ਆਸਟ੍ਰੇਲੀਆ ਦੀ ਆਬਾਦੀ 50 ਸਾਲਾਂ ‘ਚ ਹੋਈ ਦੁੱਗਣੀ

ਆਸਟ੍ਰੇਲੀਆ ਦੀ ਆਬਾਦੀ 50 ਸਾਲਾਂ ‘ਚ ਹੋਈ ਦੁੱਗਣੀ

ਕੈਨਬਰਾ : ਆਸਟ੍ਰੇਲੀਆ ਦੀ ਆਬਾਦੀ ਪਿਛਲੇ 50 ਸਾਲਾਂ ਦੌਰਾਨ ਦੁੱਗਣੀ ਹੋ ਗਈ ਹੈ, ਰਾਸ਼ਟਰੀ ਜਨਗਣਨਾ ਦੇ ਅੰਕੜਿਆਂ ਨੇ ਮੰਗਲਵਾਰ ਨੂੰ ਇਸ ਸਬੰਧੀ ਖੁਲਾਸਾ ਕੀਤਾ।ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਆਸਟ੍ਰੇਲੀਆਈ ਬਿਊਰੋ ਆਫ਼ ਸਟੈਟਿਸਟਿਕਸ (ABS) ਨੇ 2021 ਦੀ ਮਰਦਮਸ਼ੁਮਾਰੀ ਦੇ ਨਤੀਜੇ ਪ੍ਰਕਾਸ਼ਿਤ ਕੀਤੇ, ਜੋ ਪਿਛਲੇ ਸਾਲ 10 ਅਗਸਤ ਨੂੰ ਕਰਵਾਈ ਗਈ ਸੀ।ਇਸ ਨੇ ਪਾਇਆ ਕਿ ਮਰਦਮਸ਼ੁਮਾਰੀ […]

ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ

ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ

ਚੰਡੀਗੜ੍ਹ, 28 ਜੂਨ- ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਹੋ ਗਿਆ ਹੈ। ਇਸ ਤੋ ਬਾਅਦ ਉਹ ਹਫ਼ਤੇ ਲਈ ਇਕਾਂਤਵਾਸ ਹੋ ਗਏ ਹਨ। ਕਰੋਨਾ ਪੀੜਤ ਹੋਣ ਦੀ ਜਾਣਕਾਰੀ ਸ੍ਰੀ ਮਾਨ ਨੇ ਖੁਦ ਅੱਜ ਟਵੀਟ ਕਰਕੇ ਦਿੱਤੀ।

ਮੁੱਖ ਮੰਤਰੀ ਨੇ ਅਗਨੀਪਥ ਯੋਜਨਾ ਖ਼ਿਲਾਫ਼ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ

ਮੁੱਖ ਮੰਤਰੀ ਨੇ ਅਗਨੀਪਥ ਯੋਜਨਾ ਖ਼ਿਲਾਫ਼ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ

ਚੰਡੀਗੜ੍ਹ, 28 ਜੂਨ- ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ ਯੋਜਨਾ ਖ਼ਿਲਾਫ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ। ਅਜਿਹਾ ਕਰਨ ਦੀ ਮੰਗ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਨੇ ਕੀਤੀ ਸੀ। ਹਾਲਾਂਕਿ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਕਦਮ ਦਾ ਵਿਰੋਧ ਕੀਤਾ ਹੈ। ਸ੍ਰੀ […]

ਪੰਜਾਬ ਵਿੱਚ ਮੌਨਸੂਨ ਦੇ 30 ਤੱਕ ਦਿੱਲੀ ਪੁੱਜਣ ਦੀ ਸੰਭਾਵਨਾ

ਪੰਜਾਬ ਵਿੱਚ ਮੌਨਸੂਨ ਦੇ 30 ਤੱਕ ਦਿੱਲੀ ਪੁੱਜਣ ਦੀ ਸੰਭਾਵਨਾ

ਨਵੀਂ ਦਿੱਲੀ, 28 ਜੂਨ- ਤੇਜ ਗਰਮੀ ਤੋਂ ਪ੍ਰੇਸ਼ਾਨ ਉੱਤਰ ਪੱਛਮੀ ਭਾਰਤ ਦੇ ਲੋਕਾਂ ਨੂੰ ਛੇਤੀ ਹੀ ਮੌਨਸੂਨ ਦੇ ਆਉਣ ਨਾਲ ਰਾਹਤ ਮਿਲਣ ਵਾਲੀ ਹੈ। ਦੇਸ਼ ਦੀ ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ 30 ਜੂਨ ਜਾਂ ਪਹਿਲੀ ਜੁਲਾਈ ਨੂੰ ਮੌਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 6 ਜੁਲਾਈ ਤੱਕ ਮੌਨਸੂਨ ਸਾਰੇ ਦੇਸ਼ ਨੂੰ ਕਵਰ ਕਰ ਲਏਗਾ।

ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਲੀਕ ਕਰਨ ਸਬੰਧੀ ਕੇਸ ਦਰਜ

ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਲੀਕ ਕਰਨ ਸਬੰਧੀ ਕੇਸ ਦਰਜ

ਮਾਨਸਾ, 28 ਜੂਨ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਨਵੇਂ ਗੀਤ ਐੱਸਵਾਈਐੱਲ ਨੂੰ ਰਿਲੀਜ਼ ਤਰੀਕ ਤੋਂ ਪਹਿਲਾਂ ਲੀਕ ਕਰਨ ’ਤੇ ਮਾਨਸਾ ਦੇ ਥਾਣਾ ਸਦਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇਸ ਗੀਤ ਦੇ ਲੀਕ ਹੋਣ ਤੋਂ ਬਾਅਦ ਥਾਣਾ ਸਦਰ ਵਿੱਚ ਅਰਜ਼ੀ ਦਾਇਰ ਕੀਤੀ ਗਈ, ਜਿਸ […]