ਬਿਲਕੀਸ ਬਾਨੋ ਕੇਸ: ਆਤਮ-ਸਮਰਪਣ ਲਈ ਮੋਹਲਤ ਸਬੰਧੀ ਦੋਸ਼ੀਆਂ ਦੀ ਅਪੀਲ ਖਾਰਜ

ਬਿਲਕੀਸ ਬਾਨੋ ਕੇਸ: ਆਤਮ-ਸਮਰਪਣ ਲਈ ਮੋਹਲਤ ਸਬੰਧੀ ਦੋਸ਼ੀਆਂ ਦੀ ਅਪੀਲ ਖਾਰਜ

ਨਵੀਂ ਦਿੱਲੀ, 20 ਜਨਵਰੀ- ਸੁਪਰੀਮ ਕੋਰਟ ਨੇ ਗੁਜਰਾਤ ’ਚ 2002 ਦੇ ਦੰਗਿਆਂ ਦੌਰਾਨ ਬਿਲਕੀਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਤੇ ਉਸ ਦੇ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ ਦੇ ਮਾਮਲੇ ’ਚ ਆਤਮਸਮਰਪਣ ਕਰਨ ਲਈ ਹੋਰ ਮੋਹਲਤ ਦੇਣ ਸਬੰਧੀ 11 ਦੋਸ਼ੀਆਂ ਦੀ ਅਪੀਲ ਅੱਜ ਖਾਰਜ ਕਰ ਦਿੱਤੀ ਹੈ। ਇਨ੍ਹਾਂ ਦੋਸ਼ੀਆਂ ਨੂੰ 21 ਜਨਵਰੀ ਨੂੰ ਆਤਮਸਮਰਪਣ ਕਰਨਾ […]

ਅਦਾਕਾਰਾ ਰਸ਼ਮਿਕਾ ਮੰਦਾਨਾ ਦੀ ‘ਡੀਪਫੇਕ’ ਵੀਡੀਓ ਬਣਾਉਣ ਵਾਲਾ ਗ੍ਰਿਫ਼ਤਾਰ

ਅਦਾਕਾਰਾ ਰਸ਼ਮਿਕਾ ਮੰਦਾਨਾ ਦੀ ‘ਡੀਪਫੇਕ’ ਵੀਡੀਓ ਬਣਾਉਣ ਵਾਲਾ ਗ੍ਰਿਫ਼ਤਾਰ

ਨਵੀਂ ਦਿੱਲੀ, 20 ਜਨਵਰੀ- ਦਿੱਲੀ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਅਦਾਕਾਰਾ ਰਸ਼ਮਿਕਾ ਮੰਦਾਨਾ ਦੇ ‘ਡੀਪਫੇਕ’ ਵੀਡੀਓ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਦੱਖਣੀ ਭਾਰਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਦਿੱਲੀ […]

ਲਾਵਾਰਿਸ ਵਿਅਕਤੀ ਦੀ ਰਜਿੰਦਰਾ ਹਸਪਤਾਲ ’ਚ ਦੌਰਾਨੇ ਇਲਾਜ ਮੌਤ

ਪਟਿਆਲਾ, 20 ਜਨਵਰੀ (ਪ ਪ )- ਸਾਧੂ ਬਾਬਾ ਮਨੋਹਰ ਪੁੱਤਰ ਰਾਮ ਕਰਨ ਨੇੜੇ ਮਹਾਂਵੀਰ ਮੰਦਿਰ ਸੂਲਰ ਮੜੀਆਂ, ਬਿਮਾਰੀ ਕਾਰਨ ਇਲਾਜ ਲਈ ਮਿਤੀ 15-1-2024 ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਹੋਇਆ, ਜਿਸ ਦੀ ਦੌਰਾਨੇ ਇਲਾਜ ਮਿਤੀ 18-1-2024 ਨੂੰ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਉਮਰ 55 ਸਾਲ ਦੇ ਕਰੀਬ ਤੇ ਕੱਦ 5 ਫੁੱਟ 7 […]

28 ਸਾਲ ਦੇ ਵਕਫ਼ੇ ਬਾਅਦ ਭਾਰਤ ’ਚ ਹੋਵੇਗਾ ਮਿਸ ਵਰਲਡ ਮੁਕਾਬਲਾ

ਨਵੀਂ ਦਿੱਲੀ, 19 ਜਨਵਰੀ- ਭਾਰਤ 28 ਸਾਲਾਂ ਦੇ ਵਕਫ਼ੇ ਤੋਂ ਬਾਅਦ 71ਵੇਂ ਮਿਸ ਵਰਲਡ ਮੁਕਾਬਲੇ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ। 1996 ਵਿੱਚ ਭਾਰਤ ਨੇ ਆਖਰੀ ਵਾਰ ਇਸ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਸੀ। ਰੀਟਾ ਫਰੀਆ ਪਾਵੇਲ ਸਾਲ 1966 ਵਿੱਚ ਮਿਸ ਵਰਲਡ ਦਾ ਤਾਜ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ। ਐਸ਼ਵਰਿਆ ਰਾਏ ਬੱਚਨ 1994 ਵਿੱਚ ਮਿਸ […]

ਇਸ ਸਾਲ ਕਣਕ ਦੀ ਪੈਦਾਵਾਰ ਚੰਗੀ ਹੋਣ ਦੀ ਆਸ

ਨਵੀਂ ਦਿੱਲੀ, 19 ਜਨਵਰੀ- ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਇਸ ਸਾਲ ਦੇਸ਼ ਵਿੱਚ ਕਣਕ ਦਾ ਉਤਪਾਦਨ ਚੰਗਾ ਰਹਿਣ ਦੀ ਉਮੀਦ ਹੈ। ਅਕਤੂਬਰ ਵਿੱਚ ਸ਼ੁਰੂ ਹੋਈ ਮੁੱਖ ਹਾੜੀ ਦੀ ਫ਼ਸਲ ਕਣਕ ਦੀ ਬਿਜਾਈ ਮੁਕੰਮਲ ਹੋ ਗਈ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੰਜਾਬ ਸਿਖਰਲੇ ਤਿੰਨ ਰਾਜ ਹਨ, ਜਿੱਥੇ ਸਭ ਤੋਂ ਵੱਧ ਰਕਬੇ ਵਿੱਚ […]