By G-Kamboj on
INDIAN NEWS, News

ਮਾਨਸਾ, 27 ਜੂਨ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਐੱਸਵਾਈਐੱਲ ਗੀਤ ਪਿੱਛੋਂ ਹੁਣ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਅੰਦੋਲਨ ਦੌਰਾਨ ਬਣੇ ਟਵਿੱਟਰ ਅਕਾਊਂਟ ਖਿਲਾਫ ਧਾਵਾ ਬੋਲਿਆ ਗਿਆ ਹੈ। ਭਾਰਤੀ ਕਾਨੂੰਨ ਅਨੁਸਾਰ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਟੂ ਟਵਿੱਟਰ ਅਕਾਊਂਟ ਨੂੰ ਹਟਾ ਦਿੱਤਾ ਗਿਆ ਹੈ। ਇਹ ਦੋਵੇਂ ਅਕਾਊਂਟ ਕੇਂਦਰ ਸਰਕਾਰ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 27 ਜੂਨ- ਸੁਪਰੀਮ ਕੋਰਟ ਨੇ ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕਾਂ ਨੂੰ ਰਾਹਤ ਦਿੰਦਿਆਂ ਮਹਾਰਾਸ਼ਟਰ ਦੇ ਡਿਪਟੀ ਸਪੀਕਰ ਵੱਲੋਂ ਉਨ੍ਹਾਂ ਖਿਲਾਫ਼ ਜਾਰੀ ਅਯੋਗਤਾ ਨੋਟਿਸਾਂ ’ਤੇ 11 ਜੁਲਾਈ ਤੱਕ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਨੋਟਿਸਾਂ ਦੀ ਕਾਨੂੰਨੀ ਵੈਧਤਾ ਨੂੰ ਚੁਣੌਤੀ ਦਿੰਦੀ ਪਟੀਸ਼ਨਾਂ ’ਤੇ ਡਿਪਟੀ ਸਪੀਕਰ ਤੋਂ ਪੰਜ ਦਿਨਾਂ ਅੰਦਰ ਜਵਾਬ ਮੰਗ […]
By G-Kamboj on
INDIAN NEWS, News

ਨਵੀਂ ਦਿੱਲੀ, 26 ਜੂਨ- ਕੇਂਦਰ ਨੇ ਸ਼ਿਵ ਸੈਨਾ ਦੇ ਘੱਟੋ-ਘੱਟ 15 ਬਾਗੀ ਵਿਧਾਇਕਾਂ ਨੂੰ ਸੀਆਰਪੀਐੱਫ ਕਮਾਂਡੋਜ਼ ਦੀ ਵਾਈ ਪਲੱਸ ਸੁਰੱਖਿਆ ਦੇ ਦਿੱਤੀ ਹੈ। ਕੇਂਦਰ ਨੇ ਜਿਨ੍ਹਾਂ ਨੂੰ ਸੁਰੱਖਿਆ ਦਿੱਤੀ ਹੈ ਉਨ੍ਹਾਂ ਵਿੱਚ ਰਮੇਸ਼ ਬੋਰਨਾਰੇ, ਮੰਗੇਸ਼ ਕੁਡਾਲਕਰ, ਸੰਜੇ ਸ਼ਿਰਸਤ, ਲਤਾਬਾਈ ਸੋਨਾਵਨੇ, ਪ੍ਰਕਾਸ਼ ਸੁਰਵੇ ਅਤੇ 10 ਹੋਰ ਸ਼ਾਮਲ ਹਨ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਮਹਾਰਾਸ਼ਟਰ ਵਿੱਚ ਰਹਿੰਦੇ […]
By G-Kamboj on
INDIAN NEWS, News

ਨਵੀਂ ਦਿੱਲੀ,26 ਜੂਨ-‘ਆਪ’ ਦੇ ਬੁਲਾਰੇ ਦੁਰਗੇਸ਼ ਪਾਠਕ ਨੇ ਰਾਜਿੰਦਰ ਨਗਰ ਹਲਕੇ ਤੋਂ 11,555 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਰਾਜਿੰਦਰ ਨਗਰ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ 55.76 ਫੀਸਦੀ, ਭਾਜਪਾ ਨੂੰ 39.92 ਫੀਸਦੀ ਅਤੇ ਕਾਂਗਰਸ ਨੂੰ 2.79 ਫੀਸਦੀ ਵੋਟਾਂ ਮਿਲੀਆਂ। ਕੁੱਲ 545 ਵੋਟਾਂ ‘ਨੋਟਾ’ ਦੇ ਖਾਤੇ ਵਿੱਚ ਗਈਆਂ। ਭਾਜਪਾ ਦੇ ਘਨਸ਼ਿਆਮ ਲੋਧੀ […]
By G-Kamboj on
ENTERTAINMENT, INDIAN NEWS, News

ਮਾਨਸਾ, 26 ਜੂਨ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕੁੱਝ ਦਿਨ ਪਹਿਲਾਂ ਰਿਲੀਜ਼ ਹੋਏ ਨਵੇਂ ਗੀਤ ਐੱਸਵਾਈਐੱਲ ਨੂੰ ਸਰਕਾਰ ਦੀ ਸ਼ਿਕਾਇਤ ਬਾਅਦ ਯੂਟਿਊਬ ਨੇ ਹਟਾ ਦਿੱਤਾ ਹੈ। ਇਸ ਨੂੰ ਵੱਡੀ ਪੱਧਰ ਉਤੇ ਲੋਕਾਂ ਅਤੇ ਨੌਜਵਾਨਾਂ ਵਲੋਂ ਪਸੰਦ ਕੀਤਾ ਗਿਆ ਸੀ ਅਤੇ ਦੁਨੀਆ ਭਰ ਦੇ ਪੰਜਾਬੀਆਂ ਵਿੱਚ ਇਸ ਗੀਤ ਦੀ ਵੱਡੀ ਦਿਲਚਸਪੀ ਬਣੀ ਹੋਈ ਹੈ। […]