By G-Kamboj on
AUSTRALIAN NEWS, News

ਕੈਨਬਰਾ (PE): ਆਸਟ੍ਰੇਲੀਆ ਦੀਆਂ 21 ਮਈ ਨੂੰ ਹੋਈਆਂ ਸੰਸਦੀ ਚੋਣਾਂ ਦੇ ਅੰਤਿਮ ਨਤੀਜੇ ਬੁੱਧਵਾਰ ਨੂੰ ਐਲਾਨੇ ਗਏ। ਕੇਂਦਰੀ-ਖੱਬੇ ਪੱਖੀ ਲੇਬਰ ਪਾਰਟੀ ਨੇ ਸੰਸਦੀ ਚੋਣ ਜਿੱਤੀ, ਜਿਸ ਤੋਂ ਬਾਅਦ ਐਂਟਨੀ ਅਲਬਾਨੀਜ਼ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਆਸਟ੍ਰੇਲੀਆਈ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਵਿਕਟੋਰੀਆ ਰਾਜ ਦੀ ਕੂਪਰ ਸੀਟ ਲਈ ਨਤੀਜਿਆਂ ਦਾ ਐਲਾਨ ਕੀਤਾ, ਜਿਸ ਨੂੰ ਲੇਬਰ ਨੇ […]
By G-Kamboj on
INDIAN NEWS, News
ਨਵੀਂ ਦਿੱਲੀ, 22 ਜੂਨ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਉਨ੍ਹਾਂ ਦੀ ਪੇਸ਼ੀ ਦੀ ਤਰੀਕ ਕੁਝ ਹਫ਼ਤਿਆਂ ਲਈ ਵਧਾਉਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਸੋਨੀਆ ਗਾਂਧੀ ਨੂੰ ਕੋਵਿਡ ਅਤੇ ਫੇਫੜਿਆਂ ਦੀ ਲਾਗ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਉਣ ਤੋਂ ਬਾਅਦ ਡਾਕਟਰਾਂ […]
By G-Kamboj on
INDIAN NEWS, News

ਪਟਿਆਲਾ, 22 ਜੂਨ- ਪਟਿਆਲਾ ਦੇ ਨਜ਼ਦੀਕ ਨਗਰ ਨਿਗਮ ਦੀ ਹੱਦ ’ਚ ਪੈਂਦੇ ਪਿੰਡ ਝਿੱਲ ਵਿਚ ਪੇਚਸ਼ ਫੈਲ ਗਈ ਹੈ। ਹੁਣ ਤੱਕ ਇੱਥੇ 12 ਮਰੀਜ਼ ਸਾਹਮਣੇ ਆ ਚੁੱਕੇ ਹਨ। ਮਰੀਜ਼ਾਂ ਨੂੰ ਤ੍ਰਿਪੜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਪਿੰਡ ਝਿੱਲ ਵਿਚ ਸਿਵਲ ਸਰਜਨ ਨੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਿਵਲ ਸਰਜਨ ਮੁਤਾਬਕ ਪਿੰਡ ਵਿੱਚ ਆਰਜ਼ੀ […]
By G-Kamboj on
INDIAN NEWS, News

ਗੁਹਾਟੀ, 22 ਜੂਨ-ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਅੱਜ ਵਿਧਾਨ ਸਭਾ ਭੰਗ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਟਵੀਟ ਕੀਤਾ,‘ਵਿਧਾਨ ਸਭਾ ਭੰਗ ਕਰਨ ਵੱਲ ਮਹਾਰਾਸ਼ਟਰ ਵਿੱਚ ਸਿਆਸੀ ਘਟਨਾਕ੍ਰਮ।’ ਇਸ ਦੌਰਾਨ ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਨਾਨਾ ਪਟੋਲੇ ਨੇ ਅੱਜ ਕਿਹਾ ਹੈ ਕਿ ਮੁੱਖ ਮੰਤਰੀ ਊਧਵ ਠਾਕਰੇ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਵਿਧਾਨ ਸਭਾ ਨੂੰ ਭੰਗ ਕਰਨ […]
By G-Kamboj on
News, World News

ਇਸਲਾਮਾਬਾਦ:ਪਾਕਿਸਤਾਨ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਦੇਰ ਰਾਤ 6.1 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੇ ਖੋਸਤ ਤੋਂ 44 ਕਿਲੋਮੀਟਰ ਦੱਖਣ-ਪੱਛਮ ‘ਚ 50.8 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਸਥਾਨਕ ਸਮੇਂ ਮੁਤਾਬਕ ਦੇਰ ਰਾਤ 1:54 ਵਜੇ ਆਇਆ। ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਪੰਜਾਬ ਦੇ ਹੋਰ […]