ਪਾਕਿ ਜਾਸੂਸੀ : ਜਯੋਤੀ ਤੋਂ ਬਾਅਦ ਸ਼ੱਕ ਦੀ ਸੂਈ ਨਵਾਂਕੁਰ ਚੌਧਰੀ ਵੱਲ ਘੁੰਮੀ

ਪਾਕਿ ਜਾਸੂਸੀ : ਜਯੋਤੀ ਤੋਂ ਬਾਅਦ ਸ਼ੱਕ ਦੀ ਸੂਈ ਨਵਾਂਕੁਰ ਚੌਧਰੀ ਵੱਲ ਘੁੰਮੀ

ਨਵੀਂ ਦਿੱਲੀ, 20 ਮਈ : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਜਯੋਤੀ ਤੋਂ ਬਾਅਦ ਹੁਣ ਯੂਟਿਊਬਰ ਨਵਾਂਕੁਰ ਚੌਧਰੀ ਵੀ ਪੁਲੀਸ ਦੀ ਰਾਡਾਰ ’ਤੇ ਆ ਗਏ ਹਨ। ਨਵਾਂਕੁਰ ਇਸ ਵੇਲੇ ਆਇਰਲੈਂਡ ਵਿਚ ਹੈ ਤੇ ਉਥੋਂ ਵਾਪਸ ਆਉਣ ’ਤੇ ਪੁਲੀਸ ਉਸ ਕੋਲੋਂ ਪੁੱਛਗਿੱਛ ਕਰੇਗੀ। ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਜਯੋਤੀ ਦੀਆਂ ਕਈ ਤਸਵੀਰਾਂ ਵਿਚ […]

ਸ਼ੋਭਾ ਸਿੰਘ ਦੇ ਪਰਿਵਾਰ ਨੇ ਗੁਰੂ ਹਰਗੋਬਿੰਦ ਸਾਹਿਬ ਦੀ ਪੇਂਟਿੰਗ ਦੀ ਅਣਅਧਿਕਾਰਤ ਵਰਤੋਂ ’ਤੇ ਇਤਰਾਜ਼ ਜਤਾਇਆ

ਸ਼ੋਭਾ ਸਿੰਘ ਦੇ ਪਰਿਵਾਰ ਨੇ ਗੁਰੂ ਹਰਗੋਬਿੰਦ ਸਾਹਿਬ ਦੀ ਪੇਂਟਿੰਗ ਦੀ ਅਣਅਧਿਕਾਰਤ ਵਰਤੋਂ ’ਤੇ ਇਤਰਾਜ਼ ਜਤਾਇਆ

ਪੜ, 20 ਮਈ : ਸਿੱਖ ਗੁਰੂਆਂ ਦੀਆਂ ਪੇਂਟਿੰਗਾਂ ਬਣਾਉਣ ਵਾਲੇ ਪ੍ਰਸਿੱਧ ਕਲਾਕਾਰ ਸ਼ੋਭਾ ਸਿੰਘ ਦੇ ਪਰਿਵਾਰ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਗੁਰੂ ਹਰਗੋਬਿੰਦ ਸਾਹਿਬ ਦੀ ਆਪਣੀ ਪੇਂਟਿੰਗ ਦੀ ਅਣਅਧਿਕਾਰਤ ਵਰਤੋਂ ’ਤੇ ਇਤਰਾਜ਼ ਜਤਾਇਆ। ਗੱਲਬਾਤ ਕਰਦਿਆਂ ਸ਼ੋਭਾ ਸਿੰਘ ਦੇ ਪੋਤੇ ਹਿਰਦੇਪਾਲ ਸਿੰਘ ਨੇ ਕਿਹਾ ਕਿ ਇਸ ਤੋਂ ਮਾੜੀ ਗੱਲ ਇਹ ਹੈ ਕਿ ਪੇਂਟਿੰਗ ਨੂੰ ਕਲਾਕਾਰ […]

ਸ਼ਾਹਬਾਜ਼ ਸ਼ਰੀਫ਼ ਨੇ ਨੂਰ ਖ਼ਾਨ ਬੇਸ ’ਤੇ ਹਮਲੇ ਦੀ ਗੱਲ ਕਬੂਲੀ

ਸ਼ਾਹਬਾਜ਼ ਸ਼ਰੀਫ਼ ਨੇ ਨੂਰ ਖ਼ਾਨ ਬੇਸ ’ਤੇ ਹਮਲੇ ਦੀ ਗੱਲ ਕਬੂਲੀ

ਚੰਡੀਗੜ੍ਹ, 17 ਮਈ : ਭਾਰਤ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਫੌਜੀ ਹਮਲੇ ਦੀ ਸ਼ਾਹਦੀ ਹੁਣ ਖੁ਼ਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਰੀ ਹੈ। ਭਾਜਪਾ ਆਗੂ ਅਮਿਤ ਮਾਲਵੀਆ ਨੇ ਆਪਣੇ ਐਕਸ ਅਕਾਊਂਟ ’ਤੇ ਇਕ ਵੀਡੀਓ ਪੋਸਟ ਕੀਤੀ ਹੈ। ਇਸ ਵੀਡੀਓ ਵਿਚ ਸ਼ਰੀਫ਼ ਨੇ ਮੰਨਿਆ ਹੈ ਕਿ 10 ਮਈ ਨੂੰ ਤੜਕੇ ਭਾਰਤੀ ਮਿਜ਼ਾਈਲਾਂ […]

ਬਟਾਲਾ ਵਿਚ ਬੰਬ ਨੁਮਾ ਪਦਾਰਥ ਮਿਲਿਆ

ਬਟਾਲਾ ਵਿਚ ਬੰਬ ਨੁਮਾ ਪਦਾਰਥ ਮਿਲਿਆ

ਚੰਡੀਗੜ੍ਹ, 17 ਮਈ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਕਸਬੇ ਵਿਚ ਸ਼ਨਿਚਰਵਾਰ ਨੂੰ ਇਕ ਸ਼ਰਾਬ ਦੇ ਠੇਕੇ ਦੇ ਬਾਹਰ ਬੰਬ ਨੁਮਾ(ਹੈਂਡ-ਗਰਨੇਡ) ਪਦਾਰਥ ਮਿਲਿਆ ਹੈ। ਪੁਲੀਸ ਨੇ ਦੱਸਿਆ ਕਿ ਇਕ ਬੰਬ ਨਿਰੋਧਕ ਟੀਮ ਨੂੰ ਬੁਲਾਇਆ ਗਿਆ ਅਤੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਇਕ ਪੁਲੀਸ ਅਧਿਕਾਰੀ ਜਾਣਕਾਰੀ ਦਿੰਦਿਆਂ ਕਿਹਾ, ‘‘ਸਾਨੂੰ ਇਕ ਅਜਿਹੀ ਚੀਜ਼ ਬਾਰੇ ਜਾਣਕਾਰੀ ਮਿਲੀ ਜੋ […]

ਭਾਰਤ ਤੇ ਪਾਕਿ ’ਚ ਜੰਗਬੰਦੀ ਵੱਡੀ ਸਫ਼ਲਤਾ, ਜਿਸ ਦਾ ਸਿਹਰਾ ਮੈਨੂੰ ਕਦੇ ਨਹੀਂ ਦਿੱਤਾ ਜਾਵੇਗਾ: ਟਰੰਪ

ਭਾਰਤ ਤੇ ਪਾਕਿ ’ਚ ਜੰਗਬੰਦੀ ਵੱਡੀ ਸਫ਼ਲਤਾ, ਜਿਸ ਦਾ ਸਿਹਰਾ ਮੈਨੂੰ ਕਦੇ ਨਹੀਂ ਦਿੱਤਾ ਜਾਵੇਗਾ: ਟਰੰਪ

ਨਿਊ ਯਾਰਕ, 17 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਨਾਲ ਗੱਲਬਾਤ ਕਰਨਾ ਤੇ ਉਨ੍ਹਾਂ ਨੂੰ ਤਣਾਅ ਦੀ ਕਗਾਰ ਤੋਂ ਵਾਪਸ ਲਿਆਉਣਾ ਉਨ੍ਹਾਂ ਦੀ ‘ਵੱਡੀ ਸਫ਼ਲਤਾ’ ਹੈ, ਜਿਸ ਦਾ ਸਿਹਰਾ ਉਨ੍ਹਾਂ ਨੂੰ ਕਦੇ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ‘ਬਹੁਤ ਨਫ਼ਰਤ’ ਹੈ ਤੇ ਤਣਾਅ ਉਸ ਸਿਖਰ ’ਤੇ […]