਲੀ ਪਰਤ ਆਇਆ।। ਸਪਾਈਸ ਜੈੱਟ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਦੋ ਹਫ਼ਤਿਆਂ ਵਿੱਚ ਸਪਾਈਸਜੈੱਟ ਦੇ ਜਹਾਜ਼ ਵਿੱਚ ਅਜਿਹੀ ਪੰਜਵੀਂ ਘਟਨਾ ਹੈ।ਇਸ ਤੋਂ ਪਹਿਲਾਂ 19 […]