ਅਮਰੀਕਾ ਵਿੱਚ 1500 ਤੋਂ ਵੱਧ ਹਵਾਈ ਉਡਾਣਾਂ ਰੱਦ

ਅਮਰੀਕਾ ਵਿੱਚ 1500 ਤੋਂ ਵੱਧ ਹਵਾਈ ਉਡਾਣਾਂ ਰੱਦ

ਵਾਸ਼ਿੰਗਟਨ, 17 ਜੂਨ- ਹਵਾਈ ਜਹਾਜ਼ ਕੰਪਨੀਆਂ ਨੇ ਅਮਰੀਕਾ ਵਿੱਚ ਵੀਰਵਾਰ ਨੂੰ 1500 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਗਰਮੀਆਂ ਦੀਆਂ ਛੁੱਟੀਆਂ ਦੌਰਾਨ ਯਾਤਰਾ ਦੇ ਲਿਹਾਜ਼ ਨਾਲ ਵੀਰਵਾਰ ਦਾ ਦਿਨ ਹੁਣ ਤੱਕ ਦੇ ਸਭ ਤੋਂ ਬੁਰੇ ਦਿਨਾਂ ਵਿੱਚੋਂ ਇੱਕ ਮੰਨਿਆਂ ਜਾਂਦਾ ਹੈ। ਟਰੈਕਿੰਗ ਸਰਵਿਸ ਫਲਾਈਟਅਵੇਅਰ ਮੁਤਾਬਕ, ਨਿਊਯਾਰਕ ਵਿੱਚ ਲਾਗਾਰਡੀਆ ਹਵਾਈ ਅੱਡੇ ’ਤੇ ਇੱਕ ਤਿਹਾਈ ਤੋਂ […]

ਅਗਨੀਪਥ ਯੋਜਨਾ ਤਹਿਤ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ: ਰਾਜਨਾਥ ਸਿੰਘ

ਅਗਨੀਪਥ ਯੋਜਨਾ ਤਹਿਤ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ: ਰਾਜਨਾਥ ਸਿੰਘ

ਨਵੀਂ ਦਿੱਲੀ, 17 ਜੂਨ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਗਨੀਪਥ ਯੋਜਨਾ ਤਹਿਤ ਫੌਜ ਵਿੱਚ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ। ਉਨ੍ਹਾਂ ਨੇ ਫੌਜ ਵਿੱਚ ਭਰਤੀ ਲਈ ਚਾਹਵਾਨ ਨੌਜਵਾਨਾਂ ਨੂੰ ਸੁਝਾਅ ਦਿੱਤਾ ਕਿ ਉਹ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਨੇ ਅਗਨੀਪਥ ਯੋਜਨਾ ਨੂੰ ਦੇਸ਼ ਦੇ ਰੱਖਿਆ ਖੇਤਰ ਵਿੱਚ ਭਰਤੀ ਲਈ ‘ਸੁਨਹਿਰੀ ਮੌਕਾ’ […]

ਭ੍ਰਿਸ਼ਟਾਚਾਰ ਤੇ ਮਾਫ਼ੀਆ ਖ਼ਿਲਾਫ਼ ਕਾਰਵਾਈ ਤੋਂ ਵਿਰੋਧੀ ਆਗੂ ਘਬਰਾਏ: ਭਗਵੰਤ ਮਾਨ

ਭ੍ਰਿਸ਼ਟਾਚਾਰ ਤੇ ਮਾਫ਼ੀਆ ਖ਼ਿਲਾਫ਼ ਕਾਰਵਾਈ ਤੋਂ ਵਿਰੋਧੀ ਆਗੂ ਘਬਰਾਏ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਇੱਥੇ ਪੁੱਜੇ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡਾਂ ਸ਼ਹਿਣਾ, ਪੱਖੋਂ ਕੈਂਚੀਆਂ, ਭਦੌੜ, ਉਗੋਕੇ, ਢਿੱਲਵਾਂ, ਤਪਾ, ਤਾਜੋਕੇ, ਪੱਖੋਂ ਕਲਾਂ, ਰੁੜੇਕੇ ਕਲਾਂ, ਧੌਲਾ ਅਤੇ ਬਰਨਾਲਾ ਹਲਕੇ ਦੇ ਪਿੰਡਾਂ ਹੰਡਿਆਇਆ, ਬਰਨਾਲਾ ਸ਼ਹਿਰ, ਕਚਹਿਰੀ ਚੌਕ, […]

ਸਿੱਧੂ ਮੂਸੇਵਾਲਾ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਕੋਲੋਂ ਪੁੱਛ-ਪੜਤਾਲ ਦੌਰਾਨ ਵੱਡੇ ਖੁਲਾਸੇ

ਸਿੱਧੂ ਮੂਸੇਵਾਲਾ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਕੋਲੋਂ ਪੁੱਛ-ਪੜਤਾਲ ਦੌਰਾਨ ਵੱਡੇ ਖੁਲਾਸੇ

ਮੁਹਾਲੀ, , 17 ਜੂਨ:ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੂੰ ਲਾਰੈਂਸ ਬਿਸ਼ਨੋਈ ਅਤੇ ਹੋਰਨਾਂ ਮੁਲਜ਼ਮਾਂ ਕੋਲੋਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਅਹਿਮ ਸੁਰਾਗ ਮਿਲੇ ਹਨ। ਉਧਰ, ਪੰਜਾਬ ਪੁਲੀਸ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਜੀਜਾ ਗੁਰਿੰਦਰ ਗੋਰਾ ਨੂੰ ਪੁੱਛ-ਪੜਤਾਲ ਲਈ ਪ੍ਰੋਡਕਸ਼ਨ […]

‘ਅਗਨੀਪਥ’ ਯੋਜਨਾ ਖ਼ਿਲਾਫ਼ ਹਰਿਆਣਾ ਵਿੱਚ ਵੱਖ-ਵੱਖ ਥਾਈਂ ਰੋਸ ਮੁਜ਼ਾਹਰੇ

‘ਅਗਨੀਪਥ’ ਯੋਜਨਾ ਖ਼ਿਲਾਫ਼ ਹਰਿਆਣਾ ਵਿੱਚ ਵੱਖ-ਵੱਖ ਥਾਈਂ ਰੋਸ ਮੁਜ਼ਾਹਰੇ

ਚੰਡੀਗੜ੍ਹ , 17 ਜੂਨ: ਕੇਂਦਰ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਨਵੀਂ ਯੋਜਨਾ ‘ਅਗਨੀਪਥ’ ਖ਼ਿਲਾਫ਼ ਹਰਿਆਣਾ ’ਚ ਅੱਜ ਵੱਖ-ਵੱਖ ਥਾਵਾਂ ’ਤੇ ਵਿਰੋਧ ਪ੍ਰਦਰਸ਼ਨ ਹੋਏ। ਕਈ ਥਾਵਾਂ ’ਤੇ ਪੁਲੀਸ ਅਤੇ ਪ੍ਰਦਰਸ਼ਨਕਾਰੀ ਨੌਜਵਾਨਾਂ ਵਿਚਾਲੇ ਹਿੰਸਕ ਝੜਪਾਂ ਹੋਈਆਂ। ਨੌਜਵਾਨਾਂ ਨੇ ਸੂਬੇ ਭਰ ’ਚ ਰੇਲ ਮਾਰਗ ਅਤੇ ਕੌਮੀ ਮਾਰਗਾਂ ’ਤੇ ਆਵਾਜਾਈ ਠੱਪ ਕਰ ਦਿੱਤੀ। ਹਰਿਆਣਾ ਦੇ ਪਲਵਲ ’ਚ […]