ਨਿਊਜ਼ੀਲੈਂਡ ਦੀਆਂ ਤੀਸਰੀਆਂ ਅਤੇ ਚੌਥੀਆਂ ‘ਸਿੱਖ ਖੇਡਾਂ’ ਦਾ ਹੋਇਆ ਐਲਾਨ

ਨਿਊਜ਼ੀਲੈਂਡ ਦੀਆਂ ਤੀਸਰੀਆਂ ਅਤੇ ਚੌਥੀਆਂ ‘ਸਿੱਖ ਖੇਡਾਂ’ ਦਾ ਹੋਇਆ ਐਲਾਨ

ਆਕਲੈਂਡ (PE)- NZ Sikh Games ਦੀ ਕਮੇਟੀ ਵੱਲੋਂ ਸਾਲ 2022 ਲਈ ਤੀਸਰੀਆਂ ਅਤੇ ਚੌਥੀਆਂ ਸਿੱਖ ਖੇਡਾਂ ਦਾ ਰਸਮੀ ਐਲਾਨ ਬਰੂਸ ਪੁਲਮੈਨ ਪਾਰਕ ਦੇ ਸੈਮੀਨਾਰ ਹਾਲ ਵਿੱਚ ਸਪੌਸਰਾਂ, ਖੇਡ ਕਲੱਬਾਂ, ਸਹਿਯੋਗੀਆਂ ਅਤੇ ਮੀਡੀਆ ਕਰਮੀਆਂ ਦੀ ਭਰਵੀਂ ਹਾਜ਼ਰੀ ਵਿੱਚ ਕੀਤਾ ਗਿਆ। ਪਿਛਲੇ ਸਾਲ ਕੋਵਿਡ ਦੇ ਸਖ਼ਤ ਨਿਯਮਾਂ ਦੇ ਚੱਲਦਿਆਂ ਪੂਰੀਆਂ ਤਿਆਰੀਆਂ ਦੇ ਬਾਵਜੂਦ ਵੀ ਇਹ ਖੇਡਾਂ ਨਹੀ […]

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪਿਤਾ ਸੁਪਰੀਮ ਕੋਰਟ ਪੁੱਜਾ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪਿਤਾ ਸੁਪਰੀਮ ਕੋਰਟ ਪੁੱਜਾ

ਨਵੀਂ ਦਿੱਲੀ, 27 ਜੂਨ- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਕੋਰਟ ਵੱਲੋਂ ਪੰਜਾਬ ਪੁਲੀਸ ਨੂੰ ਦਿੱਤੇ ਟਰਾਂਜ਼ਿਟ ਰਿਮਾਂਡ ਸਣੇ ਹੋਰ ਕਈ ਫੈਸਲਿਆਂ ਨੂੰ ਚੁਣੌਤੀ ਦਿੱਤੀ ਹੈ। ਗੈਂਗਸਟਰ ਦੇ ਪਿਤਾ ਨੇ ਆਪਣੇ ਵਕੀਲ ਸੰਗਰਾਮ ਸਿੰਘ ਸਾਰੋਂ ਰਾਹੀਂ ਦਾਖ਼ਲ ਪਟੀਸ਼ਨ ਵਿੱਚ ਇਹ ਸ਼ਿਕਾਇਤ ਵੀ ਕੀਤੀ […]

ਸ਼੍ਰੋਮਣੀ ਕਮੇਟੀ ਨੇ ਅਫ਼ਗ਼ਾਨਿਸਤਾਨ ਫੇਰੀ ਦੇ ਪ੍ਰਬੰਧਾਂ ਲਈ ਜੈਸ਼ੰਕਰ ਨੂੰ ਪੱਤਰ ਲਿਖਿਆ

ਸ਼੍ਰੋਮਣੀ ਕਮੇਟੀ ਨੇ ਅਫ਼ਗ਼ਾਨਿਸਤਾਨ ਫੇਰੀ ਦੇ ਪ੍ਰਬੰਧਾਂ ਲਈ ਜੈਸ਼ੰਕਰ ਨੂੰ ਪੱਤਰ ਲਿਖਿਆ

ਨਵੀਂ ਦਿੱਲੀ, 27 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਪੱਤਰ ਲਿਖ ਕੇ ਅਗਲੇ ਮਹੀਨੇ ਜੁਲਾਈ ਵਿੱਚ ਅਫ਼ਗ਼ਾਨਿਸਤਾਨ ਵਿੱਚ ਗੁਰਦੁਆਰਿਆਂ ਦੀ ਫੇਰੀ ਲਈ ਕਮੇਟੀ ਦਾ ਇਕ ਵਫ਼ਦ ਭੇਜਣ ਸਬੰਧੀ ਪ੍ਰਬੰਧ ਕਰਨ ਦੀ ਗੁਜ਼ਾਰਿਸ਼ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰ ਵਿੱਚ ਕਿਹਾ ਕਿ ਕਮੇਟੀ ਦਾ ਵਫ਼ਦ ਇਤਿਹਾਸਕ […]

ਨਿਊ ਯਾਰਕ ਵਿੱਚ ਸਿੱਖ ਨੌਜਵਾਨ ਦੀ ਘਰ ਨੇੜੇ ਗੋਲੀ ਮਾਰ ਕੇ ਹੱਤਿਆ

ਨਿਊ ਯਾਰਕ ਵਿੱਚ ਸਿੱਖ ਨੌਜਵਾਨ ਦੀ ਘਰ ਨੇੜੇ ਗੋਲੀ ਮਾਰ ਕੇ ਹੱਤਿਆ

ਨਿਊ ਯਾਰਕ, 27 ਜੂਨ- ਇਥੇ ਇਕ ਸਿੱਖ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੀੜਤ, ਜਿਸ ਦੀ ਪਛਾਣ ਸਤਨਾਮ ਸਿੰਘ ਵਜੋਂ ਦੱਸੀ ਗਈ ਹੈ, ਘਰ ਨਜ਼ਦੀਕ ਜੀਪ ਵਿੱਚ ਬੈਠਾ ਸੀ, ਜਦੋਂ ਉਸ ’ਤੇ ਗੋਲੀਆਂ ਚਲਾਈਆਂ ਗਈਆਂ। ਉਸ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। […]

ਵਿੱਤ ਮੰਤਰੀ ਵੱਲੋਂ ਬਜਟ ਪੰਜਾਬ ਦੇ ਲੋਕਾਂ ਨੂੰ ਸਮਰਪਿਤ

ਵਿੱਤ ਮੰਤਰੀ ਵੱਲੋਂ ਬਜਟ ਪੰਜਾਬ ਦੇ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ, 27 ਜੂਨ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਵਿੱਚ ਜ਼ੋਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਨ ਮੌਕੇ ਦਿੱਲੀ ਦੇ ਉਪ ਮੁੱਖ ਮਨੀਸ਼ ਸਿਸੋਦੀਆ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੀ […]