By G-Kamboj on
INDIAN NEWS, News

ਅੰਮ੍ਰਿਤਸਰ, 5 ਜੂਨ-ਜੂਨ 1984 ਘੱਲੂਘਾਰਾ ਦਿਵਸ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਚਨਚੇਤੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਹਨ […]
By G-Kamboj on
AUSTRALIAN NEWS, News

ਸਿਡਨੀ (PE): ਆਸਟ੍ਰੇਲੀਆ ਦੇ ਰਾਜ ਨਿਊ ਸਾਊਥ ਵੇਲਜ਼ (ਐਨ.ਐਸ.ਡਬਲਯੂ.) ਵਿੱਚ ਸਿਹਤ ਅਧਿਕਾਰੀਆਂ ਨੇ ਹਾਲ ਹੀ ਵਿੱਚ ਯੂਰਪ ਤੋਂ ਪਰਤੇ ਇੱਕ ਵਿਅਕਤੀ ਵਿੱਚ ਮੰਕੀਪਾਕਸ ਦੇ ਤੀਜੇ ਮਾਮਲੇ ਦਾ ਪਤਾ ਲਗਾਇਆ ਹੈ।ਸਮਾਚਾਰ ਏਜੰਸੀ ਸ਼ਿਨਹੂਆਦੀ ਰਿਪੋਰਟ ਅਨੁਸਾਰ 50 ਦੇ ਦਹਾਕੇ ਦੇ ਵਿਅਕਤੀ ਨੂੰ ਸਿਡਨੀ ਪਹੁੰਚਣ ਤੋਂ ਕਈ ਦਿਨਾਂ ਬਾਅਦ ਹਲਕੇ ਲੱਛਣ ਪੈਦਾ ਹੋਏ ਅਤੇ ਲੱਛਣਾਂ ਦੇ ਨਾਲ ਡਾਕਟਰ […]
By G-Kamboj on
INDIAN NEWS, News

ਚੰਡੀਗੜ੍ਹ, 4 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ […]
By G-Kamboj on
INDIAN NEWS, News

ਜਲੰਧਰ, 4 ਜੂਨ- ਐਨਫੋਰਸਮੈਂਟ ਡਾਇਰੈਕਟੋਰੇਟ( ਈਡੀ) ਨੇ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਸਹਿਯੋਗੀ ਕੁਦਰਤਦੀਪ ਉਰਫ਼ ਲੋਵੀ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਜੱਜ ਰੁਪਿੰਦਰਜੀਤ ਚਾਹਲ ਨੇ ਤਿੰਨ ਵਾਰ 9, 27 ਮਈ ਅਤੇ 7 ਜੂਨ ਲਈ ਉਸ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ […]
By G-Kamboj on
INDIAN NEWS, News

ਚੰਡੀਗੜ੍ਹ, 4 ਜੂਨ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਚੰਡੀਗੜ੍ਹ ਦੇ ਟੈਕਨੀਕਲ ਹਵਾਈ ਅੱਡੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸ਼ਾਹ ਨਾਲ ਉਨ੍ਹਾਂ ਦੀ 15 ਮਿੰਟ ਮੀਟਿੰਗ ਹੋਈ। ਇਸ ਦੌਰਾਨ ਮਾਪਿਆਂ ਨੇ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਆਪਣੇ ਪੁੱਤ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰਨ ਦੀ […]