Home » Archives » News (Page 1204)
By G-Kamboj on June 3, 2022
INDIAN NEWS , News
ਨਵੀਂ ਦਿੱਲੀ, 3 ਜੂਨ- ਭਾਜਪਾ ਦੀ ਪੰਜਾਬ ਇਕਾਈ ਦੇ ਆਗੂ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਅੱਜ ਸੁਪਰੀਮ ਕੋਰਟ ਦਾ ਰੁਖ਼ ਕੀਤਾ। ਜਗਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮੂਸੇਵਾਲਾ ਦੇ ਕਤਲ ਵਿੱਚ ਅੰਤਰਰਾਜੀ ਅਤੇ ਕੌਮਾਂਤਰੀ ਅਪਰਾਧੀਆਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਇਸ ਲਈ ਮਾਮਲੇ […]
By G-Kamboj on June 3, 2022
INDIAN NEWS , News
ਮਾਨਸਾ, 3 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੇੜਲੇ ਪਿੰਡ ਮੂਸਾ ਵਿਖੇ ਅੱਜ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ਗਿਆ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੋ ਘੰਟੇ ਦੇਰੀ ਨਾਲ ਸਿੱਧੂ […]
By G-Kamboj on June 3, 2022
INDIAN NEWS , News
ਚੰਡੀਗੜ੍ਹ, 3 ਜੂਨ- ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਆਲਾ ਨੂੰ ਮਾਰਵਾਉਣ ਦੀ ਗੱਲ ਕਬੂਲੀ ਹੈ। ਸੂਤਰਾਂ ਅਨੁਸਾਰ ਬਿਸ਼ਨੋਈ ਨੇ ਦਿੱਲੀ ਪੁਲੀਸ ਨੂੰ ਕਿਹਾ, ‘ਹਾਂ, ਮੈਂ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ।’ ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਕਾਰਨ 700 ਮੈਂਬਰੀ […]
By G-Kamboj on June 3, 2022
INDIAN NEWS , News
ਚੰਡੀਗੜ੍ਹ, 3 ਜੂਨ- 23 ਜੂਨ ਨੂੰ ਹੋਣ ਵਾਲੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ‘ਆਪ’ ਦੇ ਸੰਗਰੂਰ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਪਾਰਟੀ ਦੇ ਉਮੀਦਵਾਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਵਿਧਾਨ ਸਭਾ ਲਈ ਚੁਣੇ ਜਾਣ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਸੀ। ਸ੍ਰੀ […]
By akash upadhyay on June 1, 2022
AUSTRALIAN NEWS
NEW DISCOVERY WILL HELP TACKLE GLOBAL ENERGY CRISIS WITH ZERO CO₂ EMISSIONS AND SIGNIFICANTLY CHEAPER GAS KINETIC 7™ WILL ENABLE GLOBAL GAS INDEPENDENCE, REDUCE CARBON EMISSIONS & MAINTAIN SECURITY OF SUPPLY ABU DHABI, UAE – News Direct – 31 May 2022 – A disruptive technology company has today confirmed it has made a major breakthrough in […]