Parramatta set to hit go on FOGO

Parramatta set to hit go on FOGO

City of Parramatta is preparing to roll out its new Food Organics and Garden Organics (FOGO) waste collection service later this year, to help divert 85% of the City’s landfill waste by 2038. The new service, which will come into effect in November, includes: A 240-litre green lid FOGO bin for food scraps and garden […]

ਆਈਪੀਐੱਲ: ਮੁੰਬਈ ਇੰਡੀਅਨਜ਼ ਦੀ ਪਹਿਲੀ ਜਿੱਤ

ਆਈਪੀਐੱਲ: ਮੁੰਬਈ ਇੰਡੀਅਨਜ਼ ਦੀ ਪਹਿਲੀ ਜਿੱਤ

ਮੁੰਬਈ, 8 ਅਪਰੈਲ- ਮੁੰਬਈ ਇੰਡੀਅਨਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ’ਚ ਦਿੱਲੀ ਕੈਪੀਟਲਜ਼ ਨੂੰ 29 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ’ਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੂੰ ਆਪਣੇ ਪਹਿਲੇ ਤਿੰਨ ਮੈਚਾਂ ’ਚ ਹਾਰ ਨਸੀਬ ਹੋਈ ਸੀ। ਮੁੰਬਈ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ 20 ਓਵਰਾਂ ’ਚ 5 ਵਿਕਟਾਂ ’ਤੇ 234 ਦੌੜਾਂ ਬਣਾਈਆਂ ਜਿਸ ਦੇ ਜਵਾਬ […]

ਯੂਪੀ: ਆਗਰਾ ’ਚ 11 ਸਾਲਾ ਲੜਕੇ ਨੇ 6 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ

ਯੂਪੀ: ਆਗਰਾ ’ਚ 11 ਸਾਲਾ ਲੜਕੇ ਨੇ 6 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ

ਆਗਰਾ (ਯੂਪੀ), 8 ਅਪਰੈਲ- ਆਗਰਾ ਦੇ ਪਿੰਡ ’ਚ 11 ਸਾਲਾ ਲੜਕੇ ਨੇ ਛੇ ਸਾਲ ਦੀ ਬੱਚੀ ਨਾਲ ਕਥਿਤ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਘਟਨਾ ਸ਼ਨਿਚਰਵਾਰ ਦੀ ਹੈ। ਨਾਬਾਲਗ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ, ਜੋ ਚੌਥੀ ਜਮਾਤ ਦਾ ਵਿਦਿਆਰਥੀ ਹੈ। ਲੜਕੀ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਬੀਆਰਐੱਸ ਨੇਤਾ ਕਵਿਤਾ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੱਦ

ਦਿੱਲੀ ਸ਼ਰਾਬ ਨੀਤੀ ਮਾਮਲਾ: ਬੀਆਰਐੱਸ ਨੇਤਾ ਕਵਿਤਾ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੱਦ

ਨਵੀਂ ਦਿੱਲੀ, 8 ਅਪਰੈਲ- ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਟੀਸ਼ਨ ਨੂੰ ਖਾਰਜ ਕੀਤੀ। ਕਵਿਤਾ ਨੇ ਅੰਤਰਿਮ ਜ਼ਮਾਨਤ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਂਦਿਆਂ ਕਿਹਾ ਸੀ ਕਿ ਉਸ ਦੇ 16 ਸਾਲ ਦੇ […]

ਜਲਾਲਾਬਾਦ ਤੋਂ ਸੁਰਿੰਦਰ ਕੰਬੋਜ ਨੂੰ ਬਸਪਾ ਨੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਜਲਾਲਾਬਾਦ ਤੋਂ ਸੁਰਿੰਦਰ ਕੰਬੋਜ ਨੂੰ ਬਸਪਾ ਨੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਜਲੰਧਰ, 8 ਅਪਰੈਲ- ਬਹੁਜਨ ਸਮਾਜ ਪਾਰਟੀ ਪੰਜਾਬ ਨੇ ਲੋਕ ਸਭਾ ਹਲਕੇ ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਉਮੀਦਵਾਰ ਹੋਣਗੇ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਮ ਫੈਸਲਾ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ […]