By G-Kamboj on
INDIAN NEWS, News

ਲਖਨਊ, 12 ਜੂਨ-ਉੱਤਰ ਪ੍ਰਦੇਸ਼ ਪੁਲੀਸ ਨੇ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਪੈਗੰਬਰ ਮੁਹੰਮਦ ਬਾਰੇ ਟਿੱਪਣੀ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਚ ਹੁਣ ਤੱਕ ਕੁੱਲ 8 ਜ਼ਿਲ੍ਹਿਆਂ ‘ਚ 13 ਕੇਸ ਦਰਜ ਕਰਕੇ 304 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
By G-Kamboj on
INDIAN NEWS, News

ਪ੍ਰਯਾਗਰਾਜ, 12 ਜੂਨ-ਉੱਤਰ ਪ੍ਰਦੇਸ਼ ਵਿੱਚ ਬੀਤੇ ਦਿਨ ਦੀ ਹਿੰਸਾ ਕਾਰਨ ਅੱਜ ਪ੍ਰਸ਼ਾਸਨ ਨੇ ਪੁਲੀਸ ਦੀ ਮਦਦ ਨਾਲ ਮੁਹੰਮਦ ਜਾਵੇਦ ਉਰਫ਼ ਜਾਵੇਦ ਪੰਪ ਦੇ ਦੋ ਮੰਜ਼ਿਲਾ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਜਾਵੇਦ ਪੰਪ ਦਾ ਨਾਮ ਪੈਗੰਬਰ ਮੁਹੰਮਦ ਬਾਰੇ ਭਾਜਪਾ ਨੇਤਾ ਵੱਲੋਂ ਕੀਤੀਆਂ ਕਥਿਤ ਟਿੱਪਣੀਆਂ ਕਾਰਨ 10 ਜੂਨ ਨੂੰ ਸ਼ਹਿਰ ਵਿੱਚ ਭੜਕੀ ਹਿੰਸਾ ਦੇ ਮੁੱਖ ਸਾਜ਼ਿਸ਼ਘਾੜੇ […]
By G-Kamboj on
INDIAN NEWS, News

ਚੰਡੀਗੜ੍ਹ, 12 ਜੂਨ- ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਹਿਲੀ ਵਾਰ ਸੂਬੇ ਵਿੱਚ ਮੂੰਗੀ ਦੀ ਫਸਲ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਪਾਸੋਂ ਸਿੱਧੇ ਤੌਰ ਉਤੇ ਖਰੀਦਣੀ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਜ਼ਿਲ੍ਹੇ ਦੀ ਜਗਰਾਉਂ ਮੰਡੀ ਵਿਚ ਹੁਣ ਤੱਕ ਕੁੱਲ ਫਸਲ ਦੀ 58 ਫੀਸਦੀ ਆਮਦ ਹੋਈ ਹੈ, ਜਿਸ ਨਾਲ ਇਹ ਮੰਡੀ […]
By G-Kamboj on
FEATURED NEWS, INDIAN NEWS, News

ਪ੍ਰਾਈਵੇਟ ਆਪਰੇਟਰਾਂ ਵੱਲੋਂ 2,600 ਰੁਪਏ ਵਸੂਲੇ ਜਾਣ ਵਾਲੇ ਕਿਰਾਏ ਦੇ ਮੁਕਾਬਲੇ ਸਰਕਾਰੀ ਬੱਸਾਂ ਦਾ ਕਿਰਾਇਆ 800 ਤੋਂ 1,400 ਰੁਪਏ ਤੱਕ ਚੰਡੀਗੜ੍ਹ, 11 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਆਉਣ-ਜਾਣ ਲਈ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ […]
By G-Kamboj on
INDIAN NEWS, News, World News

ਚੰਡੀਗੜ੍ਹ, 11 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੀ ਧਰਤੀ ’ਤੇ ਸਰਗਰਮ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਕੇਨੈਡਾ ਸਰਕਾਰ ਤੋਂ ਸਮਰਥਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਮੁੱਦਾ ਕੈਨੇਡਾ ਦੇ ਰਾਜਦੂਤ ਕੈਮਰੋਨ ਮੈਕੇ ਨਾਲ ਆਪਣੇ ਗ੍ਰਹਿ ਵਿੱਚ ਸ਼ੁੱਕਰਵਾਰ ਨੂੰ ਮੁਲਾਕਾਤ ਦੌਰਾਨ ਉਠਾਇਆ। ਸ੍ਰੀ ਮਾਨ ਨੇ ਭਾਰਤ ਤੇ ਕੈਨੇਡਾ ਵਿੱਚ ਵਧ ਰਹੇ […]