NSW a safe haven and home for refugees

NSW a safe haven and home for refugees

This Refugee Week, the NSW Government is reaffirming its commitment to helping refugees find more than a safe place to live but also enabling them to thrive. Minister for Multiculturalism Mark Coure said since 2016, more than 31,000 refugees have settled in NSW, making our strong multicultural society even stronger. “Each person adds to the […]

 ਸਰਕਾਰੀ ਨਰਸਿੰਗ ਕਾਲਜ ਪਟਿਆਲਾ ’ਚ ਯੋਗਾ ਦਿਵਸ ਮਨਾਇਆ

 ਸਰਕਾਰੀ ਨਰਸਿੰਗ ਕਾਲਜ ਪਟਿਆਲਾ ’ਚ ਯੋਗਾ ਦਿਵਸ ਮਨਾਇਆ

ਸਿਹਤਮੰਦ ਜੀਵਨ ਲਈ ਯੋਗਾ ਬਹੁਤ ਜ਼ਰੂਰੀ : ਜਸਵੀਨ ਕੌਰ ਪਟਿਆਲਾ, 21 ਜੂਨ (ਕੰਬੋਜ)- ਸਰਕਾਰੀ ਨਰਸਿੰਗ ਕਾਲਜ ਰਜਿੰਦਰਾ ਹਸਪਤਾਲ ਪਟਿਆਲਾ ਵਿਖੇੇ ਕਾਰਜਕਾਰੀ ਪ੍ਰਿੰਸਪੀਲ ਸ੍ਰੀਮਤੀ ਜਸਵੀਨ ਕੌਰ ਦੀ ਅਗਵਾਈ ਹੇਠ ਫਕੈਲਟੀ ਅਤੇ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਨਰਸਿੰਗ ਟੀਚਰ ਸ੍ਰੀਮਤੀ ਸੀਮਾ ਅਤੇ ਜਸਵੀਰ ਕੌਰ ਵਲੋਂ ਯੋਗਾ  ਕੈਂਪ ਵਿਚ ਹਿੱਸਾ ਲੈਣ ਵਾਲਿਆਂ ਨੂੰ ਪ੍ਰਣਾਯਾਮ, ਕਪਾਲਭਾਤੀ ਸਮੇਤ […]

ਸਾਬਕਾ ਮੰਤਰੀ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਵਧੀਆ: ਹਾਈ ਕੋਰਟ ਤੋਂ ਵੀ ਨਹੀਂ ਮਿਲੀ ਜ਼ਮਾਨਤ

ਸਾਬਕਾ ਮੰਤਰੀ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਵਧੀਆ: ਹਾਈ ਕੋਰਟ ਤੋਂ ਵੀ ਨਹੀਂ ਮਿਲੀ ਜ਼ਮਾਨਤ

ਮੁਹਾਲੀ, 21 ਜੂਨ- ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅੱਜ ਉਸ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ। ਹਾਈ ਕੋਰਟ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 4 ਜੁਲਾਈ ਤੱਕ ਅੱਗੇ ਟਾਲ ਦਿੱਤੀ ਹੈ। ਸਿੰਗਲਾ […]

1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਸਿਟ ਵੱਲੋਂ ਦੋ ਹੋਰ ਗ੍ਰਿਫ਼ਤਾਰ

1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਸਿਟ ਵੱਲੋਂ ਦੋ ਹੋਰ ਗ੍ਰਿਫ਼ਤਾਰ

ਕਾਨਪੁਰ (ਯੂਪੀ), 21 ਜੂਨ- ਕਾਨਪੁਰ ’ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਮੂਹਿਕ ਕਤਲੇਆਮ ਅਤੇ ਘਰ ਨੂੰ ਅੱਗ ਲਾਉਣ ਦੇ ਦੋਸ਼ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਇਸ ਕਾਰਵਾਈ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਹ ਗ੍ਰਿਫਤਾਰੀਆਂ ਘਾਟਮਪੁਰ ਤੋਂ ਕੀਤੀਆਂ ਗਈਆਂ ਹਨ […]