ਸਵਰਨਜੀਤ ਸਵੀ ਦੀ ਪੁਸਤਕ ‘ਮਨ ਦੀ ਚਿੱਪ’ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ

ਸਵਰਨਜੀਤ ਸਵੀ ਦੀ ਪੁਸਤਕ ‘ਮਨ ਦੀ ਚਿੱਪ’ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ

ਨਵੀਂ ਦਿੱਲੀ, 20 ਦਸੰਬਰ- ਲੇਖਕ ਸਵਰਨਜੀਤ ਸਵੀ ਦੀ ਪੁਸਤਕ ‘ਮਨ ਦੀ ਚਿੱਪ’ ਨੂੰ ਸਾਲ 2023 ਦਾ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਅੰਗਰੇਜ਼ੀ ਅਤੇ ਫਾਈਨ ਆਰਟਸ ਵਿੱਚ ਪੋਸਟ ਗ੍ਰੈਜੂਏਟ ਸਵਰਨਜੀਤ ਸਵੀ ਬਹੁਪੱਖੀ ਸਖਸ਼ੀਅਤ ਹਨ। ਉਹ ਕਵੀ, ਚਿੱਤਰਕਾਰ, ਮੂਰਤੀਕਾਰ, ਫੋਟੋਗ੍ਰਾਫਰ ਅਤੇ ਪ੍ਰਕਾਸ਼ਕ ਹਨ। ਉਨ੍ਹਾਂ ਦੀਆਂ 16 ਕਾਵਿ-ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ ਅਤੇ […]

ਪੰਨੂ ਦੇ ਕਤਲ ਦੀ ਸਾਜ਼ਿਸ ਬਾਰੇ ਮੋਦੀ ਪਹਿਲੀ ਵਾਰ ਕਿਹਾ,‘ਜੇ ਸਬੂਤ ਦਿੱਤੇ ਜਾਣਗੇ ਤਾਂ ਯਕੀਨੀ ਤੌਰ ’ਤੇ ਗੌਰ ਕਰਾਂਗਾ’

ਪੰਨੂ ਦੇ ਕਤਲ ਦੀ ਸਾਜ਼ਿਸ ਬਾਰੇ ਮੋਦੀ ਪਹਿਲੀ ਵਾਰ ਕਿਹਾ,‘ਜੇ ਸਬੂਤ ਦਿੱਤੇ ਜਾਣਗੇ ਤਾਂ ਯਕੀਨੀ ਤੌਰ ’ਤੇ ਗੌਰ ਕਰਾਂਗਾ’

ਨਵੀਂ ਦਿੱਲੀ, 20 ਦਸੰਬਰ- ਅਮਰੀਕਾ ‘ਚ ਭਾਰਤੀ ਅਧਿਕਾਰੀ ’ਤੇ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਆਪਣਾ ਬਿਆਨ ਦਿੱਤਾ ਹੈ। ਸ੍ਰੀ ਮੋਦੀ ਨੇ ਸਪੱਸ਼ਟ ਕਿਹਾ ਹੈ ਕਿ ਜੇ ਕਿਸੇ ਭਾਰਤੀ ਸਾਜ਼ਿਸ਼ ਬਾਰੇ ਕੋਈ ਸਬੂਤ ਦਿੱਤਾ ਜਾਂਦਾ ਹੈ ਤਾਂ ਉਹ ਯਕੀਨੀ ਤੌਰ […]

ਜੇਲ੍ਹ ’ਚ ਹੋਈਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਇੰਟਰਵਿਊਆਂ ਨੂੰ ਲੈ ਕੇ ਵੱਡਾ ਖੁਲਾਸਾ

ਜੇਲ੍ਹ ’ਚ ਹੋਈਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਇੰਟਰਵਿਊਆਂ ਨੂੰ ਲੈ ਕੇ ਵੱਡਾ ਖੁਲਾਸਾ

ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਜੇਲ੍ਹਾਂ ਅੰਦਰੋਂ ਹੋਈਆਂ ਦੋ ਟੀ. ਵੀ. ਇੰਟਰਵਿਊਆਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਆਖਿਆ ਹੈ ਕਿ ਗੈਂਗਸਟਰ ਦੀ ਇਕ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਤੋਂ ਲਈ ਗਈ ਸੀ। ਐੱਸ. ਆਈ. ਟੀ. ਦੀ ਰਿਪੋਰਟ 14 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ […]

ਸੰਯੁਕਤ ਕਿਸਾਨ ਮੋਰਚੇ ਦੀ ਭਗਵੰਤ ਮਾਨ ਨਾਲ ਮੀਟਿੰਗ

ਸੰਯੁਕਤ ਕਿਸਾਨ ਮੋਰਚੇ ਦੀ ਭਗਵੰਤ ਮਾਨ ਨਾਲ ਮੀਟਿੰਗ

ਮਾਨਸਾ, 19 ਨਵੰਬਰ -ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ, ਜਿਸ ਵਿਚ 27 ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਮੁੱਖ ਮੰਤਰੀ ਨੇ ਮੰਗਾਂ ਬਾਰੇ ਕਿਸਾਨ ਨੇਤਾਵਾਂ ਨਾਲ ਗੱਲਬਾਤ ਕੀਤੀ। ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ […]

312 ਮੈਡੀਕਲ ਅਫਸਰਾਂ ਦੀ ਭਰਤੀ ’ਚ ਬੇਨਿਯਮੀਆਂ ਦੇ ਦੋਸ਼ ਹੇਠ ਪੀਪੀਐੱਸਸੀ ਦੇ ਸਾਬਕਾ ਚੇਅਰਮੈਨ ਤੇ ਮੈਂਬਰਾਂ ਖ਼ਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ

312 ਮੈਡੀਕਲ ਅਫਸਰਾਂ ਦੀ ਭਰਤੀ ’ਚ ਬੇਨਿਯਮੀਆਂ ਦੇ ਦੋਸ਼ ਹੇਠ ਪੀਪੀਐੱਸਸੀ ਦੇ ਸਾਬਕਾ ਚੇਅਰਮੈਨ ਤੇ ਮੈਂਬਰਾਂ ਖ਼ਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ

ਪਟਿਆਲਾ, 19 ਦਸੰਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐੱਮਓਜ਼) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦੇ ਸਾਬਕਾ ਚੇਅਰਮੈਨ ਸਮੇਤ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਟਿਆਲ਼ਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ […]