By G-Kamboj on
INDIAN NEWS, News

ਚੰਡੀਗੜ੍ਹ, 17 ਮਈ : ਸ੍ਰੀ ਕੇਦਾਰਨਾਥ ਧਾਮ ਵਿੱਚ ਸ਼ਨਿੱਚਰਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ ਜਦੋਂ ਏਮਜ਼ ਰਿਸ਼ੀਕੇਸ਼ ਤੋਂ ਮੈਡੀਕਲ ਐਮਰਜੈਂਸੀ ਲਈ ਆਏ ਇੱਕ ਹੈਲੀਕਾਪਟਰ ਦੀ ਲੈਂਡਿੰਗ ਦੌਰਾਨ ਤਕਨੀਕੀ ਖਰਾਬੀ ਕਾਰਨ ਐਮਰਜੈਂਸੀ ਸਥਿਤੀ ਪੈਦਾ ਹੋ ਗਈ। ਇਹ ਹਾਦਸਾ ਹੈਲੀਕਾਪਟਰ ਦੀ ਪੂੰਛ(ਟੇਲ) ਟੁੱਟਣ ਕਾਰਨ ਹੋਇਆ। ਰਾਹਤ ਦੀ ਗੱਲ ਇਹ ਹੈ ਕਿ ਹੈਲੀਕਾਪਟਰ ਵਿੱਚ ਸਵਾਰ ਤਿੰਨੋਂ ਲੋਕ […]
By G-Kamboj on
INDIAN NEWS, News

ਨਵੀਂ ਦਿੱਲੀ, 16 ਮਈ : ਕਰਨਾਟਕ ਦੇ ਸੂਰਥਕਲ ਦੇ ਤੱਟ ’ਤੇ 14 ਮਈ ਦੀ ਸਵੇਰ ਨੂੰ ਡੁੱਬਣ ਵਾਲੇ ਐੱਮਐੱਸਵੀ ਸਲਾਮਤ ਨਾਮਕ ਇਕ ਕਾਰਗੋ ਜਹਾਜ਼ ਦੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਭਾਰਤੀ ਤੱਟ ਰੱਖਿਅਕਾਂ (ਆਈਸੀਜੀ) ਨੇ ਬਚਾਇਆ ਹੈ। ਚਾਲਕ ਦਲ ਦੇ ਮੈਂਬਰਾਂ ਦੀ ਪਛਾਣ ਇਸਮਾਈਲ ਸ਼ਰੀਫ, ਅਲੇਮੁਨ ਅਹਿਮਦ ਭਾਈ ਘਵਦਾ, ਕਾਕਲ ਸੁਲੇਮਾਨ ਇਸਮਾਈਲ, ਅਕਬਰ ਅਬਦੁਲ […]
By G-Kamboj on
INDIAN NEWS, News

ਨਵੀਂ ਦਿੱਲੀ, 16 ਮਈ : ਭਾਰਤ ਅਤੇ ਪਾਕਿਸਤਾਨ ਦੇ ਟਕਰਾਅ ਦੌਰਾਨ ਤੁਰਕੀ ਵੱਲੋਂ ਪਾਕਿਸਤਾਨ ਦਾ ਸਹਿਯੋਗ ਕਰਨ ਦਾ ਮਾਮਲਾ ਸੁਰਖੀਆਂ ਵਿਚ ਆਇਆ ਸੀ। ਇਸ ਸਬੰਧਤ ਸ਼ੁੱਕਰਵਾਰ ਨੂੰ ਸੈਂਕੜੇ ਲੋਕ ਇੱਥੇ ਚਾਣਕਿਆਪੁਰੀ ਵਿਚ ਤੁਰਕੀ ਦੇ ਦੂਤਾਵਾਸ ਵੱਲ ਮਾਰਚ ਕਰਨ ਲਈ ਇਕੱਠੇ ਹੋਏ, ਪਰ ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਰੋਕਦਿਆਂ ਹਿਰਾਸਤ ਵਿਚ ਲਿਆ ਗਿਆ ਹੈ। ਇਕੱਠੇ ਹੋਏ […]
By G-Kamboj on
INDIAN NEWS, News

ਅੰਮ੍ਰਿਤਸਰ, 16 ਮਈ : ਭਾਰਤ ਪਾਕਿਸਤਾਨ ਵਿੱਚ ਹੋਈ ਜੰਗ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਹੋਏ ਹਮਲੇ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ ਗਏ ਹਨ। ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ […]
By G-Kamboj on
INDIAN NEWS, News

ਨਿਹਾਲ ਸਿੰਘ ਵਾਲਾ, 16 ਮਈ : ਪੰਜਾਬ ਦੇ ਉੱਤਮ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਰਣਸੀਂਹ ਕਲਾਂ ਦੀ ਪੰਚਾਇਤ ਵੱਲੋਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ। ਨਸ਼ਾ ਛੱਡਣ ਵਾਲੇ ਪਰਿਵਾਰਾਂ ਨੂੰ ਨਕਦ ਰਾਸ਼ੀ ਤੇ ਮਾਣ ਪੱਤਰ ਨਾਲ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਰਪੰਚ ਪ੍ਰੀਤ ਇੰਦਰਪਾਲ ਸਿੰਘ ਮਿੰਟੂ ਨੇ ਦੱਸਿਆ ਕਿ […]