By G-Kamboj on
INDIAN NEWS, News

ਮਾਨਸਾ, 4 ਜੂਨ- ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ੋਸਲ ਮੀਡੀਆ ’ਤੇ ਚੱਲਦੀਆਂ ਅਫ਼ਵਾਹਾਂ ਪ੍ਰਤੀ ਦੁੱਖ ਜਿਤਾਉਂਦਿਆਂ ਕਿਹਾ ਕਿ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ, ਮੇਰਾ ਚੋਣ ਲੜਨ ਦਾ ਮਨ ਨਹੀਂ ਹੈ। ਇਸ ਤੋਂ ਪਹਿਲਾਂ ਸ਼ੋਸਲ ਮੀਡੀਆ ’ਤੇ ਅਜਿਹੀਆਂ ਚਰਚਾਵਾਂ ਚੱਲ ਰਹੀਆਂ ਸਨ ਕਿ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਜ਼ਿਮਨੀ […]
By G-Kamboj on
INDIAN NEWS, News

ਚੰਡੀਗੜ੍ਹ, 4 ਜੂਨ- ਕਾਂਗਰਸੀ ਨੇਤਾ ਤੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੰਘ ਸਿੱਧੂ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਨ੍ਹਾਂ ਤੋਂ ਇਲਾਵਾ ਰਾਜ ਕੁਮਾਰ ਵੇਰਕਾ, ਸ਼ਿਆਮ ਸੁੰਦਰ ਅਰੋੜਾ ਤੇ ਕੇਵਲ ਢਿੱਲੋਂ ਦੇ ਵੀ ਭਾਜਪਾ ’ਚ ਸ਼ਾਮਲ ਹੋ ਗਏ। ਅੱਜ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਅਮਰੀਕ ਢਿੱਲੋਂ, ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ […]
By G-Kamboj on
INDIAN NEWS, News

ਚੰਡੀਗੜ੍ਹ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਵਿਕਾਸ ਬਿਸ਼ਨੋਈ ਅਤੇ ਖਾਨ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਅਕਤੀ ਫਾਜ਼ਿਲਕਾ ਦੇ ਰਹਿਣ ਵਾਲੇ ਹਨ। ਇਹ ਗ੍ਰਿਫ਼ਤਾਰੀ ਗੈਂਗਸਟਰ ਮਨਪ੍ਰੀਤ ਮੰਨਾ ਅਤੇ ਸਵਰਾਜ ਤੋਂ ਪੁੱਛਗਿੱਛ […]
By G-Kamboj on
INDIAN NEWS, News

ਨਵੀਂ ਦਿੱਲੀ, 3 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਮੰਦਭਾਗੀ ਹੈ ਪਰ ਇਸ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਇਸ ਗੱਲ ਨੂੰ ਯਕੀਨੀ ਬਣਾ ਰਹੇ ਹਨ ਕਿ ਦੋਸ਼ੀਆਂ ਨੂੰ ਜਲਦੀ ਤੋਂ […]
By G-Kamboj on
INDIAN NEWS, News

ਚੰਡੀਗੜ੍ਹ, 3 ਜੂਨ- ਪੰਜਾਬ ਵਿੱਚੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਚੁਣੇ ਗਏ। ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਮੈਂਬਰ ਵਜੋਂ ਚੁਣੇ ਜਾਣ ਦਾ ਐਲਾਨ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਕੀਤਾ।