ਅਦਾਲਤ ਨੇ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ 9 ਤੱਕ ਈਡੀ ਦੀ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 31 ਮਈ- ਇਥੋਂ ਦੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ।
ਨਵੀਂ ਦਿੱਲੀ, 31 ਮਈ- ਇਥੋਂ ਦੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ।
ਅਹਿਮਦਾਬਾਦ, 31 ਮਈ- ਕਾਂਗਰਸ ਦੇ ਨੇਤਾ ਹਾਰਦਿਕ ਪਟੇਲ ਗੁਜਰਾਤ ਪਾਰਟੀ ਦੇ ਪ੍ਰਧਾਨ ਸੀਆਰ ਪਾਟਿਲ ਦੀ ਮੌਜੂਦਗੀ ਵਿੱਚ 2 ਜੂਨ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਪਾਟੀਦਾਰ ਕੋਟਾ ਅੰਦੋਲਨ ਦੇ ਨੇਤਾ ਪਟੇਲ ਦੇ ਹਾਲ ਹੀ ਵਿੱਚ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ […]
ਮਾਨਸਾ, 31 ਮਈ- ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਵਿਖੇ ਕਰ ਦਿੱਤਾ ਗਿਆ ਹੈ। ਇਸ ਵੇਲੇ ਹਜ਼ਾਰਾਂ ਸੇਜ਼ਲ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ ਗਈ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਲੋਕ ਪੁੱਜੇ ਹੋਏ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਦੇ ਸਿਰ ਉਤੇ […]
It is now easier for victims of identity theft to take back control of compromised documents thanks to a new service launched by the NSW Government. ID Support NSW is a nation-leading service that acts as a one-stop-shop for victims of the crime to seek help and securely recover Government documents and private information, such […]
ਮੈਲਬੌਰਨ – ਇੱਕ ਕਾਤਲਾਨਾ ਹਮਲੇ ਵਿੱਚ ਜਾਨ ਗਵਾਉਣ ਵਾਲੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਅਚਨਚੇਤੀ ਵਿਛੋੜੇ ਕਰਕੇ ਪ੍ਰਵਾਸੀ ਪੰਜਾਬੀਆਂ ਵਿੱਚ ਦੁੱਖ ਅਤੇ ਉਦਾਸੀ ਦਾ ਮਾਹੌਲ ਹੈ। ਇਸ ਬੇਵਕਤੀ ਵਿਛੋੜੇ ‘ਤੇ ਆਸਟ੍ਰੇਲੀਆ ਦੇ ਸਮੂਹ ਪੰਜਾਬੀ ਭਾਈਚਾਰੇ ਵੱਲੋਂ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਗਿਆ ਹੈ। […]