Australian Red Cross Activates Register.Find.Reunite. to Support Those Affected by Northern NSW Severe Weather Event

Australian Red Cross Activates Register.Find.Reunite. to Support Those Affected by Northern NSW Severe Weather Event

The Australian Red Cross has launched its Register.Find.Reunite. service to help reconnect families and friends separated by the Northern NSW Severe Weather Event. Those impacted are urged to get in touch with their loved ones through this vital service. “Being separated from family or friends during an emergency is one of the most stressful experiences […]

ਯੂਰਪੀਅਨ ਯੂਨੀਅਨ ਨੇ ਰੂਸ ’ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਰਪੀਅਨ ਯੂਨੀਅਨ ਨੇ ਰੂਸ ’ਤੇ ਨਵੀਆਂ ਪਾਬੰਦੀਆਂ ਲਾਈਆਂ

ਬਰੱਸਲਜ਼, 20 ਮਈ : ਯੂਰਪੀਅਨ ਯੂਨੀਅਨ ਨੇ ਰੂਸ ’ਤੇ ਅੱਜ ਨਵੀਆਂ ਪਾਬੰਦੀਆਂ ਲਾਉਣ ਬਾਰੇ ਸਹਿਮਤੀ ਜਤਾਈ। ਯੂਰਪੀਅਨ ਯੂਨੀਅਨ ਨੇ ਰੂਸ ਦੇ ਸ਼ੈਡੋ ਫਲੀਟ ਦੇ ਲਗਪਗ 200 ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਜੋ ਪੱਛਮੀ ਦੇਸ਼ਾਂ ਦੀਆਂ ਜੰਗੀ ਪਾਬੰਦੀਆਂ ਦਾ ਉਲੰਘਣ ਕਰਦੇ ਹੋਏ ਨਾਜਾਇਜ਼ ਤੌਰ ’ਤੇ ਤੇਲ ਦੀ ਢੋਆ-ਢੁਆਈ ਕਰ ਰਹੇ ਸਨ। 27 ਦੇਸ਼ਾਂ ਦੇ ਸਮੂਹ ਨੇ ਕੁੱਲ […]

ਸ੍ਰੀ ਹਰਿਮੰਦਰ ਸਾਹਿਬ ’ਚ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੇ ਦਾਅਵੇ ਰੱਦ

ਸ੍ਰੀ ਹਰਿਮੰਦਰ ਸਾਹਿਬ ’ਚ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੇ ਦਾਅਵੇ ਰੱਦ

ਅੰਮ੍ਰਿਤਸਰ, 20 ਮਈ : ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਤੋਂ ਬਾਅਦ ਭਾਰਤੀ ਫੌਜ ਨੇ ਬੀਤੇ ਦਿਨ ਖੁਲਾਸਾ ਕੀਤਾ ਸੀ ਕਿ ਪਾਕਿਸਤਾਨੀ ਫ਼ੌਜ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਭਾਰਤੀ ਫ਼ੌਜ ਦੇ ਇਸ ਦਾਅਵੇ ਨੂੰ ਰੱਦ ਕੀਤਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ […]

ਪਾਕਿਸਤਾਨ ਵੱਲੋਂ ਫੌਜ ਮੁਖੀ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ

ਪਾਕਿਸਤਾਨ ਵੱਲੋਂ ਫੌਜ ਮੁਖੀ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ

ਇਸਲਾਮਾਬਾਦ, 20 ਮਈ : ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਹੈ। ਸਰਕਾਰੀ ਟੀਵੀ ਅਨੁਸਾਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ ਨੇ ਅੱਜ ਇਸ ਸਬੰਧੀ ਮਨਜ਼ੂਰੀ ਦਿੱਤੀ। ਉਨ੍ਹਾਂ ਨੂੰ ਇਹ ਤਰੱਕੀ ਭਾਰਤ ਨਾਲ ਹਾਲ ਹੀ ਦੇ ਸੰਘਰਸ਼ ਵਿੱਚ ਹਥਿਆਰਬੰਦ ਬਲਾਂ ਦੀ ਸਫਲਤਾਪੂਰਵਕ ਅਗਵਾਈ ਕਰਨ ਦੇ ਇਵਜ਼ ਵਜੋਂ ਦਿੱਤੀ […]

ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ: ਬੀਸੀਸੀਆਈ

ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ: ਬੀਸੀਸੀਆਈ

ਨਵੀਂ ਦਿੱਲੀ, 20 ਮਈ : ਬੀਸੀਸੀਆਈ ਨੇ ਅੱਜ ਐਲਾਨ ਕੀਤਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾ ਫਾਈਨਲ ਮੁਕਾਬਲਾ ਅਹਿਮਦਾਬਾਦ ਵਿਚ 3 ਜੂਨ ਨੂੰ ਖੇਡਿਆ ਜਾਵੇਗਾ। ਜਦਕਿ ਪੰਜਾਬ ਦੇ ਮੁੱਲਾਂਪੁਰ ਵਿਚ ਪਹਿਲੇ ਦੋ ਪਲੇਅ-ਆਫ ਮੈਚ ਖੇਡੇ ਜਾਣਗੇ। ਬੀਸੀਸੀਆਈ ਨੇ ਮੌਨਸੂਨ ਨੂੰ ਦੇਖਦੇ ਹੋਏ 23 ਮਈ ਦੇ ਰੌਇਲ ਚੈਲੰਜਰਜ਼ ਬੰਗਲੁਰੂ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਬੰਗਲੁਰੂ ਵਿੱਚ ਹੋਣ […]