By G-Kamboj on
AUSTRALIAN NEWS, News

ਕੈਨਬਰਾ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੇ ਆਪਣੇ ਹਮਰੁਤਬਾ ਜੈਸਿੰਡਾ ਅਰਡਰਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਦੋਵੇਂ ਦੇਸ਼ ਪ੍ਰਸ਼ਾਂਤ ਟਾਪੂਆਂ ਪ੍ਰਤੀ ਆਪਣੀਆਂ ਨੀਤੀਆਂ ਦੇ ਨਾਲ ਮਿਲ ਕੇ ਚੱਲ ਰਹੇ ਹਨ, ਜਿੱਥੇ ਚੀਨ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ। 21 ਮਈ ਨੂੰ ਐਂਥਨੀ ਅਲਬਾਨੀਜ਼ ਦੇ ਆਸਟ੍ਰੇਲੀਆ ਦੇ ਪ੍ਰਧਾਨ […]
By G-Kamboj on
INDIAN NEWS, News

ਨਵੀਂ ਦਿੱਲੀ, 10 ਜੂਨ-ਸੁਪਰੀਮ ਕੋਰਟ ਨੇ ਨੀਟ-ਪੀਜੀ-2021 ਦੀਆਂ 1,456 ਸੀਟਾਂ ਭਰਨ ਲਈ ਵਿਸ਼ੇਸ਼ ਕੌਂਸਲਿੰਗ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਇਹ ਸੀਟਾਂ ਆਲ ਇੰਡੀਆ ਕੋਟੇ ਲਈ ‘ਸਟਰੇਅ ਰਾਊਂਡ’ ਕੌਂਸਲਿੰਗ ਤੋਂ ਬਾਅਦ ਖਾਲੀ ਹਨ। ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ ਅਨਿਰੁਧ ਬੋਸ ਨੇ ਕਿਹਾ ਕਿ ਮੈਡੀਕਲ ਸਿੱਖਿਆ ਦੇ ਮਿਆਰ ਨਾਲ ਸਮਝੌਤਾ ਨਹੀਂ ਕੀਤਾ […]
By G-Kamboj on
INDIAN NEWS, News

ਚੰਡੀਗੜ੍ਹ, 10 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਆਉਣ-ਜਾਣ ਲਈ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ ਲੱਗੇ ਹਾਂ। ਹੁਣ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਲਈ 15 ਜੂਨ ਤੋਂ ਸਰਕਾਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ […]
By G-Kamboj on
INDIAN NEWS, News

ਮਾਨਸਾ, 10 ਜੂਨ-ਪੰਜਾਬ ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਸ਼ਾਮਲ 8 ਸਾਰਪ ਸੂਟਰਾਂ ਵਿਚੋਂ ਇੱਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੂਤਰਾਂ ਅਨੁਸਾਰ ਬਠਿੰਡਾ ਦੇ ਰਹਿਣ ਵਾਲੇ ਹਰਕਮਲ ਰਾਣੂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪਤਾ ਲੱਗਿਆ ਹੈ ਕਿ ਹਰਕਮਲ ਰਾਣੂ ਨੂੰ ਉਸ ਦੇ ਪਰਿਵਾਰ ਵੱਲੋਂ ਹੀ ਪੁਲੀਸ ਕੋਲ ਪੇਸ਼ ਕੀਤਾ ਗਿਆ ਹੈ।ਹਰਕਮਲ ਦੇ […]
By G-Kamboj on
INDIAN NEWS, News

ਮੁਹਾਲੀ, 10 ਜੂਨ-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਿਛਲੀ ਕਾਂਗਰਸ ਸਰਕਾਰ ਵਿੱਚ ਸਮਾਜ ਭਲਾਈ ਅਤੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਓਐੱਸਡੀ ਚਮਕੌਰ ਸਿੰਘ ਅਤੇ ਮੀਡੀਆ ਸਲਾਹਕਾਰ ਅਤੇ ਖੰਨਾ ਤੋਂ ਪੱਤਰਕਾਰ ਕਮਲਜੀਤ ਸਿੰਘ ਕਮਲ ਨੂੰ ਤਿੰਨ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ‘ਤੇ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ […]