ਦੁਨੀਆ ਦੇ ਸਭ ਤੋਂ ਵੱਧ ‘ਨਸ਼ੀਲੇ ਪਦਾਰਥ’ ਦੀ ਖਪਤ ‘ਚ ਆਸਟ੍ਰੇਲੀਆਈ ਅੱਗੇ-ਰਿਪੋਰਟ

ਦੁਨੀਆ ਦੇ ਸਭ ਤੋਂ ਵੱਧ ‘ਨਸ਼ੀਲੇ ਪਦਾਰਥ’ ਦੀ ਖਪਤ ‘ਚ ਆਸਟ੍ਰੇਲੀਆਈ ਅੱਗੇ-ਰਿਪੋਰਟ

ਕੈਨਬਰਾ (PE): ਆਸਟ੍ਰੇਲੀਆ ਦੇ ਲੋਕ ਦੁਨੀਆ ਵਿਚ ਮੈਥਾਈਲੈਂਫੇਟਾਮਾਈਨ ਦੇ ਸਭ ਤੋਂ ਵੱਡੇ ਉਪਭੋਗਤਾਵਾਂ ਵਿਚੋਂ ਇਕ ਹਨ। ਇਹ ਜਾਣਕਾਰੀ ਵੀਰਵਾਰ ਨੂੰ ਸਾਹਮਣੇ ਆਏ ਗੰਦੇ ਪਾਣੀ ਦੇ ਵਿਸ਼ਲੇਸ਼ਣ ਤੋਂ ਬਾਅਦ ਸਾਹਮਣੇ ਆਈ। ਆਸਟ੍ਰੇਲੀਅਨ ਕ੍ਰਿਮੀਨਲ ਇੰਟੈਲੀਜੈਂਸ ਕਮਿਸ਼ਨ (ACIC) ਨੇ ਦਸੰਬਰ 2021 ਤੋਂ ਫਰਵਰੀ 2022 ਦਰਮਿਆਨ ਇਕੱਠੇ ਕੀਤੇ ਨਮੂਨਿਆਂ ਵਿੱਚ 12 ਜਾਇਜ਼ ਅਤੇ ਗੈਰ-ਕਾਨੂੰਨੀ ਦਵਾਈਆਂ ‘ਤੇ ਧਿਆਨ ਕੇਂਦਰਿਤ ਕਰਦੇ […]

ਚੰਡੀਗੜ੍ਹ ’ਚ ਹਰ ਪਾਸੇ ਪਾਣੀ ਤੇ ਵਾਹਨਾਂ ਦਾ ਜਾਮ

ਚੰਡੀਗੜ੍ਹ ’ਚ ਹਰ ਪਾਸੇ ਪਾਣੀ ਤੇ ਵਾਹਨਾਂ ਦਾ ਜਾਮ

ਚੰਡੀਗੜ੍ਹ, 30 ਜੂਨ- ਮੌਨਸੂਨ ਦੀ ਪਹਿਲੀ ਬਾਰਸ਼ ਨੇ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇੱਥੇ ਅੱਜ ਸਵੇਰੇ ਲਗਪਗ ਇੱਕ ਘੰਟਾ ਹੋਈ ਲਗਾਤਾਰ ਮੁਸਲਾਧਾਰ ਬਾਰਸ਼ ਨਾਲ ਸ਼ਹਿਰ ਦੀਆਂ ਸੜਕਾਂ ਨੇ ਨਹਿਰਾਂ ਦਾ ਰੂਪ ਧਾਰਨ ਕਰ ਲਿਆ। ਹਰ ਚੌਕ ਹਰ ਸੜਕ ਤੇ ਆਮ ਵਾਹਨਾਂ ਦੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ ਜਾਮ ਵਰਗੀ ਸਥਿਤੀ ਬਣੀ ਰਹੀ। ਹਾਲਾਂਕਿ […]

ਊਧਵ ਵੱਲੋਂ ਬਹੁਮਤ ਸਾਬਤ ਕਰਨ ਤੋਂ ਪਹਿਲਾਂ ਹੀ ਅਸਤੀਫ਼ਾ

ਊਧਵ ਵੱਲੋਂ ਬਹੁਮਤ ਸਾਬਤ ਕਰਨ ਤੋਂ ਪਹਿਲਾਂ ਹੀ ਅਸਤੀਫ਼ਾ

ਮੁੰਬਈ, 30 ਜੂਨ- ਸਿਆਸੀ ਸੰਕਟ ਵਿੱਚ ਘਿਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅੱਜ ਰਾਤੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਰਾਜਪਾਲ ਨੇ ਮਹਾ ਵਿਕਾਸ ਅਘਾੜੀ ਸਰਕਾਰ ਨੂੰ ਵੀਰਵਾਰ ਸਵੇਰੇ 11 ਵਜੇ ਤੱਕ ਬਹੁਮਤ ਸਾਬਤ ਕਰਨ ਲਈ ਕਿਹਾ ਸੀ, ਜਿਸ ਨੂੰ ਸ਼ਿਵ ਸੈਨਾ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ […]

ਭ੍ਰਿਸ਼ਟ ਸਿਆਸਤਦਾਨਾਂ ਨੂੰ ਬਖ਼ਸ਼ਾਂਗੇ ਨਹੀਂ: ਭਗਵੰਤ ਮਾਨ

ਭ੍ਰਿਸ਼ਟ ਸਿਆਸਤਦਾਨਾਂ ਨੂੰ ਬਖ਼ਸ਼ਾਂਗੇ ਨਹੀਂ: ਭਗਵੰਤ ਮਾਨ

ਚੰਡੀਗੜ੍ਹ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਅੱਜ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਿਆਸੀ ਜਮਾਤ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਵੱਲੋਂ ਕੀਤੀ ਲੁੱਟ ਦਾ ਹਰ ਪੈਸਾ ਵਸੂਲਿਆ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਭਾਸ਼ਣ ਵਿੱਚ […]

ਮੂਸੇਵਾਲਾ ਕਤਲ : ਜੱਗੂ ਭਗਵਾਨਪੁਰੀਆ ਸੀਆਈਏ ਮਾਨਸਾ ਪੁੱਜਿਆ

ਮੂਸੇਵਾਲਾ ਕਤਲ : ਜੱਗੂ ਭਗਵਾਨਪੁਰੀਆ ਸੀਆਈਏ ਮਾਨਸਾ ਪੁੱਜਿਆ

ਮਾਨਸਾ, 30 ਜੂਨ-ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਜੱਗੂ ਭਗਵਾਨਪੁਰੀਏ ਨੂੰ ਮਾਨਸਾ ਪੁਲੀਸ ਵੱਲੋਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇੱਕ ਦਿਨ ਦੇ ਟਰਾਂਜ਼ਿਟ ਰਿਮਾਂਡ ’ਤੇ ਲੈਣ ਤੋਂ ਬਾਅਦ ਅੱਧੀ ਰਾਤ ਨੂੰ ਮਾਨਸਾ ਦੇ ਸੀਆਈਏ ਸਟਾਫ਼ ਵਿਖੇ ਲਿਆਂਦਾ, ਜਿਥੇ ਅੱਜ ਜੱਗੂ ਭਗਵਾਨਪੁਰੀਆ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। […]