Home » Archives » News (Page 1179)
By G-Kamboj on June 23, 2022
INDIAN NEWS , News
ਚੰਡੀਗੜ੍ਹ, 23 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਜੂਨ ਨੂੰ ਇਥੇ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਵਿਰੋਧੀ ਪਾਰਟੀਆਂ ਅਮਨ-ਕਾਨੂੰਨ ਅਤੇ ਹੋਰ ਮੁੱਦਿਆਂ ’ਤੇ ਸੱਤਾਧਾਰੀ ‘ਆਪ’ ਵਿਰੁੱਧ ਹਮਲਾ ਬੋਲਣ ਲਈ ਤਿਆਰ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 27 ਜੂਨ ਨੂੰ ਸਾਲ 2022-23 ਦਾ ਬਜਟ ਪੇਸ਼ ਕਰਨਗੇ […]
By G-Kamboj on June 23, 2022
INDIAN NEWS , News
ਸੰਗਰੂਰ, 23 ਜੂਨ-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਵੋਟਿੰਗ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਲਈ ਲੋਕਾਂ ਵਿਚ ਕਿਤੇ ਵੀ ਉਤਸ਼ਾਹ ਨਜ਼ਰ ਨਹੀਂ ਆ ਰਿਹਾ। ਵੋਟਿੰਗ ਲਈ ਲੋਕਾਂ ਵਿਚ ਉਤਸ਼ਾਹ ਘੱਟ ਹੋਣ ਦਾ ਕਾਰਨ ਝੋਨੇ ਦੀ ਲਵਾਈ ਪੂਰੇ ਸਿਖ਼ਰ ’ਤੇ ਹੋਣਾ ਮੰਨਿਆ ਜਾ ਰਿਹਾ […]
By G-Kamboj on June 23, 2022
INDIAN NEWS , News
ਅੰਮ੍ਰਿਤਸਰ 23 ਜੂਨ (ਡਾ. ਚਰਨਜੀਤ ਸਿੰਘ ਗੁਮਟਾਲਾ):ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਕੇਵਲ ਆਮ ਲੋਕਾਂ ਤੀਕ ਸੀਮਤ ਹੈ। ਇਹ ਵੱਡੇ ਲੋਕਾਂ ਨੂੰ ਅਜੇ ਤੀਕ ਹੱਥ ਹੱਥ ਨਹੀਂ ਪਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਇ ਪ੍ਰੈਸ ਨੂੰ ਜਾਰੀ ਬਿਆਨ ਵਿਚ ਅੰਮ੍ਰਿਤਸਰ ਵਿਕਾਸ ਮੰਚ(ਰਜਿ.) ਦੇ ਸਰਪ੍ਰਸਤ ਡਾ. […]
By G-Kamboj on June 23, 2022
INDIAN NEWS , News
ਲੁਧਿਆਣਾ 23 ਜੂਨ- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਨੇ ਹਾਕੀ ਇੰਡੀਆ ਦੀਆਂ ਹਿਦਾਇਤਾਂ ਤੇ ਹਾਕੀ ਅਕੈਡਮੀ ਜਰਖੜ ਵੱਲੋਂ ਓਲੰਪਿਕ ਡੇਅ ਨੂੰ ਜਰਖੜ ਖੇਡ ਕੰਪਲੈਕਸ ਵਿਖੇ ਬਹੁਤ ਹੀ ਸਤਿਕਾਰ ਅਤੇ ਖੇਡ ਭਾਵਨਾ ਨਾਲ ਮਨਾਇਆ। ਇਸ ਮੌਕੇ ਜਰਖੜ ਅਕੈਡਮੀ ਦੇ ਟ੍ਰੇਨੀ ਹਾਕੀ ਅਤੇ ਮੁੱਕੇਬਾਜ਼ੀ ਦੇ ਖਿਡਾਰੀਆਂ ਨੇ ਹਿੱਸਾ ਲਿਆ । ਇਸ ਦੋਰਾਨ ਜਰਖੜ ਹਾਕੀ […]
By akash upadhyay on June 23, 2022
AUSTRALIAN NEWS
Dr Eyal Mayroz is a Senior Lecturer in the University of Sydney’s Department of Peace and Conflict Studies, a former counterterrorism intelligence specialist (Captain Retired, Israel Defense Forces), and an expert on the Israel-Palestine conflict. Dr Mayroz says: “Come next Monday, Israel’s government is expected to dissolve parliament and call for a new snap election, the fifth […]