By G-Kamboj on
INDIAN NEWS, News

ਸੰਯੁਕਤ ਰਾਸ਼ਟਰ, 29 ਜੂਨ- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੇ ਬੁਲਾਰੇ ਨੇ ਭਾਰਤ ਵਿੱਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਪੱਤਰਕਾਰਾਂ ਨੂੰ ‘ਜੋ ਵੀ ਕੁੱਝ ਲਿਖਦੇ ਹਨ, ਟਵੀਟ ਕਰਦੇ ਹਨ ਜਾਂ ਕਹਿੰਦੇ ਹਨ’ ਉਸ ਲਈ ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ। ਬੁਲਾਰੇ ਨੇ ਕਿਹਾ ਕਿ ਜ਼ਰੂਰੀ […]
By G-Kamboj on
INDIAN NEWS, News

ਨਵੀਂ ਦਿੱਲੀ, 29 ਜੂਨ- ਗ੍ਰਹਿ ਮੰਤਰਾਲੇ ਨੇ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਉਦੈਪੁਰ ‘ਚ ਦਰਜ਼ੀ ਦੀ ਹੱਤਿਆ ਦੀ ਜਾਂਚ ਆਪਣੇ ਹੱਥ ‘ਚ ਲੈਣ ਅਤੇ ਇਸ ਮਾਮਲੇ ‘ਚ ਕਿਸੇ ਸੰਗਠਨ ਅਤੇ ਅੰਤਰਰਾਸ਼ਟਰੀ ਸ਼ਮੂਲੀਅਤ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਐੱਨਆਈਏ ਨੇ ਹੱਤਿਆ ਦੇ ਮਾਮਲੇ ਵਿੱਚ ਅਤਿਵਾਦ ਵਿਰੋਧੀ ਐਕਟ ‘ਯੂਏਪੀਏ’ ਤਹਿਤ ਕੇਸ ਮੁੜ ਦਰਜ ਕੀਤਾ […]
By G-Kamboj on
INDIAN NEWS, News

ਮਾਨਸਾ, 29 ਜੂਨ- ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇਸ ਸਮੇਂ ਦੀ ਇੱਕ ਹੋਰ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਮਸ਼ਹੂਰ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਟਰਾਂਜ਼ਟਿ ਰਿਮਾਂਡ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਹਾਸਲ […]
By G-Kamboj on
INDIAN NEWS, News

ਮੁੰਬਈ, 29 ਜੂਨ- ਅੱਜ ਰੁਪਇਆ 19 ਪੈਸੇ ਡਿੱਗ ਕੇ 79.04 ਪ੍ਰਤੀ ਡਾਲਰ ਦੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਿਆ।
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 29 ਜੂਨ- ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ। ਇਹ ਐਲਾਨ ਅੱਜ ਦੇਸ਼ ਦੇ ਚੋਣ ਕਮਿਸ਼ਨ ਨੇ ਕੀਤਾ। ਵੋਟਾਂ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ।