ਸਾਡੇ ਪੁੱਤ ਦੇ ਨਾਂ ’ਤੇ ਸਿਆਸੀ ਰੋਟੀਆਂ ਨਾ ਸੇਕੀਆਂ ਜਾਣ :ਪਰਿਵਾਰ

ਸਾਡੇ ਪੁੱਤ ਦੇ ਨਾਂ ’ਤੇ ਸਿਆਸੀ ਰੋਟੀਆਂ ਨਾ ਸੇਕੀਆਂ ਜਾਣ :ਪਰਿਵਾਰ

ਮਾਨਸਾ, 14 ਜੂਨ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਝਟਕਾ ਦਿੰਦਿਆਂ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਸਭ ਨੂੰ ਅਪੀਲ ਕੀਤੀ ਹੈ ਕਿ ਸਿੱਧੂ ਮੂਸੇਵਾਲਾ ‌ਦੇ ਨਾਮ ਨੂੰ ਰਾਜਨੀਤਿਕ ਹਿੱਤਾਂ ਲਈ ਨਾ ਵਰਤਿਆ ਜਾਵੇ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਕਾਂਗਰਸ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ […]

ਮੂਸੇਵਾਲਾ ਕਤਲ ਕਾਂਡ: ਹਰਿਆਣਾ ਪੁਲੀਸ ਨੇ ਵਿਕਰਮ ਬਰਾੜ ਬਾਰੇ ਜਾਧਵ ਤੇ ਮਹਾਕਾਲ ਤੋਂ ਪੁੱਛ-ਪੜਤਾਲ

ਮੂਸੇਵਾਲਾ ਕਤਲ ਕਾਂਡ: ਹਰਿਆਣਾ ਪੁਲੀਸ ਨੇ ਵਿਕਰਮ ਬਰਾੜ ਬਾਰੇ ਜਾਧਵ ਤੇ ਮਹਾਕਾਲ ਤੋਂ ਪੁੱਛ-ਪੜਤਾਲ

ਪੁਣੇ, 14 ਜੂਨ-ਹਰਿਆਣਾ ਪੁਲੀਸ ਦੀ ਟੀਮ ਨੇ ਮਹਾਰਾਸ਼ਟਰ ਦੇ ਪੁਣੇ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਮਾਮਲੇ ’ਚ ਸ਼ੂਟਰ ਸੰਤੋਸ਼ ਜਾਧਵ ਅਤੇ ਸਿਧੇਸ਼ ਕਾਂਬਲੇ ਉਰਫ ਮਹਾਕਾਲ ਤੋਂ ਹਰਿਆਣਾ ਵਿਚ ਕਈ ਮਾਮਲਿਆਂ ਵਿਚ ਲੋੜੀਂਦੇ ਬਦਨਾਮ ਗੈਂਗਸਟਰ ਵਿਕਰਮ ਬਰਾੜ ਬਾਰੇ ਪੁੱਛ ਪੜਤਾਲ ਕੀਤੀ। ਮੰਨਿਆ ਜਾ ਰਿਹਾ ਹੈ ਕਿ ਬਰਾੜ ਇਸ ਸਮੇਂ ਵਿਦੇਸ਼ ‘ਚ ਰਹਿ ਰਹੇ ਹਨ। […]

ਸਿੱਧੂ ਮੂਸੇਵਾਲਾ ਕਤਲ ਕਾਂਡ: ਖਾਸੀ ਭੱਜ-ਨੱਠ ਕਰਨ ਦੇ ਬਾਵਜੂਦ ਦੋ ਹਫ਼ਤਿਆਂ ਬਾਅਦ ਵੀ ਪੁਲੀਸ ਖਾਲੀ ਹੱਥ

ਸਿੱਧੂ ਮੂਸੇਵਾਲਾ ਕਤਲ ਕਾਂਡ: ਖਾਸੀ ਭੱਜ-ਨੱਠ ਕਰਨ ਦੇ ਬਾਵਜੂਦ ਦੋ ਹਫ਼ਤਿਆਂ ਬਾਅਦ ਵੀ ਪੁਲੀਸ ਖਾਲੀ ਹੱਥ

ਮਾਨਸਾ, 12 ਜੂਨ-ਸਿੱਧੂ ਮੂਸੇਵਾਲਾ ‌ਦੇ ਕਤਲ ਮਾਮਲੇ ’ਚ ਮਾਨਸਾ ਪੁਲੀਸ ਦੇ ਦੋ ਹਫ਼ਤਿਆਂ ਬਾਅਦ ਵੀ ਹੱਥ ਖਾਲੀ ਹਨ। 29 ਮਈ ਦੀ ਘਟਨਾ ਤੋਂ ਬਾਅਦ ਹੁਣ ਤੱਕ ਪੁਲੀਸ ਨਾ ਕਾਤਲਾਂ ਨੂੰ ਫ਼ੜ ਸਕੀ ਹੈ ਅਤੇ ਨਾ ਹੀ ਹਥਿਆਰ, ਜਦੋਂ ਕਿ ਨਾ ਹੀ ਸ਼ੂਟਰਾਂ ਦੀ ਪੱਕੀ ਗਿਣਤੀ ਦਾ ਕੋਈ ਦਾਅਵਾ ਕਰ ਸਕੀ। ਪੁਲੀਸ ਵੱਲੋਂ ਅਜੇ ਤੱਕ ਕੋਈ […]